*—ਮਾਨਸਾ ਪੁਲਿਸ ਵੱਲੋਂ ਨਸਿ਼ਆ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 4 ਮੁਲਜਿਮਾਂ ਨੂੰ ਕੀਤਾ ਕਾਬੂ*

0
63

ਮਾਨਸਾ, 29—04—2022. : ਸ੍ਰੀ ਗੌਰਵ ਤੂਰਾ, ਆਈ.ਪੀ.ਅ ੈਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ ੰਜਾਬ ਨੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ
ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆਂ
ਦੀ ਰੋਕਥਾਮ ਕਰਨ ਲਈ ਵਿਸੇਸ਼ ਮ ੁਹਿੰਮ ਚਲਾ ਕੇ ਹੌਟ—ਸਪੌਟ ਏਰੀਆ ਦੀ ਗਸ਼ਤਾ ਰਾਹੀ ਚੈਕਿੰਗ ਕੀਤੀ ਜਾ ਰਹੀ
ਹੈ, ਵੱਧ ਤੋਂ ਵੱਧ ਸੋਰਸ ਲਗਾ ਕੇ ਰੇਡਾਂ ਕੀਤੀਆ ਜਾ ਰਹੀਆ ਹਨ ਅਤੇ ਗਸ਼ਤਾ/ਨਾਕਾਬੰਦੀਆਂ ਅਸਰਦਾਰ ਢੰਗ
ਨਾਲ ਕਰਕੇ ਬਰਾਮਦਗੀ ਕਰਵਾਈ ਜਾ ਰਹੀ ਹੈ।

ਸੀ.ਆਈ.ਏ. ਸਟਾਫ ਮਾਨਸਾ ਦੇ ਸ:ਥ: ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਦੀਪਕ
ਕੁਮਾਰ ਉਰਫ ਸੈਂਟੀ ਪੁੱਤਰ ਸੂਰਜਭਾਨ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇੰਨ (ਚਿੱਟਾ) ਦੀ
ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ ਼
ਕਰਵਾਇਆ ਗਿਆ ਹੈ। ਸ:ਥ: ਅਮਰੀਕ ਸਿੰਘ ਇੰਚਾਰਜ ਪੁਲਿਸ ਚੌਕੀ ਕੋਟਧਰਮੂ (ਥਾਣਾ ਸਦਰ ਮਾਨਸਾ) ਸਮ ੇਤ
ਪੁਲਿਸ ਪਾਰਟੀ ਵੱਲੋਂ ਮੁਲਜਿਮ ਗੁਰਸੇਵਕ ਸਿੰਘ ਪੁੱਤਰ ਲਾਲਜੀਤ ਸਿੰਘ ਵਾਸੀ ਕੋਟਧਰਮੂ ਨੂੰ ਕਾਬੂ ਕਰਕੇ ਉਸ
ਪਾਸੋਂ 1 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ
ਐਨ.ਡੀ.ਪੀ.ਅ ੈਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ
ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਹਨਾਂ ਦੇ
ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾਇਆ ਜਾਵੇਗਾ ਅਤੇ ਹੋਰ ਮੁਲਜਿਮ ਨਾਮਜਦ ਕਰਕ ੇ
ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਸਟਾਫ ਮਾਨਸਾ ਦੇ ਸ:ਥ: ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ
ਮੁਖਬਰੀ ਦੇ ਆਧਾਰ ਤੇ ਕੇਵਲ ਸਿ ੰਘ ਪੁੱਤਰ ਦਲੀਪ ਸਿੰਘ ਵਾਸੀ ਰਿਊਦ ਕਲਾਂ ਵਿਰੁੱਧ ਥਾਣਾ ਬੋਹਾ ਵਿਖੇ ਮ ੁਕੱਦਮਾ
ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋਂ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 150 ਲੀਟਰ ਲਾਹਣ ਬਰਾਮਦ
ਕੀਤੀ ਗਈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਸੁਰਜੀਤ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਬੀਰੇਵਾਲਾ ਡੋਗਰਾ
ਨੂੰ ਮੋਟਰਸਾਈਕਲ ਬਜਾਜ ਸੀ.ਟੀ.100 ਬਿਨਾ ਨੰਬਰੀ ਸਮੇਤ ਕਾਬੂ ਕਰਕੇ 40 ਬੋਤਲਾਂ ਸ ਼ਰਾਬ ਨਜਾਇਜ ਬਰਾਮਦ
ਕੀਤੀ ਗਈ।

ਐਸ.ਐਸ.ਪੀ. ਮਾਨਸਾ ਸ ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਨਸਿ ਼ਆਂ
ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here