*BREAKING : ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦੀ ਪ੍ਰੀਖਿਆ ਕੀਤੀ ਰੱਦ*

0
104

ਚੰਡੀਗੜ੍ਹ 19,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ। CBSE ਪੈਟਰਨ ਦੇ ਆਧਾਰ ‘ਤੇ 12ਵੀਂ ਦਾ ਰਿਜ਼ਲਟ ਆਵੇਗਾ।

ਕੋਰੋਨਾ ਵਾਇਰਸ ਕਾਰਨ ਹੀ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੀ ਪ੍ਰੀਖਿਆ ਵੀ ਰੱਦ ਕਰ ਦਿੱਤੀ ਗਈ ਸੀ।

LEAVE A REPLY

Please enter your comment!
Please enter your name here