*ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ‘ਚ ਗੜਬੜੀ! ਪ੍ਰਨੀਤ ਕੌਰ ਨੇ ਕੇਂਦਰੀ ਸਿਹਤ ਮੰਤਰੀ ਮਾਂਡਵੀਆ ਤੋਂ ਮੰਗਿਆ ਐਕਸ਼ਨ*

0
45

 (ਸਾਰਾ ਯਹਾਂ/ਮੁੱਖ ਸੰਪਾਦਕ) : ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (ਪੀਐਮ-ਜੇਏਵਾਈ) ਸਕੀਮ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਦਾ ਮੁੱਦਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਤਰੀ ਨੂੰ ਇਸ ਸਕੀਮ ਵਿੱਚ ਛੋਟੇ ਦੁਕਾਨਦਾਰਾਂ ਤੇ ਸੀਮਾਂਤ ਆਬਾਦੀ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here