*—ਨਸਿ਼ਆ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 3 ਮੁਲਜਿਮਾਂ ਨੂੰ ਕੀਤਾ ਕਾਬੂ*

0
42

ਮਾਨਸਾ, 23—04—2022   (ਸਾਰਾ ਯਹਾਂ/ ਮੁੱਖ ਸੰਪਾਦਕ  : ਸ੍ਰੀ ਗੌਰਵ ਤੂਰਾ, ਆਈ.ਪੀ.ਅ ੈਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ ੰਜਾਬ ਨੂੰ ਨਸ਼ਾ—ਮ ੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ
ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆਂ
ਦੀ ਰੋਕਥਾਮ ਕਰਨ ਲਈ ਵਿਸੇਸ਼ ਮ ੁਹਿੰਮ ਚਲਾ ਕੇ ਹੌਟ—ਸਪੌਟ ਏਰੀਆ ਦੀ ਗਸ਼ਤਾ ਰਾਹੀ ਚੈਕਿੰਗ ਕੀਤੀ ਜਾ ਰਹੀ
ਹੈ, ਵੱਧ ਤੋਂ ਵੱਧ ਸੋਰਸ ਲਗਾ ਕੇ ਰੇਡਾਂ ਕੀਤੀਆ ਜਾ ਰਹੀਆ ਹਨ ਅਤੇ ਗਸ਼ਤਾ/ਨਾਕਾਬੰਦੀਆਂ ਅਸਰਦਾਰ ਢੰਗ
ਨਾਲ ਕਰਕੇ ਬਰਾਮਦਗੀ ਕਰਵਾਈ ਜਾ ਰਹੀ ਹੈ।

ਸੀ.ਆਈ.ਏ. ਸਟਾਫ ਮਾਨਸਾ ਦੇ ਐਸ.ਆਈ. ਜਸਪਾਲ ਚੰਦ ਸਮੇਤ ਪੁਲਿਸ ਪਾਰਟੀ ਵੱਲੋਂ ਨਰੇਸ ਼
ਕੁਮਾਰ ਉਰਫ ਨੇਸ ਼ਾ ਪੁੱਤਰ ਰਾਜ ਕੁਮਾਰ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇ ੰਨ (ਚਿੱਟਾ)
ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਐਨ.ਡੀ.ਪੀ.ਅ ੈਸ. ਐਕਟ ਦਾ ਮੁਕੱਦਮਾ
ਦਰਜ਼ ਕਰਾਇਆ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਸੰਦੀਪ ਸਿੰਘ ਉਰਫ ਸ ੋਨੂ ਪੁੱਤਰ
ਭੂਰਾ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 11⁄2 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ
ਐਨ.ਡੀ.ਪੀ.ਅ ੈਸ. ਐਕਟ ਦਾ ਮੁਕੱਦਮਾ ਦਰਜ਼ ਕਰਾfੰੲਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗਿ ੍ਰਫਤਾਰ
ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ
ਜਾਵੇਗੀ, ਮੁਲਜਿਮਾਂ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾਇਆ ਜਾਵੇਗਾ ਅਤੇ ਹੋਰ ਮੁਲਜਿਮ
ਨਾਮਜਦ ਕਰਕੇ ਮ ੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਸੀ.ਆਈ.ਏ. ਸਟਾਫ ਮਾਨਸਾ ਦ ੇ
ਸ:ਥ: ਗੁਰਤੇਜ ਸਿੰਘ ਸਮੇਤ ਪਾਰਟੀ ਵੱਲੋਂ ਯਾਦਵਿੰਦਰ ਸਿੰਘ ਉਰਫ ਵਿੰਦਰ ਪੁੱਤਰ ਮਹਿੰਗਾ ਸਿੰਘ ਵਾਸੀ ਬੁਰਜ
ਢਿੱਲਵਾ ਨੂੰ ਕਾਬੂ ਕਰਕੇ 70 ਲੀਟਰ ਲਾਹਣ ਅਤੇ 25 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ
ਝੁਨੀਰ ਦੀ ਪੁਲਿਸ ਪਾਰਟੀ ਵੱਲੋਂ ਸੁਖਦੀਪ ਸਿੰਘ ਉਰਫ ਕਾਲਾ ਪੁੱਤਰ ਬਲਦੇਵ ਸਿੰਘ ਵਾਸੀ ਭਲਾਈਕੇ ਪਾਸੋ 7
ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ, ਮੁਲਜਿਮ ਦੀ ਗਿ ੍ਰਫਤਾਰੀ ਬਾਕੀ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ ਮਾੜ ੇ
ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।—ਨਸਿ਼ਆ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 3 ਮੁਲਜਿਮਾਂ ਨੂੰ ਕੀਤਾ ਕਾਬੂ

LEAVE A REPLY

Please enter your comment!
Please enter your name here