ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
03-04-2020
1 | ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ | 1585 |
2 | ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ | 1585 |
3 | ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 53 |
4 | ਮਿ੍ਰਤਕਾਂ ਦੀ ਗਿਣਤੀ | 05 |
5 | ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 1381 |
6 | ਰਿਪੋਰਟ ਦੀ ਉਡੀਕ ਹੈ | 151 |
7 | ਠੀਕ ਹੋਏ | 01 |
o 1 ਪਾਜੇਟਿਵ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
o 3 ਮਾਮਲੇ ਅੰਮ੍ਰਿਤਸਰ ਤੋਂ ਸਾਹਮਣੇ ਆਏ ਹਨ। 2 ਮਾਮਲੇ ਪਾਜੇਟਿਵ ਕੇਸ ਦੇ ਸੰਪਰਕ ਵਾਲੇ ਹਨ।
o 2 ਮਾਮਲੇ ਐਸ.ਏ.ਐਸ ਨਗਰ ਤੋਂ ਸਾਹਮਣੇ ਆਏ ਹਨ ਜੋ ਦਿਲੀ ਵਿਖੇ ਜ਼ਮਾਤ ਵਿੱਚ ਸ਼ਾਮਲ ਹੋਏ ਸਨ।
o ਸਾਰੇ ਐਕਟਿਵ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ।
o ਵਿਦੇਸ਼ੀ ਯਾਤਰਾ ਨਾਲ ਸਬੰਧਤ ਜਾਂ ਉਨ੍ਹਾਂ ਦੇ ਸੰਪਰਕਾਂ ਨਾਲ ਸਬੰਧਤ ਲਗਭਗ ਸਾਰੇ ਸਕਾਰਾਤਮਕ ਮਾਮਲਿਆਂ ਵਿਚ ਕਮਿਊਨਿਟੀ ਵਿਚ ਫੈਲਾਅ ਦਾ ਕੋਈ ਸਬੂਤ ਨਹੀਂ ਮਿਲਿਆ।
o ਆਉਣ ਵਾਲੇ ਦਿਨਾਂ ਵਿੱਚ ਜਾਂਚ ਵਿਚ ਵਾਧਾ ਕੀਤਾ ਜਾਵੇਗਾ।
ਪੰਜਾਬ ਵਿਚ ਕੋਵਿਡ-19 ਦੀ ਜ਼ਿਲਾ ਵਾਰ ਰਿਪੋਰਟ
ਲੜੀ ਨੰ: | ਜ਼ਿਲਾ | ਪੁਸ਼ਟੀ ਹੋਏ ਕੇਸਾਂ ਦੀਗਿਣਤੀ | ਠੀਕ ਹੋਏ ਮਰੀਜ਼ਾਂ ਦੀ ਗਿਣਤੀ | ਮੌਤਾਂ ਦੀ ਗਿਣਤੀ |
1 | ਐਸ.ਬੀ.ਐਸ ਨਗਰ | 19 | 0 | 1 |
2 | ਐਸ.ਏ.ਐਸ ਨਗਰ | 12 | 0 | 1 |
3 | ਹੁਸ਼ਿਆਰਪੁਰ | 07 | 1 | 1 |
4 | ਜਲੰਧਰ |