~ਆਪਣੀ ਸੁਰੱਖਿਆ ਵਿਸ਼ਵ ਦੀ ਸੁਰੱਖਿਆ – ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਾਹਲ ਵੱਲੋਂ ਜਰੁੂਰੀ*ਵੀਡੀਓ* ਜਾਰੀ

0
96

ਮਾਨਸਾ 21 , ਮਾਰਚ (ਸਾਰਾ ਯਹਾ, ਬਲਜੀਤ ਸ਼ਰਮਾ) ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਾਹਲ ਅਤੇ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਜੀ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਕੱਲ੍ਹ 22 ਮਾਰਚ 2020 ਨੂੰ ਜਨਤਕ ਬੰਦ ਦੇ ਚਲਦਿਆਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਘਰ ਤੋਂ ਬਾਹਰ ਨਾ ਨਿੱਕਲਣ ਦੀ ਅਪੀਲ ਕਰਦੇ ਹੋਏ।
ਆਓ ਪ੍ਰਸ਼ਾਸ਼ਨ ਦਾ ਸਹਿਯੋਗ ਦਿੰਦੇ ਹੋਏ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੀ ਲੜੀ ਨੂੰ ਤੋੜਨ ਵਿਚ ਆਪਣਾ ਯੋਗਦਾਨ ਪਾਈਏ। ਘਰ ਰਹਿ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈਏ।

LEAVE A REPLY

Please enter your comment!
Please enter your name here