950 ਗ੍ਰਾਮ ਭੁੱਕੀ ਚੂਰਾਪੋਸਤ, 70 ਗ੍ਰਾਮ ਅਫੀਮ ਸਮੇਤ ਸਕੂਟਰੀ,
191 ਬੋਤਲਾਂ ਸ਼ਰਾਬ ਅਤੇ 20 ਲੀਟਰ ਲਾਹਣ ਕੀਤੀ ਬਰਾਮਦ

0
40

ਮਾਨਸਾ, 18—03—2021(ਸਾਰਾ ਯਹਾਂ /ਮੁੱਖ ਸੰਪਾਦਕ)  : ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ
ਮੁਲਜਿਮਾਂ ਨੂੰ ਕਾਬ ੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ.ਡੀ.ਪੀ.ਐਸ. ਐਕਟ:

ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਬਿੰਦਰ ਸਿੰਘ ਪੁੱਤਰ ਲਾਲ ਸਿੰਘ ਵਾਸੀ
ਨਰਿੰਦਰਪੁਰਾ ਨੂੰ ਕਾਬ ੂ ਕਰਕੇ ਉਸ ਪਾਸੋਂ 950 ਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਿਟੀ
ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਬਰੇਟਾ ਦੀ ਪੁਲਿਸ
ਪਾਰਟੀ ਨੇ ਮਿੱਠੂ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਭਾਵਾ ਨੂੰ ਸਕ ੂਟਰੀ ਐਕਟਿਵਾ ਨੰ:ਪੀਬੀ.50ੲ ੇ—4725 ਸਮੇਤ


ਕਾਬ ੂ ਕਰਕੇ ਉਸ ਪਾਸੋਂ 70 ਗ੍ਰਾਮ ਅਫੀਮ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਐਨ.ਡੀ.ਪੀ.ਐਸ.
ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਸਕ ੂਟਰੀ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ
ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਆਬਕਾਰੀ ਐਕਟ:

ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜਗਸੀਰ ਸਿੰਘ ਪੁੱਤਰ ਲੀਲੂ ਸਿੰਘ,
ਮਨਪ੍ਰੀਤ ਕੌਰ ਪਤਨੀ ਪਰਮਜੀਤ ਸਿੰਘ ਅਤੇ ਪਰਮਜੀਤ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀਅਨ ਸੇਖੂਪੁਰ ਖੁਡਾਲ
ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਜਗਸੀਰ
ਸਿੰਘ ਅਤ ੇ ਮਨਪ੍ਰੀਤ ਕੌਰ ਨੂੰ ਕਾਬ ੂ ਕਰਕੇ 120 ਬੋਤਲਾਂ ਸਰਾਬ ਠੇਕਾ ਮਾਰਕਾ ਸੌਕੀਨ (ਹਰਿਆਣਾ) ਅਤ ੇ 20 ਲੀਟਰ
ਲਾਹਣ ਬਰਾਮਦ ਕੀਤੀ, ਇੱਕ ਮੁਲਜਿਮ ਪਰਮਜੀਤ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਦਰ ਬੁਢਲਾਡਾ ਦੀ
ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਨਾਜਰ ਸਿੰਘ ਪੁੱਤਰ ਪਾਲ ਸਿੰਘ ਵਾਸੀ ਭਾਦੜਾ ਵਿਰੁੱਧ ਆਬਕਾਰੀ
ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 26 ਬੋਤਲਾਂ
ਸਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਿਟੀ—2 ਮਾਨਸਾ ਦੀ ਪੁਲਿਸ ਪਾਰਟੀ ਨੇ ਰਮਨਦੀਪ ਸਿੰਘ ਪੁੱਤਰ
ਚਰਨਜੀਤ ਸਿੰਘ ਵਾਸੀ ਮਾਨਸਾ, ਹਾਲ ਆਬਾਦ ਝੰਡੂਕੇ ਨੂੰ ਕਾਬ ੂ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ
ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਆਬਕਾਰੀ ਐਕਟ
ਦਾ ਮੁਕੱਦਮਾ ਦਰਜ਼ ਕਰਾਇਆ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਪਾਲਾ ਸਿੰਘ ਪੁੱਤਰ ਜੰਗੀਰ ਸਿੰਘ
ਵਾਸੀ ਅਹਿਮਦਪੁਰ ਨੂੰ ਕਾਬ ੂ ਕਰਕੇ ਉਸ ਪਾਸੋਂ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ)
ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ

ਗਿਆ। ਥਾਣਾ ਸਦਰ ਬੁਢਲਾਡਾ ਦੀ ਹੀ ਪੁਲਿਸ ਪਾਰਟੀ ਨੇ ਨਿੱਕਾ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਹੀਰੋ ਖੁਰਦ
ਨੂੰ ਕਾਬ ੂ ਕਰਕੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ
ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।

ਜੂਆ ਐਕਟ:

ਥਾਣਾ ਸਿਟੀ—2 ਮਾਨਸਾ ਦੀਆ ਪੁਲਿਸ ਪਾਰਟੀਆਂ ਨੇ ਮੁਖਬਰੀ ਦੇ ਆਧਾਰ ਤੇ ਤਰਸੇਮ ਚੰਦ
ਪੁੱਤਰ ਸਾਧੂ ਰਾਮ ਅਤ ੇ ਰਾਜ ਕੁਮਾਰ ਵਾਸੀਅਨ ਮਾਨਸਾ ਨੂੰ ਦੜਾ ਸਟਾ ਲਗਾਉਦਿਆਂ ਮੌਕ ੇ ਤੇ ਕਾਬ ੂ ਕਰਕੇ ਉਹਨਾਂ
ਪਾਸੋਂ 660/—ਰੁਪੲ ੇ ਦੇ ਦੜਾ ਸਟਾ ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਜੂਆ
ਐਕਟ ਦੇ ਦੋ ਮੁਕੱਦਮੇ ਦਰਜ ਕਰਵਾਏ ਗਏ ਹਨ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here