
ਚੰਡੀਗੜ੍ਹ (ਸਾਰਾ ਯਹਾਂ/ਬਿਊਰੋ ਰਿਪੋਰਟ ): ਕੋਰੋਨਾ ਦੇ ਵਧਦੇ ਮਾਮਲਿਆਂ ਦੇ ਵਿਚਕਾਰ ਹਿਮਾਚਲ ਸਰਕਾਰ ਨੇ ਇੱਕ ਵਾਰ ਫਿਰ ਪਾਬੰਦੀਆਂ ਵਧਾ ਦਿੱਤੀਆਂ ਹਨ। ਹੁਣ ਦੂਸਰੇ ਸੂਬੇ ਦੇ ਲੋਕਾਂ ਨੂੰ ਦਾਖਿਲ ਹੋਣ ਲਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਹੋਵੇਗੀ। ਟੂਰਿਸਟਾਂ ਨੂੰ ਸੂਬੇ ‘ਚ ਦਾਖਿਲ ਹੋਣ ਲਈ 72 ਘੰਟੇ ਪਹਿਲਾਂ ਦੀ ਰਿਪੋਰਟ ਲਿਆਉਣੀ ਹੋਵੇਗੀ।
