*ਬੁਢਲਾਡਾ ਚ ਕੱਲ ਬਿਜਲੀ ਬੰਦ।*

0
149

ਬੁਢਲਾਡਾ 25 ਨਵੰਬਰ (ਸਾਰਾ ਯਹਾਂ/ਮੇਹਤਾ ਅਮਨ) ਸ਼ਹਿਰ ਦੀ 66 ਕੇ.ਵੀ. ਗਰਿਡ ਦੀ ਜਰੂਰੀ ਮੁਰੰਮਤ ਕਾਰਨ ਅੱਜ ਬਿਜਲੀ ਸਵੇਰੇ 9 ਵਜੇ ਤੋਂ 5 ਵਜੇ ਤੱਕ ਬੰਦ ਰਹੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਓ. ਬਿਜਲੀ ਬੋਰਡ ਕੇਵਲ ਸਿੰਘ ਨੇ ਦੱਸਿਆ ਕਿ ਜਰੂਰੀ ਮੁਰੰਮਤ ਕਾਰਨ ਸ਼ਹਿਰੀ ਅਤੇ ਦਿਹਾਤੀ ਫੀਡਰਾਂ ਦੀ ਸਪਲਾਈ ਬੰਦ ਰਹੇਗੀ।

LEAVE A REPLY

Please enter your comment!
Please enter your name here