*3 ਮੁੱਕਦਮੇ ਦਰਜ ਕਰਕੇ 4 ਵਿਅਕਤੀਆਂ ਨੂੰ ਕਾਬੂ ਕਰਕੇ 35 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਅਤੇ 90 ਸਿਗਨੇਚਰ ਕੈਪਸੂਲ ਕੀਤੇ ਬਰਾਮਦ*

0
13

ਮਾਨਸਾ 11-12-23(ਸਾਰਾ ਯਹਾਂ/ਮੁੱਖ ਸੰਪਾਦਕ)

ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋੲ ੇ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਨਸ਼ਾ
ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ਗ਼ੲਰੋ ਠੋਲੲਰੳਨਚੲ) ਦੀ ਨੀਤੀ ਅਪਨਾਈ ਗਈ ਹੈ।ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਦਰ ਮਾਨਸਾ ਦੇ ਸ:ਥ: ਗੁਰਮੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਚਰਨਜੀਤ ਸਿੰਘ ਉਰਫ ਗੋਗਾ ਪੁੱਤਰ ਗੁਰਜੰਟ ਸਿੰਘ ਵਾਸੀ ਮਾਨਸਾ ਕਲ੍ਹਾਂ ਜਿਲ੍ਹਾ ਬਠਿੰਡਾ, ਬੱਬੂ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਜਗ੍ਹਾ ਰਾਮ ਤੀਰਥ ਜਿਲ੍ਹਾ ਬਠਿੰਡਾ ਨੂੰ ਸਮੇਤ ਰਿਟਜ ਕਾਰ ਨੰਬਰੀ ਯੂ.ਪੀ 16 ਏ.ਆਰ 1104 ਕਾਬ ੂ ਕਰਕੇ ਉਹਨਾਂ ਪਾਸੋਂ 35 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਪਰ ਥਾਣਾ ਸਦਰ ਮਾਨਸਾ ਵਿਖੇ ਮੁਕ ੱਦਮਾ ਨੰਬਰ 390 ਮਿਤੀ 10-12-23 ਅ/ਧ 15ਬੀ/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ।ਇਸੇ ਤਰ੍ਹਾਂ ਹੀ ਅ/ਧ 188 ਹਿੰ:ਦੰ: ਤਹਿਤ 2 ਮੁਕ ੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬ ੂ ਕਰਕੇ 90 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤ ੇ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤ ੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾ ਹੀ ਜਾਰੀ ਰੱਖਿਆ ਜਾਵੇਗਾ।

LEAVE A REPLY

Please enter your comment!
Please enter your name here