(ਸਾਰਾ ਯਹਾ, ਬਲਜੀਤ ਸ਼ਰਮਾ)
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
1. | ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ | 8757 |
2. | ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ | 8757 |
3. | ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 283 |
4. | ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 7433 |
5. | ਰਿਪੋਰਟ ਦੀ ਉਡੀਕ ਹੈ | 1041 |
6. | ਠੀਕ ਹੋਏ ਮਰੀਜ਼ਾਂ ਦੀ ਗਿਣਤੀ | 66 |
7. | ਐਕਟਿਵ ਕੇਸ | 200 |
8. | ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ | 01 |
9. | ਮਰੀਜ਼ ਜਿਹਨਾਂ ਦੀ ਸਥਿਤੀ ਗੰਭੀਰ ਹੈ ਅਤੇ ਵੈਟੀਲੇਟਰ ’ਤੇ ਹਨ | 01 |
10. | ਮ੍ਰਿਤਕਾਂ ਦੀ ਕੁੱਲ ਗਿਣਤੀ | 17 |
23-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-26
ਜ਼ਿਲ੍ਹਾ | ਮਾਮਲਿਆਂ ਦੀ ਗਿਣਤੀ | ਟਿੱਪਣੀ |
ਪਟਿਆਲਾ | 18 | ਪਾਜ਼ੇਟਿਵ ਕੇਸ ਦੇ ਸੰਪਰਕ |
ਅੰਮ੍ਰਿਤਸਰ | 2 | ਪਾਜ਼ੇਟਿਵ ਕੇਸ ਦੇ ਸੰਪਰਕ |
ਜਲੰਧਰ | 6 | ਪਾਜ਼ੇਟਿਵ ਕੇਸ ਦੇ ਸੰਪਰਕ |
23.4.2020 ਨੂੰ ਕੇਸ:
· ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
· ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00
· ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ- 00
· ਠੀਕ ਹੋਏ ਮਰੀਜ਼ਾਂ ਦੀ ਗਿਣਤੀ -13 (ਫ਼ਤਹਿਗੜ੍ਹ ਸਾਹਿਬ ਤੋਂ 1, ਮਾਨਸਾ ਤੋਂ 1, ਮੋਗਾ ਤੋਂ 4, ਪਠਾਨਕੋਟ ਤੋਂ 5, ਸੰਗਰੂਰ ਤੋਂ 1, ਰੋਪੜ ਤੋਂ 1)
· ਮੌਤਾਂ ਦੀ ਗਿਣਤੀ- ਕਪੂਰਥ…