ਹੁਣ ਐਸ਼ਵਰਿਆ ਰਾਏ ਅਤੇ ਉਨ੍ਹਾਂ ਦੀ ਬੇਟੀ ਆਰਾਧਿਆ ਬੱਚਨ ਦਾ ਕੋਰੋਨਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ। ਇਸ ਤੋਂ ਇਲਾਵਾ ਜਯਾ ਬੱਚਨ, ਉਨ੍ਹਾਂ ਦੀ ਧੀ ਸ਼ਵੇਤਾ ਨੰਦਾ ਅਤੇ ਪੋਤੀ ਅਗਸਤਾ ਨੰਦਾ ਦੀ ਕੋਰੋਨਾ ਰਿਪੋਰਟ ਨਾਕਾਰਾਤਮਕ ਆਈ ਹੈ। ਬੱਚਨ ਪਰਿਵਾਰ ਵਿੱਚ ਹੁਣ ਤੱਕ ਕੁੱਲ 4 ਜੀਅ ਕੋਰੋਨਾ ਸਕਾਰਾਤਮਕ ਪਾਏ ਗਏ ਹਨ।