ਮਾਨਸਾ ,19-08-23 (ਸਾਰਾ ਯਹਾਂ/ਬੀਰਬਲ ਧਾਲੀਵਾਲ):
ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋੲ ੇ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋੲ ੇ “ੌਫਸ਼ ਸ਼ਓਅਲ਼-3 ਸ਼ੁਰੂ ਕੀਤਾ ਹੈ ਇਸ ਅਪਰੇਸਨ ਦੌਰਾਨ ਸਪੈਸਲ ਤੌਰ ਪਰ ਗੈਰ-ਕਾਨੂਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਸ਼ਰਾਬ ਦੀ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਸਬੰਧੀ ਚੈਕਿੰਗ ਕੀਤੀ ਜਾ ਰਹੀ ਹੈ।ਜਿਸ ਤਹਿਤ ਜਿਲ੍ਹਾਂ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੇ ਨਸ਼ਾ ਸਮੱਗਲਰਾਂ ਪਰ ਕੜ੍ਹੀ ਨਿਗਰਾਨੀ ਰੱਖੀ ਜਾ ਰਹੀ ਹੈ।ਜਿਸ ਤਹਿਤ ਵੱਧ ਤੋਂ ਵੱਧ ਨਸ਼ਾ ਪ੍ਰਭਾਵਿਤ ਥਾਵਾਂ ਪਰ ਅਸਰਦਾਰ ਢੰਗ ਨਾਲ ਨਾਕਾਬੰਦੀਆਂ ਅਤ ੇ ਸਪੈਸ਼ਲ ਸਰਚ ਕੀਤੀ ਜਾ ਰਹੀ ਹੈ।
ਇਸ ਅਪਰੇਸਨ ਕਲੀਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 5 ਮੁਕੱਦਮੇ ਦਰਜ ਕਰਕੇ 4 ਵਿਅਕਤੀਆਂ ਨੂੰ ਕਾਬ ੂ ਕਰਕੇ 40 ਗ੍ਰਾਂਮ ਹੈਰੋਇਨ(ਚਿੱਟਾ) ਅਤ ੇ 1570 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਗਈ ਹੈ।ਆਬਕਾਰੀ ਐਕਟ ਤਹਿਤ 3 ਮੁਕ ੱਦਮੇ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬ ੂ ਕਰਕੇ 20 ਲੀਟਰ ਸ਼ਰਾਬ ਨਜੈਜ ਅਤ ੇ 58 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਦੀ ਬਰਾਮਦਗੀ ਕੀਤੀ ਗਈ ਹੈ ।ਇਸੇ ਤਰ੍ਹਾਂ ਹੀ ਅ/ਧ 188 ਹਿੰ:ਦੰ: ਤਹਿਤ 5 ਮੁਕ ੱਦਮੇ ਦਰਜ ਕਰਕੇ 5 ਵਿਅਕਤੀਆਂ ਨੂੰ ਕਾਬ ੂ ਕਰਕੇ 37320 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ।ਦਰਜ ਕੀਤੇ ਮੁਕੱਦਮਿਆਂ ਦੀ ਅਗਲੀ ਤਫਤੀਸ਼ ਅਮਲ ਵਿੱਚ ਲਿਆਦੀ ਜਾ ਰਹੀ ਹੈ।
ਇਸੇ ਅਪਰੇਸਨ ਤਹਿਤ ਥਾਣਾ ਜੋਗਾ ਦੇ ਸ:ਥ: ਨਾਇਬ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬਾ- ਹੱਦ ਬੱਸ ਅੱਡਾ ਪਿੰਡ ਅਲੀਸ਼ੇਰ ਕਲ੍ਹਾਂ ਪਾਸ ਮੁੱਖਾ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਅਲੀਸ਼ੇਰ ਕਲ੍ਹਾਂ ਨੂੰ ਕਾਬ ੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।ਜਿਸ ਪਾਸੋਂ 1 ਪਿਸਟਲ (9ੰੰ) ਸਮੇਤ 3 ਜਿੰਦਾ ਕਾਰਤੂਸ ਬਰਾਮਦ ਕਰਕੇ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ।ਜਿਸਦੇ ਵਿਰੁੱਧ ਮੁਕ ੱਦਮਾ ਨੰਬਰ 83 ਮਿਤੀ 18-8-23 ਅ/ਧ 25/54/59 ਅਸਲਾ ਐਕਟ ਥਾਣਾ ਜੋਗਾ ਦਰਜ ਰਜਿਸਟਰ ਕਰਕੇ ਬਰਾਮਦ ਨਜਾਇਜ ਅਸਲਾ-ਐਮੋਨੀਸ਼ਨ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।ਮੁੱਖਾ ਸਿੰਘ ਨੇ ਆਪਣੀ ਮੁਢਲੀ ਪੁੱਛਗਿੱਛ ਵਿੱਚ ਦੱਸਿਆ ਹੈ ਕਿ ਉਹ ਨੂੰ ਇਹ ਨਜਾਇਜ ਅਸਲਾ ਸਰਬਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਅਲੀਸ਼ੇਰ ਕਲ੍ਹਾਂ ਪਾਸੋਂ ਲੈ ਕਰ ਆਇਆ ਹੈ।ਜਿਸ ਤ ੇ ਮੁੱਖਾ ਸਿੰਘ ਉਕਤ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।
-ਨਸ਼ਿਆਂ ਦੇ ਖਾਤਮੇ ਲਈ ਮਾਨਸਾ ਪੁਲਿਸ ਵੱਲੋਂ ਜਾਰੀ ਕੀਤਾ ਹੈਲਪਲਾਈਨ ਨੰਬਰ 97801-25100-