ਕੋਟਕਪੂਰਾ ਡੇਰਾ ਪ੍ਰੇਮੀ ਕਤਲ ਮਾਮਲੇ ਵਿੱਚ ਦਿੱਲੀ ਸਪੈਸ਼ਲ ਸੈਲ ਦੀ ਕਾਰਵਾਈ, ਪਟਿਆਲਾ ਤੋਂ 3 ਦੋਸ਼ੀ ਕੀਤੇ ਗ੍ਰਿਫ਼ਤਾਰ

0
81

ਪਟਿਆਲਾ (ਸਾਰਾ ਯਹਾਂ/ਬਿਊਰੋ ਨਿਊਜ਼ ) : ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਮਾਮਲੇ ਵਿੱਚ ਦਿੱਲੀ ਦੇ ਸਪੈਸ਼ਲ ਸੈਲ ਨੇ ਪਟਿਆਲਾ ਤੋਂ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਦਿੱਲੀ ਸਪੈਸ਼ਲ ਸੈਲ ਨੇ ਪ੍ਰੈਸ ਕਾਨਫ਼ਰੰਸ ਕਰਕੇ ਖ਼ੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਦੋਸ਼ੀਆਂ ਦੀ ਜਨਵਰੀ ਤੋਂ ਕਿਸੇ ਹੋਰ ਮਾਮਲੇ ਵਿੱਚ ਭਾਲ ਸੀ, ਅਤੇ ਇਹ ਮਾਮਲਾ ਪੰਜਾਬ ਦਾ ਹੈ ਤੇ ਇਸ ਤੇ ਕਾਰਵਾਈ ਪੰਜਾਬ ਪੁਲਿਸ ਹੀ ਕਰੇਗੀ।

LEAVE A REPLY

Please enter your comment!
Please enter your name here