Big Breaking: ਲੌਕਡਾਊਨ 2.0 ਲਈ ਜਾਰੀ ਕੀਤੀਆਂ ਗਾਈਡਲਾਈਂਸ, ਦੇਖੋ ਕਿੰਨ੍ਹਾਂ ਚੀਜ਼ਾਂ ‘ਤੇ ਲੱਗੀ ਪਬੰਦੀ

0
191

ਨਵੀਂ ਦਿੱਲੀ: ਲੌਕਡਾਊਨ 2.0 ਲਈ ਇਕ ਨਵੀਂ ਗਾਈਡਲਾਈਨ ਜਾਰੀ ਕੀਤੀ ਗਈ ਹੈ। ਇਸ ਅਨੁਸਾਰ ਦੇਸ਼ ਭਰ ਵਿਚ ਹਵਾਈ, ਰੇਲ ਅਤੇ ਸੜਕੀ ਆਵਾਜਾਈ ‘ਤੇ ਪਾਬੰਦੀ ਲਗਾਈ ਗਈ ਹੈ। ਜਨਤਕ ਥਾਵਾਂ ‘ਤੇ ਫੇਸ ਕਵਰਿੰਗ ਲਾਜ਼ਮੀ ਕਰ ਦਿੱਤੀ ਗਈ ਹੈ। ਜ਼ਰੂਰੀ ਚੀਜ਼ਾਂ ਲਈ ਰੇਲ ਗੱਡੀਆਂ ਦੀ ਆਗਿਆ ਹੈ। ਹੌਟਸਪੌਟ ਖੇਤਰਾਂ ‘ਚ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ। ਸਿਨੇਮਾ ਹਾਲ, ਸ਼ਾਪਿੰਗ ਕੰਪਲੈਕਸ ਅਤੇ ਸਾਰੀਆਂ ਜਨਤਕ ਥਾਵਾਂ ਬੰਦ ਰਹਿਣਗੀਆਂ।

ਹਰ ਤਰ੍ਹਾਂ ਦੀਆਂ ਧਾਰਮਿਕ ਗਤੀਵਿਧੀਆਂ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਸਾਰੇ ਵਿਦਿਅਕ ਅਦਾਰੇ ਵੀ 3 ਮਈ ਤੱਕ ਬੰਦ ਕਰ ਦਿੱਤੇ ਗਏ ਹਨ। ਨਵੀਂ ਦਿਸ਼ਾ ਨਿਰਦੇਸ਼ਾਂ ‘ਚ ਪੇਂਡੂ ਭਾਰਤ ਦਾ ਧਿਆਨ ਰੱਖਿਆ ਗਿਆ ਹੈ। ਕਿਸਾਨਾਂ ਦੀਆਂ ਫਸਲਾਂ ਅਤੇ ਮਨਰੇਗਾ ਮਜ਼ਦੂਰਾਂ ਲਈ ਵੀ ਰਿਆਇਤਾਂ ਦਾ ਐਲਾਨ ਕੀਤਾ ਗਿਆ ਹੈ।

ANI@ANI · 6h

MHA issues updated consolidated revised guidelines after correcting the date from 20th May to 20th April 2020, on the measures to be taken by Ministries/Departments of Govt of India, State/UT governments & State/UT authorities for the containment of #COVID19 in India. (1/2)

View image on Twitter
View image on Twitter
View image on Twitter
View image on Twitter

ANI@ANI

MHA issues updated consolidated revised guidelines after correcting the date from 20th May to 20th April 2020, on the measures to be taken by Ministries/Departments of Govt of India, State/UT governments & State/UT authorities for the containment of #COVID19 in India. (2/2)

View image on Twitter
View image on Twitter
View image on Twitter
View image on Twitter

57310:07 AM – Apr 15, 2020Twitter Ads info and privacy400 people are talking about this

LEAVE A REPLY

Please enter your comment!
Please enter your name here