85.9 F
MANSA
Saturday, May 18, 2024
Tel: 9815624390
Email: sarayaha24390@gmail.com

ਵਾਰਡ ਦੀਆਂ ਸਮੱਸਿਆਵਾਂ ਲਈ ਸੰਘਰਸ਼ ਕਰਨ ਵਾਲੇ ਕੋਸਲਰ ਦੇ ਰਵੱਈਏ ਤੋਂ ਤੰਗ ਆ ਕੇ...

ਬੁਢਲਾਡਾ 26 ,ਮਾਰਚ (ਸਾਰਾ ਯਹਾਂ /ਅਮਨ ਮਹਿਤਾ): ਵਾਰਡ ਦੇ ਲੋਕਾਂ ਦੇ ਕੰਮ ਧੰਦਿਆਂ ਲਈ ਕੋਸਲ ਤੱਕ ਪਹੰੁਚ ਕਰਨ ਵਾਲੇ ਕੋਸਲਰ ਦੇ ਰਵੱਈਏ...

ਮੁੱਖ ਮੰਤਰੀ ਵੱਲੋਂ ਗਲਵਾਨ ਘਾਟੀ ਦੇ ਪੰਜ ਸ਼ਹੀਦਾਂ ਦੇ ਜੱਦੀ ਪਿੰਡਾਂ ਦੇ ਵਿਕਾਸ ਲਈ...

ਚੰਡੀਗੜ੍ਹ, 26 ਮਾਰਚ (ਸਾਰਾ ਯਹਾਂ /ਮੁੱਖ ਸੰਪਾਦਕ)  : ਗਲਵਾਨ ਘਾਟੀ ਵਿੱਚ ਮਿਸਾਲੀ ਬਹਾਦਰੀ ਦਿਖਾਉਣ ਵਾਲੇ ਪੰਜਾਬ ਦੇ ਪੰਜ ਸ਼ਹੀਦਾਂ ਦੇ ਸਤਿਕਾਰ ਵਜੋਂ...

ਮਾਨਸਾ ਪੁਲਿਸ ਵੱਲੋਂ ਕੋਰੋਨਾ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਜਾਰੀ..! ਐਸ.ਐਸ.ਪੀ. ਵਲੋਂ ਵੀਡੀਓ ਜਾਰੀ

ਮਾਨਸਾ, 26 ਮਾਰਚ(ਸਾਰਾ ਯਹਾਂ /ਮੁੱਖ ਸੰਪਾਦਕ)  : ਮਾਨਸਾ ਪੁਲਿਸ ਵੱਲੋਂ ਕੋਰੋਨਾ ਦੀ ਰੋਕਥਾਮ ਲਈ ਨਿਭਾਈ ਜਾ ਰਹੀ ਭੂਮਿਕਾ ਬਾਰੇ ਗੱਲਬਾਤ ਕਰਦਿਆਂ ਐਸ.ਐਸ.ਪੀ....

ਉਜਾੜ ‘ਚ ਬਣੀ ਸਬ ਤਹਿਸੀਲ ਤੋਂ ਆਮ ਲੋਕ ਪ੍ਰੇਸ਼ਾਨ ਤੇ ਭ੍ਰਿਸ਼ਟ ਲੋਕ ਬਾਗੋਂ ਬਾਗ

ਬਰੇਟਾ 26 ,ਮਾਰਚ (ਸਾਰਾ ਯਹਾਂ /ਰੀਤਵਾਲ) : ਆਮ ਲੋਕਾਂ ਦੀਆ ਵੋਟਾਂ ਨਾਲ ਚੁਣੀਆਂ ਸਰਕਾਰਾਂ ਦਾ ਫਰਜ ਹੁੰਦਾ ਹੈ ਕਿ ਉਹ ਲੋਕਾਂ ਦੇ...

