ਮਾਨਸਾ 15 ਜੁਲਾਈ(ਸਾਰਾ ਯਹਾਂ/ਮੁੱਖ ਸੰਪਾਦਕ)ਰਾਜ ਰਾਣੀ ਫਾਊਂਡੇਸ਼ਨ ਮਾਨਸਾ ਵੱਲੋਂ ਗਲੋਬਲ ਵਾਰਮਿੰਗ ਨੂੰ ਧਿਆਨ ਵਿੱਚ ਰਖਦੇ ਹੋਏ ਸਮਾਜ ਸੇਵੀ ਅਤੇ ਸੀ ਏ ਪੁਨੀਤ ਗਰਗ ਦੇ ਬੇਟੇ ਦੈਵਿਕ ਗਰਗ ਦੇ ਜਨਮ ਦਿਨ ਦੀ ਖੁਸ਼ੀ ਮੌਕੇ ਸੈਂਟ੍ਰਲ ਪਾਰਕ ਵਿਖੇ ਅਮਰੂਦ ਅਤੇ ਜਾਮਣਾ ਦੇ ਬੂਟੇ ਲਗਾਏ ਗਏ। ਪੁਨੀਤ ਗਰਗ ਜੀ ਨੇ ਜਾਣਕਾਰੀ ਦਿੱਤੀ ਕੇ ਓਹ ਹਰ ਸਾਲ ਆਪਣੇ ਬੇਟੇ ਦੇ ਜਨਮ ਦਿਨ ਤੇ ਪੌਦੇ ਲਗਾਉਂਦੇ ਹਨ | ਫਾਊਂਡੇਰਸ਼ਨ ਦੇ ਪ੍ਰਧਾਨ ਸ਼ੀਤਲ ਕੁਮਾਰ, ਸਕੱਤਰ ਵਿਨੋਦ ਜਿੰਦਲ ਅਤੇ ਖਜਾਨਚੀ ਦੀਪਕ ਗੋਯਲ ਦੁਆਰਾ ਰੁੱਖ ਲਗਾਓ , ਜੀਵਨ ਬਚਾਓ ਅਤੇ ਧਰਤੀ ਨੂੰ ਸਵਰਗ ਬਣਾਉਣ ਦਾ ਸੁਨੇਹਾ ਦਿੰਦੇ ਹੋਏ ਅੱਜ ਦੇ ਸਮੇਂ ਵਿੱਚ ਬੂਟੇ ਲਗਾਉਣ ਦੀ ਮਹੱਤਤਾ ਬਾਰੇ ਦੱਸਿਆ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਬਹੁਤ ਜਰੂਰਤ ਹੈ ਤਾਂ ਕਿ ਭਵਿੱਖ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਖਤਮ ਕੀਤਾ ਜਾ ਸਕੇ। ਰੁੱਖ ਵਾਤਾਵਰਨ ਦੇ ਲਈ ਹੀ ਨਹੀਂ ਸਾਡੇ ਜੀਵਨ ਦੇ ਲਈ ਵੀ ਉਨੇ ਹੀ ਜ਼ਰੂਰੀ ਹਨ ਜਿੰਨਾ ਕਿ ਜੀਵਨ ਜਿਊਣ ਦੇ ਲਈ ਪਾਣੀ ਦੀ ਜ਼ਰੂਰਤ ਹੁੰਦੀ ਹੈ। ਬਿਨਾਂ ਰੁੱਖਾਂ ਦੇ ਅਸੀਂ ਆਪਣੇ ਜੀਵਨ ਜਿਉਣ ਦੀ ਕਲਪਨਾ ਵੀ ਨਹੀਂ ਕਰ ਸਕਦੇ ਕਿਉਂਕਿ ਰੁੱਖ ਸਵੇਰੇ ਦਾਤਣ ਕਰਨ ਤੋਂ ਲੈ ਕੇ ਰਾਤ ਨੂੰ ਬੈਡ ਤੇ ਸੌਣ ਤੱਕ ਆਪਣਾ ਸਾਥ ਦਿੰਦੇ ਹਨ । ਰੁੱਖ ਵੱਢੇ ਹੋ ਕੇ ਪੰਛੀਆਂ ਦਾ ਘਰ ਬਣਦੇ ਹਨ |ਇਸ ਲਈ ਰੁੱਖ ਪੰਛੀਆਂ ਦੀ ਹੋਂਦ ਬਚਾਉਣ ਵਿੱਚ ਵੀ ਬਹੁਤ ਯੋਗਦਾਨ ਪਾਉਂਦੇ ਹਨ | ਉਨ੍ਹਾਂ ਇਸ ਗੱਲ ਤੋਂ ਜਿਆਦਾ ਜੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਪ੍ਰਦੂਸ਼ਿਤ ਹਵਾ ਦੇ ਬਜਾਏ ਸ਼ੁੱਧ ਹਵਾ ਦੇ ਕੇ ਜਾਈਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਤੰਦਰੁਸਤ ਰਹਿ ਸਕਣ। ਉਨ੍ਹਾ ਕਿਹਾ ਕਿ ਆਕਸੀਜਨ ਦੀ ਮਾਤਰਾ ਸਿਰਫ ਦਰੱਖਤ ਹੀ ਪੂਰੀ ਕਰ ਸਕਦੇ ਹਨ। ਉਨ੍ਹਾਂ ਨੇ ਰਾਜ ਰਾਣੀ ਫਾਊਡੇਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੰਸਥਾਂ ਵੱਲੋਂ ਹਰ ਸਾਲ ਪੌਦੇ ਲਗਾਏ ਜਾਂਦੇ ਹਨ ਅਤੇ ਉਨ੍ਹਾਂ ਦੀ ਸਮੇਂ ਸਮੇਂ ਤੇ ਦੇਖਭਾਲ ਵੀ ਕੀਤੀ ਜਾਂਦੀ ਹੈ | ਸੰਸਥਾ ਲੋਕਾਂ ਨੂੰ ਆਪਣੇ ਜਨਮ ਦਿਨ,ਵਿਆਹ ਦੀ ਸਾਲਗਿਰਾ ਜਾਂ ਹੋਰ ਖੁਸ਼ੀ ਦੇ ਮੌਕੇ ਤੇ ਬੂਟੇ ਲਗਾਉਣ ਲਈ ਪ੍ਰੇਰਿਤ ਕਰ ਰਹੀ ਹੈ ਤਾਂ ਕੇ ਮਾਨਸਾ ਨੂੰ ਹਰਾ ਭਰਾ ਬਨਏਆ ਜਾ ਸਕੇ , ਸੰਸਥਾ ਦੁਆਰਾ ਸਾਉਣ ਮਹੀਨੇ ਵਿੱਚ ਹੋਰ ਵੀ ਬੂਟੇ ਲਗਾਉਣ ਦਾ ਟੀਚਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ ਜਾਏਗਾ । ਉਨ੍ਹਾਂ ਅਖੀਰ ਵਿੱਚ ਬੇਨਤੀ ਕੀਤੀ ਕਿ ਅਸੀਂ ਸਾਰੇ ਹਰ ਖੁਸ਼ੀ ਤੇ ਇੱਕ ਬੂਟਾ ਜਰੂਰ ਲਗਾਈਏ, ਖਾਸਕਰ ਆਪਣੇ ਜਨਮ ਦਿਨ ਤੇ । ਇਸ ਕੈਂਪ ਨੂੰ ਰੋਬਿਨ ਤਾਇਲ ਦੀ ਅਗਵਾਹੀ ਹੇਠ ਲਗਾਇਆ ਗਿਆ | ਇਸ ਮੌਕੇ ਮੁਕੇਸ਼ ਕੁਮਾਰ , ਸੰਜੀਵ ਗੋਯਲ ,ਪਾਰਸ ਸਿੰਗਲਾ, ਨਿਤੇਸ਼ ਜਿੰਦਲ ਅਤੇ ਰੋਹਿਤ ਬਾਂਸਲ ਹਾਜ਼ਰ ਸਨ।