*ਜਿਲ੍ਹਾਂ ਜੇਲ੍ਹ ਮਾਨਸਾ ਦੀ ਅਚਨਚੇਤ ਚੈਕਿੰਗ ਅਤੇ ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਕਾਰਵਾਈ*

0
101

ਮਾਨਸਾ ,02-08-23 (ਸਾਰਾ ਯਹਾਂ/ਮੁੱਖ ਸੰਪਾਦਕ): ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ
ਦਿੰਦੇ ਹੋੲ ੇ ਦੱਸਿਆ ਗਿਆ ਹੈ ਕਿ ਅੱਜ 02-08-23 ਨੂੰ ਦਿਨ 12 ਵਜੇ ਤੋਂ ਦੁਪਿਹਰ 3 ਵਜੇ ਤੱਕ ਜੇਲ੍ਹ ਦੀ
ਅਚਨਚੇਤ ਚੈਂਕਿੰਗ ਕੀਤੀ ਗਈ ।ਚੈਕਿੰਗ ਟੀਮ ਵਿੱਚ ਉਹਨਾ ਸਮੇਤ ਸ੍ਰੀ ਬਾਲ ਕ੍ਰਿਸਨ ਸਿੰਗਲਾ ਕਪਤਾਨ ਪੁਲਿਸ
(ਇੰਨਵੈਸਟੀਗੇਸ਼ਨ) ਮਾਨਸਾ,ਸ੍ਰੀ ਗੁਰਸਰਨ ਸਿੰਘ ਡੀ.ਐਸ.ਪੀ (ਪੀ.ਬੀ.ਆਈ),ਸ੍ਰੀ ਲਵਪ੍ਰੀਤ ਸਿੰਘ ਡੀ.ਐਸ.ਪੀ
(ਡੀ),4 ਮੁੱਖ ਅਫਸਰ ਥਾਣਾਜਾਤ,2 ਚੌਕੀ ਇੰਨਚਾਰਜ,36 ਐਨ.ਜੀ.ਓ,90 ਈ.ਪੀ.ਓਜ ਸਮੇਤ ਕੁੱਲ 136
ਪੁਲਿਸ ਕਰਮਚਾਰੀਆਂ ਨੇ ਹਿੱਸਾ ਲਿਆ।ਜਿੰਨ੍ਹਾਂ ਵੱਲੋਂ ਜੇਲ੍ਹ ਅੰਦਰ ਬਣੀਆ ਬੈਰਕਾਂ,ਸਟੋਰਾਂ ਅਤ ੇ ਕੋਰਨਰਾ ਦੀ
ਪ੍ਰਭਾਵਸਾਲੀ ਢੰਗ ਨਾਲ ਚੈਕਿੰਗ ਕੀਤੀ ਗਈ ਅਤ ੇ ਡੀ-ਮੈਟਲ ਡੀਟੈਕਟਰ ਰਾਹੀ ਵੀ ਤਲਾਸ਼ੀ ਕਰਵਾਈ
ਗਈ।ਕੈਦੀਆਂ ਦੀ ਵੀ ਫਿਜੀਕਲ ਚੈਕਿੰਗ ਕੀਤੀ ਗਈ।ਇਸੇ ਤਰ੍ਹਾਂ ਲੇਡੀ ਫੋਰਸ ਰਾਹੀ ਜਨਾਨਾ ਵਾਰਡ ਦੀ ਤਲਾਸ਼ੀ
ਕਰਵਾਈ ਗਈ।ਇਹ ਚ ੈਕਿੰਗ ਅੱਗੇ ਲਈ ਵੀ ਇਸੇ ਤਰ੍ਹਾ ਜਾਰੀ ਰਹੇਗੀ।

ਇਸ ਤੋਂ ਇਲਾਵਾ ਜਾਣਕਾਰੀ ਦਿੰਦੇ ਹੋੲ ੇ ਇਹ ਵੀ ਦੱਸਿਆ ਗਿਆ ਹੈ ਮਾਨਯੋਗ ਪੰਜਾਬ
ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤ ੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ
ਯਾਦਵ,ਆਈ.ਪੀ.ਐਸ ਜੀ ਦੇ ਦਿਸਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ
ਐਡੀਸਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ
ਐਕਸ਼ਨ ਲੈਂਦੇ ਹੋਏ ਸਪੈਸ਼ਲ ਕਾਰਡਨ ਐਂਡ ਸਰਚ ਅਪਰੇਸ਼ਨ (ਛਅਸ਼ੌ) ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ
ਤਹਿਤ ਜਿਲ੍ਹਾਂ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਪਰ ਅਸਰਦਾਰ ਢੰਗ ਨਾਲ
ਸਰਚ ਕੀਤੀ ਜਾ ਰਹੀ ਹੈ।

ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 12 ਮੁੱਕਦਮੇ ਵੱਖ-
ਵੱਖ ਥਾਣਿਆਂ ਵਿੱਚ ਦਰਜ ਕਰਕੇ 13 ਵਿਅਕਤੀਆਂ ਨੂੰ ਕਾਬ ੂ ਕਰਕੇ 1740 ਨਸੀਲੀਆਂ ਗੋਲੀਆਂ 127 ਗ੍ਰਾਂਮ

ਹੈਰੋਇਨ(ਚਿੱਟਾ)ਸਮੇਤ ਠੌੈੌਠਅ ਘਲ਼ਅਂਗ਼ਅ ਛਅ੍ਰ ਨੰਬਰੀ ੍ਹ੍ਰ 24 ਅਛ 4813 , 50 ਗ੍ਰਾਮ ਅਫੀਮ, 600
ਫ੍ਰਓਘਅਭਲ਼ੀੰ ਕੈਪਸੂਲ ਅਤ ੇ 680 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ।ਆਬਕਾਰੀ ਐਕਟ
ਤਹਿਤ 1 ਮੁਕ ੱਦਮਾ ਥਾਣਾ ਬੋਹਾ ਵਿੱਚ ਦਰਜ ਕਰਕੇ ਇੱਕ ਚਾਲੂ ਭੱਠੀ ,70 ਲੀਟਰ ਲਾਹਣ ਅਤ ੇ 2 ਬੋਤਲਾਂ ਨਜੈਜ
ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ।ਇਸੇ ਤਰ੍ਹਾਂ ਅ/ਧ 188 ਹਿੰ:ਦੰ: ਤਹਿਤ 5 ਮੁਕ ੱਦਮੇ ਵੱਖ-ਵੱਖ ਥਾਣਿਆਂ
ਵਿੱਚ ਦਰਜ ਕਰਕੇ 6 ਵਿਅਕਤੀਆਂ ਨੂੰ ਕਾਬ ੂ ਕਰਕੇ 600 ਫ੍ਰਓਘਅਭਲ਼ੀੰ ਕੈਪਸੂਲ ਅਤ ੇ 680 ਸਿਗਨੇਚਰ
ਕੈਪਸੂਲ ਬਰਾਮਦ ਕੀਤੇ ਗਏ ਹਨ।ਦਰਜ ਕੀਤੇ ਮੁਕੱਦਮਿਆਂ ਦੀ ਅਗਲੀ ਤਫਤੀਸ ਅਮਲ ਵਿੱਚ ਲਿਆਦੀ ਜਾ
ਰਹੀ ਹੈ

ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਕੀਤਾ
ਗਿਆ ਜਾਗਰੂਕ ਮਾਨਸਾ ਪੁਲਿਸ ਵੱਲੋਂ ਮਿਤੀ -01-08-23 ਨੂੰ ਪਬਲਿਕ ਨੂੰ ਨਸ਼ਿਆ ਵਿਰੁੱਧ ਜਾਗਰੂਕ ਕਰਨ
ਲਈ ਕੁੱਲ 12 ਸੈਮੀਨਾਰ/ਮੀਟਿੰਗਾਂ ਕੀਤੀਆ ਗਈਆਂ ਹਨ ਜੋ ਇਹ ਮੁਹਿੰਮ ਲਗਾਤਾਰ ਜਾਰੀ ਹੈ।ਜਿਲ੍ਹਾ ਅੰਦਰ
ਨਸ਼ਿਆਂ ਦੇ ਮੁਕ ੰਮਲ ਖਾਤਮੇ ਲਈ ਮਾਨਸਾ ਪੁਲਿਸ ਨੇ ਪਬਲਿਕ ਪਾਸੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ।ਮਾੜੇ
ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।

LEAVE A REPLY

Please enter your comment!
Please enter your name here