ਬੁਰਜ ਹਰੀ ਸਕੂਲ ਦਾ ਮੈਗਜ਼ੀਨ ਪੁਲਾਂਘ ਜਾਰੀ ਕੀਤਾ ਗਿਆ

ਮਾਨਸਾ,26 ,ਮਾਰਚ (ਸਾਰਾ ਯਹਾਂ /ਜੋਨੀ ਜਿੰਦਲ) : ਸਰਕਾਰੀ ਸੀਨੀਅਰ ਸੈਕµਡਰੀ ਸਮਾਰਟ ਸਕੂਲ ਬੁਰਜ ਹਰੀ ਵਿਖੇ ਮੈਗਜ਼ੀਨ ‘ਪੁਲਾਂਘ* ਸੈਸ਼ਨ 2020—21 ਦੀ ਘੁµਡ ਚੁਕਾਈ...

ਨਿਊ ਢੰਡਾਲ ਨਹਿਰ ਚ ਪਿਆ ਪਾੜ 200 ਏਕੜ ਕਣਕ ਦੀ ਫਸਲ ਚ ਭਰਿਆ ਪਾਣੀ

ਸਰਦੂਲਗੜ੍ਹ 26 ,ਮਾਰਚ (ਸਾਰਾ ਯਹਾਂ /ਬਲਜੀਤ ਪਾਲ ): ਭਾਖੜਾ ਮੇਨ ’ਚੋਂ ਨਿਕਲਦੀ ਨਿਊ ਢੰਡਾਲ ਨਹਿਰ ’ਚ ਪਾਣੀ ਦੇ ਵੱਧ ਦਬਾਅ ਕਾਰਨ ਪਿੰਡ...

ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਤੇ ਬੁਢਲਾਡਾ ਸ਼ਹਿਰ ਮੁਕੰਮਲ ਬੰਦ

ਬੁਢਲਾਡਾ 26 ,ਮਾਰਚ (ਸਾਰਾ ਯਹਾਂ /ਅਮਨ ਮਹਿਤਾ): ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਖੇਤੀ ਦੇ ਕਾਲੇ ਕਾਨੂੰਨਾਂ ਖਿਲਾਫ਼ ਭਾਰਤ ਬੰਦ ਤਹਿਤ...

ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਿਹਤ ਵਿਗੜੀ, ਸੈਨਾ ਦੇ ਹਸਪਤਾਲ ‘ਚ ਭਰਤੀ

ਨਵੀਂ ਦਿੱਲੀ 26 ,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅੱਜ ਸਵੇਰੇ ਅਚਾਨਕ ਸਿਹਤ ਵਗੜ ਗਈ। ਛਾਤੀ ਵਿੱਚ ਦਰਦ ਤੋਂ ਬਾਅਦ...

ਪੰਜਾਬ ‘ਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ, ਕਿਸਾਨਾਂ ਸੜਕਾਂ ਮੱਲ ਆਵਾਜਾਈ ਰੋਕੀ, ਵੇਖੋ ਇਹ...

ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪਿਛਲੇ ਚਾਰ ਮਹੀਨ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਸਰਕਾਰ ਆਪਣੇ ਰਵੱਈਏ 'ਤੇ...

1 ਅਪ੍ਰੈਲ ਤੋਂ ਆਮ ਜਨਤਾ ਨੂੰ ਝਟਕਾ! ਕਈ ਚੀਜ਼ਾਂ ਹੋ ਜਾਣਗੀਆਂ ਮਹਿੰਗੀਆਂ

ਨਵੀਂ ਦਿੱਲੀ 26 ,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ) ਇੱਕ ਪਾਸੇ ਜਿੱਥੇ ਪੈਟਰੋਲ ਤੇ ਡੀਜ਼ਲ ਦੀਆਂ ਨਿੱਤ ਵਧਦੀਆਂ ਜਾ ਰਹੀਆਂ ਕੀਮਤਾਂ ਨੇ ਆਮ...
- Advertisement -