ਰਾਜ ਰਾਣੀ ਫਾਊਂਡੇਸ਼ਨ ਮਾਨਸਾ ਵੱਲੋਂ ਗਲੋਬਲ ਵਾਰਮਿੰਗ ਨੂੰ ਧਿਆਨ ਵਿੱਚ ਰਖਦੇ ਹੋਏ ਸਮਾਜ ਸੇਵੀ ਅਤੇ ਸੀ ਏ ਪੁਨੀਤ ਗਰਗ ਦੇ ਬੇਟੇ ਦੈਵਿਕ ਗਰਗ ਦੇ ਜਨਮ ਦਿਨ ਦੀ ਖੁਸ਼ੀ ਮੌਕੇ ਸੈਂਟ੍ਰਲ ਪਾਰਕ ਵਿਖੇ ਅਮਰੂਦ ਅਤੇ ਜਾਮਣਾ ਦੇ ਬੂਟੇ ਲਗਾਏ ਗਏ। ਪੁਨੀਤ ਗਰਗ ਜੀ ਨੇ ਜਾਣਕਾਰੀ ਦਿੱਤੀ ਕੇ ਓਹ ਹਰ ਸਾਲ ਆਪਣੇ ਬੇਟੇ ਦੇ ਜਨਮ ਦਿਨ ਤੇ ਪੌਦੇ ਲਗਾਉਂਦੇ ਹਨ | ਫਾਊਂਡੇਰਸ਼ਨ ਦੇ ਪ੍ਰਧਾਨ ਸ਼ੀਤਲ ਕੁਮਾਰ, ਸਕੱਤਰ ਵਿਨੋਦ ਜਿੰਦਲ ਅਤੇ ਖਜਾਨਚੀ ਦੀਪਕ ਗੋਯਲ ਦੁਆਰਾ ਰੁੱਖ ਲਗਾਓ , ਜੀਵਨ ਬਚਾਓ ਅਤੇ ਧਰਤੀ ਨੂੰ ਸਵਰਗ ਬਣਾਉਣ ਦਾ ਸੁਨੇਹਾ ਦਿੰਦੇ ਹੋਏ ਅੱਜ ਦੇ ਸਮੇਂ ਵਿੱਚ ਬੂਟੇ ਲਗਾਉਣ ਦੀ ਮਹੱਤਤਾ ਬਾਰੇ ਦੱਸਿਆ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਬਹੁਤ ਜਰੂਰਤ ਹੈ ਤਾਂ ਕਿ ਭਵਿੱਖ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਖਤਮ ਕੀਤਾ ਜਾ ਸਕੇ। ਰੁੱਖ ਵਾਤਾਵਰਨ ਦੇ ਲਈ ਹੀ ਨਹੀਂ ਸਾਡੇ ਜੀਵਨ ਦੇ ਲਈ ਵੀ ਉਨੇ ਹੀ ਜ਼ਰੂਰੀ ਹਨ ਜਿੰਨਾ ਕਿ ਜੀਵਨ ਜਿਊਣ ਦੇ ਲਈ ਪਾਣੀ ਦੀ ਜ਼ਰੂਰਤ ਹੁੰਦੀ ਹੈ। ਬਿਨਾਂ ਰੁੱਖਾਂ ਦੇ ਅਸੀਂ ਆਪਣੇ ਜੀਵਨ ਜਿਉਣ ਦੀ ਕਲਪਨਾ ਵੀ ਨਹੀਂ ਕਰ ਸਕਦੇ ਕਿਉਂਕਿ ਰੁੱਖ ਸਵੇਰੇ ਦਾਤਣ ਕਰਨ ਤੋਂ ਲੈ ਕੇ ਰਾਤ ਨੂੰ ਬੈਡ ਤੇ ਸੌਣ ਤੱਕ ਆਪਣਾ ਸਾਥ ਦਿੰਦੇ ਹਨ । ਰੁੱਖ ਵੱਢੇ ਹੋ ਕੇ ਪੰਛੀਆਂ ਦਾ ਘਰ ਬਣਦੇ ਹਨ |ਇਸ ਲਈ ਰੁੱਖ ਪੰਛੀਆਂ ਦੀ ਹੋਂਦ ਬਚਾਉਣ ਵਿੱਚ ਵੀ ਬਹੁਤ ਯੋਗਦਾਨ ਪਾਉਂਦੇ ਹਨ | ਉਨ੍ਹਾਂ ਇਸ ਗੱਲ ਤੋਂ ਜਿਆਦਾ ਜੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਪ੍ਰਦੂਸ਼ਿਤ ਹਵਾ ਦੇ ਬਜਾਏ ਸ਼ੁੱਧ ਹਵਾ ਦੇ ਕੇ ਜਾਈਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਤੰਦਰੁਸਤ ਰਹਿ ਸਕਣ। ਉਨ੍ਹਾ ਕਿਹਾ ਕਿ ਆਕਸੀਜਨ ਦੀ ਮਾਤਰਾ ਸਿਰਫ ਦਰੱਖਤ ਹੀ ਪੂਰੀ ਕਰ ਸਕਦੇ ਹਨ। ਉਨ੍ਹਾਂ ਨੇ ਰਾਜ ਰਾਣੀ ਫਾਊਡੇਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੰਸਥਾਂ ਵੱਲੋਂ ਹਰ ਸਾਲ ਪੌਦੇ ਲਗਾਏ ਜਾਂਦੇ ਹਨ ਅਤੇ ਉਨ੍ਹਾਂ ਦੀ ਸਮੇਂ ਸਮੇਂ ਤੇ ਦੇਖਭਾਲ ਵੀ ਕੀਤੀ ਜਾਂਦੀ ਹੈ | ਸੰਸਥਾ ਲੋਕਾਂ ਨੂੰ ਆਪਣੇ ਜਨਮ ਦਿਨ,ਵਿਆਹ ਦੀ ਸਾਲਗਿਰਾ ਜਾਂ ਹੋਰ ਖੁਸ਼ੀ ਦੇ ਮੌਕੇ ਤੇ ਬੂਟੇ ਲਗਾਉਣ ਲਈ ਪ੍ਰੇਰਿਤ ਕਰ ਰਹੀ ਹੈ ਤਾਂ ਕੇ ਮਾਨਸਾ ਨੂੰ ਹਰਾ ਭਰਾ ਬਨਏਆ ਜਾ ਸਕੇ , ਸੰਸਥਾ ਦੁਆਰਾ ਸਾਉਣ ਮਹੀਨੇ ਵਿੱਚ ਹੋਰ ਵੀ ਬੂਟੇ ਲਗਾਉਣ ਦਾ ਟੀਚਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ ਜਾਏਗਾ । ਉਨ੍ਹਾਂ ਅਖੀਰ ਵਿੱਚ ਬੇਨਤੀ ਕੀਤੀ ਕਿ ਅਸੀਂ ਸਾਰੇ ਹਰ ਖੁਸ਼ੀ ਤੇ ਇੱਕ ਬੂਟਾ ਜਰੂਰ ਲਗਾਈਏ, ਖਾਸਕਰ ਆਪਣੇ ਜਨਮ ਦਿਨ ਤੇ । ਇਸ ਕੈਂਪ ਨੂੰ ਰੋਬਿਨ ਤਾਇਲ ਦੀ ਅਗਵਾਹੀ ਹੇਠ ਲਗਾਇਆ ਗਿਆ | ਇਸ ਮੌਕੇ ਮੁਕੇਸ਼ ਕੁਮਾਰ , ਸੰਜੀਵ ਗੋਯਲ ,ਪਾਰਸ ਸਿੰਗਲਾ, ਨਿਤੇਸ਼ ਜਿੰਦਲ ਅਤੇ ਰੋਹਿਤ ਬਾਂਸਲ ਹਾਜ਼ਰ ਸਨ।