*ਨਸਿ਼ਆਂ ਦੇ 4 ਮੁਕਦਮੇ ਦਰਜ ਕਰਕੇ 5 ਮੁਲਜ਼ਿਮਾਂ ਨੂੰ ਕੀਤਾ ਕਾਬੂ*

0
50

ਮਾਨਸਾ 29—07—2022.(ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪ ੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨ ੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆਂ ਪ੍ਰਤੀ ਜ਼ੀਰੋ ਸਹਿਨਸ ਼ੀਲਤਾ (ੱਕਗਰ
ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਜਿਸਦੇ ਮੱਦੇਨਜ਼ਰ ਮਾਨਸਾ ਪੁਲਿਸ ਵੱਲੋਂ ਨਸਿ਼ਆ ਦੀ ਰੋਕਥਾਮ ਕਰਨ ਲਈ
ਵਿਸੇਸ ਼ ਮੁਹਿੰਮ ਚਲਾ ਕੇ ਰੋਜਾਨਾਂ ਹੀ ਗਸ ਼ਤਾ, ਨਾਕਾਬੰਦੀਆ ਅਤੇ ਸਰਚ ਅਪਰੇਸ਼ਨ ਚਲਾ ਕੇ ਹ ੌਟ ਸਪੌਟ ਥਾਵਾਂ ਦੀ ਸਰਚ
ਕਰਵਾਈ ਜਾ ਰਹੀ ਹੈ। ਇਸੇ ਮ ੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਰਦੂਲਗੜ ਦੇ ਸ:ਥ: ਬਲਵਿੰਦਰ ਸਿੰਘ ਸਮੇਤ
ਪੁਲਿਸ ਪਾਰਟੀ ਵੱਲੋਂ ਗੁਰਦੀਪ ਸਿੰਘ ਪ ੁੱਤਰ ਗੁਰਮੇਜ ਸਿੰਘ ਵਾਸੀ ਝੰਡਾਂ ਕਲਾ ਨੂੰ ਕਾਬੂ ਕਰਕੇ ਉਸ ਪਾਸੋਂ 550 ਨਸ ਼ੀਲੀਆਂ
ਗ ੋਲੀਆਂ ਮਾਰਕਾ ਅਲਪ੍ਰਾਜੋਲਮ ਦੀ ਬਰਾਮਦਗੀ ਹੋਣ ਤ ੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਅ ੈਨ.ਡੀ.ਪੀ.ਐਸ. ਐਕਟ ਦਾ
ਮੁਕੱਦਮਾ ਦਰਜ਼ ਕੀਤਾ ਗਿਆ। ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਐਸ.ਆਈ. ਲੱਖਾ ਸਿੰਘ ਸਮ ੇਤ ਪੁਲਿਸ ਪਾਰਟੀ ਵ ੱਲੋਂ
ਬਬਲੀ ਸਿੰਘ ਪੁੱਤਰ ਬਲਵੀਰ ਸਿੰਘ ਅਤੇ ਗੋਲਡੀ ਸਿੰਘ ਉਰਫ ਜੰਗੀਰਾ ਪੁੱਤਰ ਕੇਵਲ ਸਿੰਘ ਵਾਸੀਅਨ ਮਾਨਸਾ ਨੂੰ ਮੋਟਰਸਾਈਕਲ
ਸਪਲੈਂਡਰ ਪਲੱਸ ਨੰਬਰੀ ਪੀਬੀ.31ਯੂ—2741 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 25 ਗ੍ਰਾਮ ਹ ੈਰੋਇੰਨ (ਚਿੱਟਾ) ਦੀ ਬਰਾਮਦਗੀ
ਕੀਤੀ ਗਈ, ਜਿਹਨਾਂ ਦੇ ਵਿਰੁੱਧ ਥਾਣਾ ਝੁਨੀਰ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ
ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ ਬੁਢਲਾਡਾ ਦੇ ਸ:ਥ: ਜਸਵਿੰਦਰ
ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗੁਰਮੇਲ ਸਿੰਘ ਪੁੱਤਰ ਬਿੱਲੂ ਸਿੰਘ ਵਾਸੀ ਫੁੱਲੂਵਾਲਾ ਡੋਡ ਨੂੰ ਕਾਬੂ ਕਰਕੇ ਉਸ ਪਾਸੋਂ 100
ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਸਿਟੀ ਬੁਢਲਾਡਾ ਦੇ ਹੀ ਹੌਲਦਾਰ ਗੁਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ
ਭੋਲਾ ਸਿੰਘ ਪੁੱਤਰ ਬਿੱਲੂ ਸਿੰਘ ਵਾਸੀ ਫੁੱਲੂਵਾਲਾ ਡੋਡ ਨੂੰ ਕਾਬੂ ਕਰਕੇ ਉਸ ਪਾਸੋਂ 1 ਚਾਲੂ ਭੱਠੀ, 20 ਲੀਟਰ ਲਾਹਣ ਅਤੇ 4
ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ ਹੈ।
ਜੂਆ ਐਕਟ:
ਥਾਣਾ ਬਰੇਟਾ ਦੇ ਹੌਲਦਾਰ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਹਾਕਮ ਸਿੰਘ
ਪੁੱਤਰ ਨੱਥਾ ਸਿੰਘ ਵਾਸੀ ਬਰੇਟਾ ਨੂੰ ਦੜਾ ਸੱਟਾ ਲਗਾਉਦਿਆਂ ਮੌਕਾ ਪਰ ਕਾਬੂ ਕਰਕੇ ਉਸ ਪਾਸੋਂ 1400 ਰੁਪਏ ਦੀ ਨਗਦੀ ਜੂਆ
ਦੀ ਬਰਾਮਦਗੀ ਕਰਕੇ ਉਸਦੇ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂ ਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਐਨ.ਡੀ.ਪੀ.ਐਸ.
ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ
ਜਾਣਗ ੇ, ਜਿਹਨਾਂ ਦੇ ਬੈਕਵਾਰਡ ਅਤ ੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮਾਂ ਨੂੰ ਨਾਮਜਦ ਕੀਤਾ ਜਾਵੇਗਾ ਅਤੇ
ਮੁਕੱਦਮਿਆਂ ਦੀ ਤਫਤੀਸ ਨੂੰ ਅੱਗੇ ਵਧਾੳ ੁਦਿਆਂ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋਂ ਨਸਿ਼ਆਂ ਅਤੇ ਮਾੜੇ
ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


LEAVE A REPLY

Please enter your comment!
Please enter your name here