550 ਲੀਟਰ ਲਾਹਣ ਅਤੇ 27 ਬੋਤਲਾਂ ਸ਼ਰਾਬ ਦੀ ਬਰਾਮਦ ਕਰਕੇ ਮਾਨਸਾ ਪੁਲਿਸ ਨੇ 5 ਮੁਲਜਿਮਾਂ ਕੀਤੇ ਗ੍ਰਿਫਤਾਰ

0
61

ਮਾਨਸਾ, 28—02—2021(ਸਾਰਾ ਯਹਾ /ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤ ੇ ਇੰਸਪੈਕਟਰ ਜਨਰਲ ਪੁਲਿਸ
ਬਠਿੰਡਾ ਰੇਂਜ, ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲਾ ਮਾਨਸਾ ਅੰਦਰ ਨਸਿ਼ਆ ਦੀ ਰੋਕਥਾਮ ਕਰਨ ਲਈ
ਮਿਤੀ 25—02—2021 ਤੋਂ 03—03—2021 ਤੱਕ ਨਸਿ਼ਆਂ ਵਿਰੁੱਧ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ
ਤਹਿਤ ਵੱਧ ਤੋਂ ਵੱਧ ਫੋਰਸ ਲਗਾ ਕ ੇ ਸ਼ੱਕੀ ਵਿਆਕਤੀਆ ਅਤ ੇ ਸ਼ੱਕੀ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ ਅਤੇ
ਵੱਖ ਵੱਖ ਥਾਵਾਂ ਤੋਂ ਨਸਿ਼ਆਂ ਦੀ ਬਰਾਮਦਗੀ ਕਰਕੇ ਮੁਕੱਦਮੇ ਦਰਜ਼ ਕੀਤੇ ਜਾ ਰਹੇ ਹਨ।

ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਹਰਪਾਲ ਸਿੰਘ ਉਰਫ ਪਾਲ ਪੁੱਤਰ ਬਚਨ ਸਿੰਘ ਵਾਸੀ
ਖਿੱਲਣ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ
ਕਾਬ ੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ
ਸੂਰਤ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਹੀਰਕੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ,
ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਮਾਨਸਾ
ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੁਖਵੀਰ ਸਿੰਘ ਉਰਫ ਗੋਰਾ ਪੁੱਤਰ ਬੋਘਾ ਸਿੰਘ ਵਾਸੀ ਭੈਣੀਬਾਘਾ
ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ
ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਝੁਨੀਰ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ
ਮੋਹਨ ਸਿੰਘ ਪੁੱਤਰ ਰਾਮ ਲਾਲ ਵਾਸੀ ਮਾਖੇਵਾਲਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ,
ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ।

ਥਾਣਾ ਝੁਨੀਰ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਅੰਗਰੇਜ ਸਿੰਘ ਪੁੱਤਰ ਬਲਦੇਵ
ਸਿੰਘ ਵਾਸੀ ਦਾਨ ੇਵਾਲਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ
15 ਬੋਤਲਾ ਸ਼ਰਾਬ ਨਜਾਇਜ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਦਰ ਬੁਢਲਾਡਾ ਦੀ
ਪੁਲਿਸ ਪਾਰਟੀ ਨੇ ਸੁਖਦਰਸ਼ਨ ਸਿੰਘ ਉਰਫ ਸੈਂਟੀ ਪੁੱਤਰ ਜਸਵੀਰ ਸਿੰਘ ਵਾਸੀ ਦਾਤ ੇਵਾਸ ਨੂੰ ਕਾਬ ੂ ਕਰਕੇ ਉਸ
ਪਾਸੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕਰਕੇ ਮੁਲਜਿਮ ਦੇ ਵਿਰੁੱਧ ਥਾਣਾ
ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here