*ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਕਾਰਵਾਈ*

0
55

ਮਾਨਸਾ ,12-08-23(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):

ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋੲ ੇ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋੲ ੇ ਸਪੈਸ਼ਲ ਕਾਰਡਨ ਐਂਡ ਸਰਚ ਅਪਰੇਸ਼ਨ (ਛਅਸ਼ੌ) ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾਂ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਪਰ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ।

ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 2 ਮੁਕੱਦਮੇ ਦਰਜ਼ ਕਰਕੇ 2 ਵਿਅਕਤੀਆਂ ਨੂੰ ਕਾਬ ੂ ਕਰਕੇ 230 ਨਸੀਲੀਆਂ ਗੋਲੀਆਂ ਅਤੇ 6 ਗ੍ਰਾਂਮ ਹੈਰੋਇਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ ਹੈ।ਆਬਕਾਰੀ ਐਕਟ ਤਹਿਤ 2 ਮੁਕ ੱਦਮੇ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬ ੂ ਕਰਕੇ 40 ਬੋਤਲਾਂ ਸ਼ਰਾਬ ਠੇਕਾ ਦੇਸੀ (ਹਰਿਆਣਾ) ਅਤ ੇ 8 ਬੋਤਲਾਂ ਸ਼ਰਾਬ ਨਜੈਜ ਦੀ ਬਰਾਮਦਗੀ ਕੀਤੀ ਗਈ ਹੈ।ਇਸੇ ਤਰ੍ਹਾਂ ਹੀ ਅ/ਧ 188 ਹਿੰ:ਦੰ: ਤਹਿਤ 4 ਮੁਕ ੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 4 ਵਿਅਕਤੀਆਂ ਨੂੰ ਕਾਬ ੂ ਕਰਕੇ 1020 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ।ਦਰਜ ਕੀਤੇ ਮੁਕ ੱਦਮਿਆਂ ਦੀ ਅਗਲੀ ਤਫਤੀਸ ਅਮਲ ਵਿੱਚ ਲਿਆਦੀ ਜਾ ਰਹੀ ਹੈ।

ਇਸ ਦੇ ਨਾਲ-ਨਾਲ ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।ਲੋਕਾਂ ਨੂੰ ਨਸ਼ਿਆਂ ਖਿਲਾਫ ਨਸ਼ੇ ਕਰਨ ਦੇ ਆਦੀ ਵਿਅਕਤੀਆ ਨੂੰ ਜਾਗਰੂਕ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।ਜਿਲ੍ਹਾ ਅੰਦਰ ਨਸ਼ਿਆਂ ਦੇ ਮੁਕ ੰਮਲ ਖਾਤਮੇ
ਲਈ ਮਾਨਸਾ ਪੁਲਿਸ ਨੇ ਪਬਲਿਕ ਪਾਸੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ।ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।

-ਨਸ਼ਿਆਂ ਦੇ ਖਾਤਮੇ ਲਈ ਮਾਨਸਾ ਪੁਲਿਸ ਵੱਲੋਂ ਜਾਰੀ ਕੀਤਾ ਹੈਲਪਲਾਈਨ ਨੰਬਰ 97801-25100-

LEAVE A REPLY

Please enter your comment!
Please enter your name here