ਰਾਜ ਰਾਣੀ ਫਾਊਂਡੇਸ਼ਨ ਮਾਨਸਾ ਵੱਲੋਂ ਗਲੋਬਲ ਵਾਰਮਿੰਗ ਨੂੰ ਧਿਆਨ ਵਿੱਚ ਰਖਦੇ ਹੋਏ ਸਮਾਜ ਸੇਵੀ ਅਤੇ ਸੀ ਏ ਪੁਨੀਤ ਗਰਗ ਦੇ ਬੇਟੇ ਦੈਵਿਕ ਗਰਗ ਦੇ ਜਨਮ ਦਿਨ ਦੀ ਖੁਸ਼ੀ ਮੌਕੇ ਸੈਂਟ੍ਰਲ ਪਾਰਕ ਵਿਖੇ ਅਮਰੂਦ ਅਤੇ ਜਾਮਣਾ ਦੇ ਬੂਟੇ ਲਗਾਏ ਗਏ। ਪੁਨੀਤ ਗਰਗ ਜੀ ਨੇ ਜਾਣਕਾਰੀ ਦਿੱਤੀ ਕੇ ਓਹ ਹਰ ਸਾਲ ਆਪਣੇ ਬੇਟੇ ਦੇ ਜਨਮ ਦਿਨ ਤੇ ਪੌਦੇ ਲਗਾਉਂਦੇ ਹਨ | ਫਾਊਂਡੇਰਸ਼ਨ ਦੇ ਪ੍ਰਧਾਨ ਸ਼ੀਤਲ ਕੁਮਾਰ, ਸਕੱਤਰ ਵਿਨੋਦ ਜਿੰਦਲ ਅਤੇ ਖਜਾਨਚੀ ਦੀਪਕ ਗੋਯਲ ਦੁਆਰਾ ਰੁੱਖ ਲਗਾਓ , ਜੀਵਨ ਬਚਾਓ ਅਤੇ ਧਰਤੀ ਨੂੰ ਸਵਰਗ ਬਣਾਉਣ ਦਾ ਸੁਨੇਹਾ ਦਿੰਦੇ ਹੋਏ ਅੱਜ ਦੇ ਸਮੇਂ ਵਿੱਚ ਬੂਟੇ ਲਗਾਉਣ ਦੀ ਮਹੱਤਤਾ ਬਾਰੇ ਦੱਸਿਆ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਬਹੁਤ ਜਰੂਰਤ ਹੈ ਤਾਂ ਕਿ ਭਵਿੱਖ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਖਤਮ ਕੀਤਾ ਜਾ ਸਕੇ। ਰੁੱਖ ਵਾਤਾਵਰਨ ਦੇ ਲਈ ਹੀ ਨਹੀਂ ਸਾਡੇ ਜੀਵਨ ਦੇ ਲਈ ਵੀ ਉਨੇ ਹੀ ਜ਼ਰੂਰੀ ਹਨ ਜਿੰਨਾ ਕਿ ਜੀਵਨ ਜਿਊਣ ਦੇ ਲਈ ਪਾਣੀ ਦੀ ਜ਼ਰੂਰਤ ਹੁੰਦੀ ਹੈ। ਬਿਨਾਂ ਰੁੱਖਾਂ ਦੇ ਅਸੀਂ ਆਪਣੇ ਜੀਵਨ ਜਿਉਣ ਦੀ ਕਲਪਨਾ ਵੀ ਨਹੀਂ ਕਰ ਸਕਦੇ ਕਿਉਂਕਿ ਰੁੱਖ ਸਵੇਰੇ ਦਾਤਣ ਕਰਨ ਤੋਂ ਲੈ ਕੇ ਰਾਤ ਨੂੰ ਬੈਡ ਤੇ ਸੌਣ ਤੱਕ ਆਪਣਾ ਸਾਥ ਦਿੰਦੇ ਹਨ । ਰੁੱਖ ਵੱਢੇ ਹੋ ਕੇ ਪੰਛੀਆਂ ਦਾ ਘਰ ਬਣਦੇ ਹਨ |ਇਸ ਲਈ ਰੁੱਖ ਪੰਛੀਆਂ ਦੀ ਹੋਂਦ ਬਚਾਉਣ ਵਿੱਚ ਵੀ ਬਹੁਤ ਯੋਗਦਾਨ ਪਾਉਂਦੇ ਹਨ | ਉਨ੍ਹਾਂ ਇਸ ਗੱਲ ਤੋਂ ਜਿਆਦਾ ਜੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਪ੍ਰਦੂਸ਼ਿਤ ਹਵਾ ਦੇ ਬਜਾਏ ਸ਼ੁੱਧ ਹਵਾ ਦੇ ਕੇ ਜਾਈਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਤੰਦਰੁਸਤ ਰਹਿ ਸਕਣ। ਉਨ੍ਹਾ ਕਿਹਾ ਕਿ ਆਕਸੀਜਨ ਦੀ ਮਾਤਰਾ ਸਿਰਫ ਦਰੱਖਤ ਹੀ ਪੂਰੀ ਕਰ ਸਕਦੇ ਹਨ। ਉਨ੍ਹਾਂ ਨੇ ਰਾਜ ਰਾਣੀ ਫਾਊਡੇਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੰਸਥਾਂ ਵੱਲੋਂ ਹਰ ਸਾਲ ਪੌਦੇ ਲਗਾਏ ਜਾਂਦੇ ਹਨ ਅਤੇ ਉਨ੍ਹਾਂ ਦੀ ਸਮੇਂ ਸਮੇਂ ਤੇ ਦੇਖਭਾਲ ਵੀ ਕੀਤੀ ਜਾਂਦੀ ਹੈ | ਸੰਸਥਾ ਲੋਕਾਂ ਨੂੰ ਆਪਣੇ ਜਨਮ ਦਿਨ,ਵਿਆਹ ਦੀ ਸਾਲਗਿਰਾ ਜਾਂ ਹੋਰ ਖੁਸ਼ੀ ਦੇ ਮੌਕੇ ਤੇ ਬੂਟੇ ਲਗਾਉਣ ਲਈ ਪ੍ਰੇਰਿਤ ਕਰ ਰਹੀ ਹੈ ਤਾਂ ਕੇ ਮਾਨਸਾ ਨੂੰ ਹਰਾ ਭਰਾ ਬਨਏਆ ਜਾ ਸਕੇ , ਸੰਸਥਾ ਦੁਆਰਾ ਸਾਉਣ ਮਹੀਨੇ ਵਿੱਚ ਹੋਰ ਵੀ ਬੂਟੇ ਲਗਾਉਣ ਦਾ ਟੀਚਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ ਜਾਏਗਾ । ਉਨ੍ਹਾਂ ਅਖੀਰ ਵਿੱਚ ਬੇਨਤੀ ਕੀਤੀ ਕਿ ਅਸੀਂ ਸਾਰੇ ਹਰ ਖੁਸ਼ੀ ਤੇ ਇੱਕ ਬੂਟਾ ਜਰੂਰ ਲਗਾਈਏ, ਖਾਸਕਰ ਆਪਣੇ ਜਨਮ ਦਿਨ ਤੇ । ਇਸ ਕੈਂਪ ਨੂੰ ਰੋਬਿਨ ਤਾਇਲ ਦੀ ਅਗਵਾਹੀ ਹੇਠ ਲਗਾਇਆ ਗਿਆ | ਇਸ ਮੌਕੇ ਮੁਕੇਸ਼ ਕੁਮਾਰ , ਸੰਜੀਵ ਗੋਯਲ ,ਪਾਰਸ ਸਿੰਗਲਾ, ਨਿਤੇਸ਼ ਜਿੰਦਲ ਅਤੇ ਰੋਹਿਤ ਬਾਂਸਲ ਹਾਜ਼ਰ ਸਨ।