ਚੰਡੀਗੜ੍ਹ(ਸਾਰਾ ਯਹਾ, ਬਲਜੀਤ ਸ਼ਰਮਾ): ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਮੁਤਾਬਕ ਹੁਣ ਤੱਕ ਪੰਜਾਬ ‘ਚ ਕੋਰੋਨਾਵਾਇਰਸ ਦੇ ਹੁਣ ਤੱਕ 4480 ਨਮੂਨੇ ਲਏ ਗਏ ਹਨ, ਜਿਨ੍ਹਾਂ ‘ਚੋਂ 176 ਦੀ ਰਿਪੋਰਟ ਪੌਜ਼ੇਟਿਵ, 3858 ਦੀ ਨੈਗੇਟਿਵ ਅਤੇ 446 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਦੱਸ ਦਇਏ ਕਿ ਕੋਰੋਨਾਵਾਇਰਸ ਕਾਰਨ ਹੁਣ ਤੱਕ ਸੂਬੇ ‘ਚ 12 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਕੈਪਟਨ ਸਰਕਾਰ ਨੇ ਪੰਜਾਬ ‘ਚ ਕਰਫਿਊ ਦੀ ਮਿਆਦ ਇੱਕ ਮਈ ਤਕ ਵਧਾ ਦਿੱਤੀ ਹੈ।
6 more #COVID19 cases reported in Punjab today, taking the total number of positive coronavirus cases in the state to 176. Of the 6 new cases, 4 have contact history: Government of Punjab
1706:17 PM – Apr 13, 2020Twitter Ads info and privacy36 people are talking about this
ਕੋਰੋਨਾ ਪ੍ਰਭਾਵਿਤ ਜ਼ਿਲ੍ਹਾ ਅਨੁਸਾਰ ਮਰੀਜ਼ਾਂ ਦੀ ਗਿਣਤੀ: ਮੁਹਾਲੀ ਵਿੱਚ 54, ਜਲੰਧਰ ਵਿੱਚ 24, ਨਵਾਂ ਸ਼ਹਿਰ ਵਿੱਚ 19, ਪਠਾਨਕੋਟ ਵਿੱਚ 16, ਮਾਨਸਾ ਅਤੇ ਅੰਮ੍ਰਿਤਸਰ ਵਿੱਚ 11-11, ਲੁਧਿਆਣਾ ਵਿੱਚ 11, ਹੁਸ਼ਿਆਰਪੁਰ ਵਿੱਚ 7, ਮੋਗਾ ਵਿੱਚ 4, ਰੋਪੜ ਅਤੇ ਫਰੀਦਕੋਟ ਵਿੱਚ 3 ਲੋਕ ਸੰਰਮਿਤ ਹਨ। ਜਦਕਿ ਸੰਗਰੂਰ, ਫਤਿਹਗੜ ਸਾਹਿਬ, ਬਰਨਾਲਾ, ਪਟਿਆਲਾ ਅਤੇ ਕਪੂਰਥਲਾ ‘ਚ 2-2 ਅਤੇ ਮੁਕਤਸਰ ਦਾ ਇੱਕ ਵਿਅਕਤੀ ਕੋਰੋਨਾ ਸੰਕਰਮਿਤ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
13-04-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
1. | ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ | 4480 |
2. | ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ | 4480 |
3. | ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 176 |
4. | ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 3858 |
5. | ਰਿਪੋਰਟ ਦੀ ਉਡੀਕ ਹੈ | 446 |
6. | ਠੀਕ ਹੋਏ ਮਰੀਜ਼ਾਂ ਦੀ ਗਿਣਤੀ | 25 |
7. | ਐਕਟਿਵ ਕੇਸ | 139 |
8. | ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ | 02 |
9. | ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ | 00 |
10. | ਮਰੀਜ਼ ਜਿਹਨਾਂ ਦੀ ਸਥਿਤੀ ਗੰਭੀਰ ਹੈ ਅਤੇ ਵੈਟੀਲੇਟਰ ’ਤੇ ਹਨ | 01 |
ਮ੍ਰਿਤਕਾਂ ਦੀ ਕੁੱਲ ਗਿਣਤੀ | 12 |
13-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ
ਜ਼ਿਲ੍ਹਾ | ਮਾਮਲਿਆਂ ਦੀ ਗਿਣਤੀ | ਟਿੱਪਣੀ |
ਲੁਧਿਆਣਾ | 01 | ਨਵੇਂ ਕੇਸ |
ਪਠਾਨਕੋਟ | 02 | ਪਾਜ਼ੇਟਿਵ ਕੇਸ ਦੇ ਸੰਪਰਕ |
ਐਸ.ਏ.ਐਸ.ਨਗਰ | 01 | ਪਾਜ਼ੇਟਿਵ ਕੇਸ ਦੇ ਸੰਪਰਕ |
ਜਲੰਧਰ | 02 |