ਮਾਨਸਾ ਜਿਲ੍ਹਾ ਜਲਦੀ ਹੀ ਦੇਸ਼ ਦਾ ਪਹਿਲਾ ਜਿਲ੍ਹਾ ਬਣੇਗਾ ਜਿਸ ਵਿੱਚ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਪ੍ਰਤੀ ਕਿਸਾਨਾਂ ਵੱਲੋਂ ਸਵੈਇੱਛਾ ਨਾਲ ਅਹਿਦ ਲਿਆ ਗਿਆ .

0
59

ਮਾਨਸਾ 7 ਮਈ 2020 (ਹੀਰਾ ਸਿੰਘ ਮਿੱਤਲ) ਮਾਨਸਾ ਜਿਲ੍ਹੇ ਵਿੱਚ ਜਿਲ੍ਹਾ ਪੁਲਿਸ  ਮੁਖੀ ਡ. ਨਰਿੰਦਰ ਭਾਰਗਵ ਦੀ ਪਹਿਲ ਉੱਪਰ ਮਿਤੀ 20.4.2020 ਨੂੰ ਮਾਨਸਾ ਜਿਲ੍ਹੇ ਦੇ ਕਿਸਾਨਾਂ, ਕਿਸਾਨ ਯੂਨੀਅਨਾਂ, ਪਿੰਡਾਂ ਦੇ ਸਰਪੰਚਾਂ ਅਤੇ ਮਾਨਸਾ ਜਿਲ੍ਹੇ ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਇੱਕ ਮੀਟਿੰਗ ਐਸ.ਐਸ.ਪੀ., ਮਾਨਸਾ ਦੇ ਸੱਦੇ ਉFਪਰ ਕੀਤੀ ਗਈ ਜਿਸ ਵਿੱਚ ਸਾਰੇ ਸ਼ਾਮਲ ਵਿਅਕਤੀਆਂ ਵੱਲੋਂ ਇਸ ਵਾਰ ਕਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਵੇਖਦੇ ਹੋਏ ਮਾਨਸਾ ਜਿਲ੍ਹੇ ਵਿੱਚ ਕਿਸੇ ਵੀ ਕਿਸਾਨ ਵੱਲੋਂ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦਾ ਫੈਸਲਾ ਕੀਤਾ ਗਿਆ. ਇਸਤੋਂ ਬਾਅਦ ਮਾਨਸਾ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਵੱਲੋਂ ਆਪਣੇ ਪਿੰਡਾਂ ਵਿੱਚ ਮਤੇ ਪਾਏ ਗਏ ਅਤੇ ਪਿੰਡਾਂ ਨੇ ਸਰਵਸੰਮਤੀ ਨਾਲ ਪਿੰਡ ਪੱਧਰ ਉFਪਰ ਕਣਕ ਦੇ ਨਾੜ ਨੂ- ਅੱਗ ਨਾ  ਲਾਉਣ ਦਾ ਫੈਸਲਾ ਕੀਤਾ ਗਿਆ. ਇਸੇ ਲੜੀ ਅਧੀਨ ਮਾਨਸਾ ਜਿਲ੍ਹੇ ਦੇ ਕਾਂਗਰਸ ਪਾਰਟੀ ਦੇ ਆਗੂ ਅਤੇ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਵੱਲੋਂ ਮਾਨਸਾ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਜਾ ਕੇ ਕਿਸਾਨਾਂ ਨੂੰ ਇਸ ਵਾਰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਪ੍ਰਤੀ ਪ੍ਰੇਰਿਤ ਕੀਤਾ ਗਿਆ. ਇਸਤੋਂ ਇਲਾਵਾ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰੁਲਦੂ ਸਿੰਘ ਮਾਨਸਾ ਅਤੇ ਗੋਰਾ ਸਿੰਘ ਭੈਣੀ ਬਾਘਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਮਹਿੰਦਰ ਸਿੰਘ ਭੈਣੀ ਬਾਘਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਰਾਮ ਸਿੰਘ ਭੈਣੀ ਬਾਘਾ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬੋਘ ਸਿੰਘ ਵੱਲੋਂ ਆਪਣੇ ਪੱਧਰ ਉੱਪਰ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ. ਇਸਤੋਂ ਇਲਾਵਾ ਅਕਾਲੀ ਦਲ ਬਾਦਲ, ਆਮ ਆਦਮੀ ਪਾਰਟੀ, ਸੀ.ਪੀ.ਆਈ. ਅਤੇ ਹੋਰ ਰਾਜਨੀਤਿਕ ਧਿਰਾਂ ਵੱਲੋਂ ਆਪਣੇ ਪੱਧਰ *ਤੇ ਮਾਨਸਾ ਜਿਲ੍ਹੇ ਵਿੱਚ ਕਣਕ </

LEAVE A REPLY

Please enter your comment!
Please enter your name here