ਰਾਣੀ ਫਾਊਂਡੇਸ਼ਨ ਮਾਨਸਾ ਵੱਲੋਂ ਗਲੋਬਲ ਵਾਰਮਿੰਗ ਨੂੰ ਧਿਆਨ ਵਿੱਚ ਰਖਦੇ ਹੋਏ ਸਮਾਜ ਸੇਵੀ ਅਤੇ ਸੀ ਏ ਪੁਨੀਤ ਗਰਗ ਦੇ ਬੇਟੇ ਦੈਵਿਕ ਗਰਗ ਦੇ ਜਨਮ ਦਿਨ ਦੀ ਖੁਸ਼ੀ ਮੌਕੇ ਸੈਂਟ੍ਰਲ ਪਾਰਕ ਵਿਖੇ ਅਮਰੂਦ ਅਤੇ ਜਾਮਣਾ ਦੇ ਬੂਟੇ ਲਗਾਏ ਗਏ। ਪੁਨੀਤ ਗਰਗ ਜੀ ਨੇ ਜਾਣਕਾਰੀ ਦਿੱਤੀ ਕੇ ਓਹ ਹਰ ਸਾਲ ਆਪਣੇ ਬੇਟੇ ਦੇ ਜਨਮ ਦਿਨ ਤੇ ਪੌਦੇ ਲਗਾਉਂਦੇ ਹਨ | ਫਾਊਂਡੇਰਸ਼ਨ ਦੇ ਪ੍ਰਧਾਨ ਸ਼ੀਤਲ ਕੁਮਾਰ, ਸਕੱਤਰ ਵਿਨੋਦ ਜਿੰਦਲ ਅਤੇ ਖਜਾਨਚੀ ਦੀਪਕ ਗੋਯਲ ਦੁਆਰਾ ਰੁੱਖ ਲਗਾਓ , ਜੀਵਨ ਬਚਾਓ ਅਤੇ ਧਰਤੀ ਨੂੰ ਸਵਰਗ ਬਣਾਉਣ ਦਾ ਸੁਨੇਹਾ ਦਿੰਦੇ ਹੋਏ ਅੱਜ ਦੇ ਸਮੇਂ ਵਿੱਚ ਬੂਟੇ ਲਗਾਉਣ ਦੀ ਮਹੱਤਤਾ ਬਾਰੇ ਦੱਸਿਆ ਕਿ ਸਾਨੂੰ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਬਹੁਤ ਜਰੂਰਤ ਹੈ ਤਾਂ ਕਿ ਭਵਿੱਖ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਖਤਮ ਕੀਤਾ ਜਾ ਸਕੇ। ਰੁੱਖ ਵਾਤਾਵਰਨ ਦੇ ਲਈ ਹੀ ਨਹੀਂ ਸਾਡੇ ਜੀਵਨ ਦੇ ਲਈ ਵੀ ਉਨੇ ਹੀ ਜ਼ਰੂਰੀ ਹਨ ਜਿੰਨਾ ਕਿ ਜੀਵਨ ਜਿਊਣ ਦੇ ਲਈ ਪਾਣੀ ਦੀ ਜ਼ਰੂਰਤ ਹੁੰਦੀ ਹੈ। ਬਿਨਾਂ ਰੁੱਖਾਂ ਦੇ ਅਸੀਂ ਆਪਣੇ ਜੀਵਨ ਜਿਉਣ ਦੀ ਕਲਪਨਾ ਵੀ ਨਹੀਂ ਕਰ ਸਕਦੇ ਕਿਉਂਕਿ ਰੁੱਖ ਸਵੇਰੇ ਦਾਤਣ ਕਰਨ ਤੋਂ ਲੈ ਕੇ ਰਾਤ ਨੂੰ ਬੈਡ ਤੇ ਸੌਣ ਤੱਕ ਆਪਣਾ ਸਾਥ ਦਿੰਦੇ ਹਨ । ਰੁੱਖ ਵੱਢੇ ਹੋ ਕੇ ਪੰਛੀਆਂ ਦਾ ਘਰ ਬਣਦੇ ਹਨ |ਇਸ ਲਈ ਰੁੱਖ ਪੰਛੀਆਂ ਦੀ ਹੋਂਦ ਬਚਾਉਣ ਵਿੱਚ ਵੀ ਬਹੁਤ ਯੋਗਦਾਨ ਪਾਉਂਦੇ ਹਨ | ਉਨ੍ਹਾਂ ਇਸ ਗੱਲ ਤੋਂ ਜਿਆਦਾ ਜੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਪ੍ਰਦੂਸ਼ਿਤ ਹਵਾ ਦੇ ਬਜਾਏ ਸ਼ੁੱਧ ਹਵਾ ਦੇ ਕੇ ਜਾਈਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਤੰਦਰੁਸਤ ਰਹਿ ਸਕਣ। ਉਨ੍ਹਾ ਕਿਹਾ ਕਿ ਆਕਸੀਜਨ ਦੀ ਮਾਤਰਾ ਸਿਰਫ ਦਰੱਖਤ ਹੀ ਪੂਰੀ ਕਰ ਸਕਦੇ ਹਨ। ਉਨ੍ਹਾਂ ਨੇ ਰਾਜ ਰਾਣੀ ਫਾਊਡੇਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੰਸਥਾਂ ਵੱਲੋਂ ਹਰ ਸਾਲ ਪੌਦੇ ਲਗਾਏ ਜਾਂਦੇ ਹਨ ਅਤੇ ਉਨ੍ਹਾਂ ਦੀ ਸਮੇਂ ਸਮੇਂ ਤੇ ਦੇਖਭਾਲ ਵੀ ਕੀਤੀ ਜਾਂਦੀ ਹੈ | ਸੰਸਥਾ ਲੋਕਾਂ ਨੂੰ ਆਪਣੇ ਜਨਮ ਦਿਨ,ਵਿਆਹ ਦੀ ਸਾਲਗਿਰਾ ਜਾਂ ਹੋਰ ਖੁਸ਼ੀ ਦੇ ਮੌਕੇ ਤੇ ਬੂਟੇ ਲਗਾਉਣ ਲਈ ਪ੍ਰੇਰਿਤ ਕਰ ਰਹੀ ਹੈ ਤਾਂ ਕੇ ਮਾਨਸਾ ਨੂੰ ਹਰਾ ਭਰਾ ਬਨਏਆ ਜਾ ਸਕੇ , ਸੰਸਥਾ ਦੁਆਰਾ ਸਾਉਣ ਮਹੀਨੇ ਵਿੱਚ ਹੋਰ ਵੀ ਬੂਟੇ ਲਗਾਉਣ ਦਾ ਟੀਚਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇੱਕ ਖੂਨਦਾਨ ਕੈਂਪ ਲਗਾਇਆ ਜਾਏਗਾ । ਉਨ੍ਹਾਂ ਅਖੀਰ ਵਿੱਚ ਬੇਨਤੀ ਕੀਤੀ ਕਿ ਅਸੀਂ ਸਾਰੇ ਹਰ ਖੁਸ਼ੀ ਤੇ ਇੱਕ ਬੂਟਾ ਜਰੂਰ ਲਗਾਈਏ, ਖਾਸਕਰ ਆਪਣੇ ਜਨਮ ਦਿਨ ਤੇ । ਇਸ ਕੈਂਪ ਨੂੰ ਰੋਬਿਨ ਤਾਇਲ ਦੀ ਅਗਵਾਹੀ ਹੇਠ ਲਗਾਇਆ ਗਿਆ | ਇਸ ਮੌਕੇ ਮੁਕੇਸ਼ ਕੁਮਾਰ , ਸੰਜੀਵ ਗੋਯਲ ,ਪਾਰਸ ਸਿੰਗਲਾ, ਨਿਤੇਸ਼ ਜਿੰਦਲ ਅਤੇ ਰੋਹਿਤ ਬਾਂਸਲ ਹਾਜ਼ਰ ਸਨ।