*ਹਰੀਸ਼ ਰਾਵਤ ਨਾਲ ਮੁਲਾਕਾਤ ਲਈ ਪਹੁੰਚੇ ਨਵਜੋਤ ਸਿੱਧੂ*

0
20

ਨਵੀਂ ਦਿੱਲੀ(ਸਾਰਾ ਯਹਾਂ): ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਲਈ ਏਆਈਸੀਸੀ ਦਫ਼ਤਰ ਪਹੁੰਚ ਗਏ ਹਨ।ਦੋਨੋਂ ਕਾਂਗਰਸੀ ਆਗੂ ਪੰਜਾਬ ਕਾਂਗਰਸ ਨਾਲ ਸਬੰਧਤ ਸੰਗਠਨਾਤਮਕ ਮਾਮਲਿਆਂ ਬਾਰੇ ਵਿਚਾਰ ਵਟਾਂਦਰਾ ਕਰਨਗੇ।

LEAVE A REPLY

Please enter your comment!
Please enter your name here