85.9 F
MANSA
Saturday, May 4, 2024
Tel: 9815624390
Email: sarayaha24390@gmail.com

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 24 ਦਿਨਾਂ ‘ਚ 9,55,489 ਈ-ਕਾਰਡ ਬਣਾ ਕੇ ਰਿਕਾਰਡ...

ਚੰਡੀਗੜ੍ਹ, 17 ਮਾਰਚ (ਸਾਰਾ ਯਹਾਂ /ਮੁੱਖ ਸੰਪਾਦਕ) :ਪੰਜਾਬ ਸਰਕਾਰ ਨੇ ਏ.ਬੀ.-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 22 ਫਰਵਰੀ ਤੋਂ 16 ਮਾਰਚ 2021 ਤੱਕ ਲਾਭਪਾਤਰੀਆਂ...

ਅਕਾਲੀਆਂ ਨੇ ਸਿਰਫ਼ ਵਾਅਦੇ ਕੀਤੇ, ਅਸੀਂ ਨਿਭਾਏ…ਰਾਣਾ ਸੋਢੀ ਪਹਿਲੇ ਪੜਾਅ ਤਹਿਤ 26 ਖਿਡਾਰੀਆਂ ਨੂੰ...

ਚੰਡੀਗੜ, 17 ਮਾਰਚ(ਸਾਰਾ ਯਹਾਂ /ਮੁੱਖ ਸੰਪਾਦਕ) :ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਰਕਾਰੀ ਨੌਕਰੀ ਦੇ ਲਾਰਿਆਂ ਸਹਾਰੇ ਡੰਗ ਟਪਾ ਰਹੇ ਮਾਣਮੱਤੀਆਂ ਪ੍ਰਾਪਤੀਆਂ ਵਾਲੇ 26 ਖਿਡਾਰੀਆਂ...

ਪਿੰਡ ਕਲੀਪੁਰ ਲਗਾਇਆ 108 ਯੂਨਿਟਾਂ ਦਾ ਵਿਸ਼ਾਲ ਖ਼ੂਨਦਾਨ ਕੈਂਪ

ਬੁਢਲਾਡਾ17,ਮਾਰਚ (ਸਾਰਾ ਯਹਾਂ /ਅਮਨ ਮਹਿਤਾ) :ਇਲਾਕੇ ਵਿੱਚ ਸਮਾਜ ਭਲਾਈ ਕੰਮਾਂ ਵਿੱਚ ਮੋਹਰੀ ਸੰਸਥਾ ਨੇਕੀ ਫਾਊਂਡੇਸ਼ਨ ਬੁਢਲਾਡਾ ਦੇ ਸਹਿਯੋਗ ਨਾਲ ਸੰਤ 108 ਸਵਾਮੀ...

ਆਪਣਾ ਟਿਕਾਣਾ ਬਦਲ ਕੇ ਰਹਿ ਰਹੀ ਭਗੌੜੀ ਮੁਲਜਿਮ ਕਾਬੂ

ਮਾਨਸਾ, 17,ਮਾਰਚ (ਸਾਰਾ ਯਹਾਂ /ਜੋਨੀ ਜਿੰਦਲ) ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੇੈਸ ਨੋਟਜਾਰੀ ਕਰਦੇ ਹੋੲ ੇ ਦੱਸਿਆ ਗਿਆ...

ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ...

ਚੰਡੀਗੜ੍ਹ, 17 ਮਾਰਚ (ਸਾਰਾ ਯਹਾਂ /ਮੁੱਖ ਸੰਪਾਦਕ) : ਸੂਬੇ ਵਿਚ ਕੋਵਿਡ ਕੇਸਾਂ ਦੀ ਗਿਣਤੀ ਵਧ ਕੇ 12,616 ਹੋ ਜਾਣ ਅਤੇ ਰੋਜ਼ਾਨਾ ਪਾਜ਼ੇਟਿਵਿਟੀ ਦਰ...

ਸਾਇਕਲ ਰਾਈਡ ਲਗਾ ਕੇ ਦਿੱਤੀ ਉੱਘੇ ਸਾਇਕਲਿਸਟਾਂ ਨੂੰ ਸ਼ਰਧਾਂਜਲੀ

ਮਾਨਸਾ 17,ਮਾਰਚ (ਸਾਰਾ ਯਹਾਂ /ਬੀਰਬਲ ਧਾਲੀਵਾਲ) : ਬਠਿੰਡਾ ਸਾਇਕਲ ਗਰੁੱਪ ਦੇ ਫਾਉਂਡਰ ਮੈਂਬਰ 76 ਸਾਲਾ ਡਾਕਟਰ ਅਮਿ੍ਤ ਸੇਠੀ ਅਤੇ ਮਾਨਸਾ ਸਾਇਕਲ ਗਰੁੱਪ...

ਗੈਂਗਰਸਟਰਾਂ ਬਾਰੇ ਮਜੀਠੀਆ ਦੇ ਸਵਾਲ ਦਾ ਰੰਧਾਵਾ ਨੇ ਦਿੱਤੀ ਇਹ ਜਵਾਬ

ਗੁਰਦਾਸਪੁਰ 17,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ):  1971 ਦੀ ਭਾਰਤ-ਪਾਕਿ ਜੰਗ ਦੇ 50 ਸਾਲ ਪੂਰੇ ਹੋਣ 'ਤੇ ਡੀਬੀਐਨ ਬ੍ਰਿਗੇਡ ਦੀ ਜਿੱਤ ਦੀ ਯਾਦ ਵਿੱਚ ਡੇਰਾ ਬਾਬਾ ਨਾਨਕ 'ਚ...

ਕੋਵਿਡ ਦੇ ਪਾਸਾਰ ਨੂੰ ਰੋਕਣ ਲਈ ਜ਼ਿਲ੍ਹਾ ਮਾਨਸਾ ਦਾ ਪ੍ਰਸ਼ਾਸਨ ਹੋਇਆ ਸਖ਼ਤ ਤੁਰੰਤ ਪੁਲਿਸ...

ਮਾਨਸਾ, 17,ਮਾਰਚ (ਸਾਰਾ ਯਹਾਂ /ਮੁੱਖ ਸੰਪਾਦਕ) ਜ਼ਿਲ੍ਹਾ ਮਾਨਸਾ ਵਿਖੇ ਕੋਵਿਡ ਦੇ ਪਾਸਾਰ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਅਤੇ ਐਸ.ਐਸ.ਪੀ...

ਏਅਰਫੋਰਸ ਦਾ ਲੜਾਕੂ ਜਹਾਜ਼ ਮਿੱਗ -21 ਕ੍ਰੈਸ਼, ਗਰੁੱਪ ਕੈਪਟਨ ਦੀ ਮੌਤ

ਨਵੀਂ ਦਿੱਲੀ 17,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਇੱਕ ਲੜਾਕੂ ਜਹਾਜ਼ ਮਿੱਗ-21 ਦੇ ਕ੍ਰੈਸ਼ ਹੋਣ ਦੀ ਖ਼ਬਰ ਹੈ। ਹਵਾਈ ਸੈਨਾ ਮੁਤਾਬਕ ਇਹ ਜਹਾਜ਼ ਕੇਂਦਰੀ ਭਾਰਤ...

ਬੌਰਿਸ ਜੌਹਨਸਨ ਦੀ ਭਾਰਤ ਫੇਰੀ ਤੋਂ ਪਹਿਲਾਂ ਬ੍ਰਿਟੇਨ ‘ਚ ਕਿਸਾਨ ਅੰਦਲੋਨ ਦਾ ਪੁਆੜਾ

ਲੰਡਨ 17,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੇ ਭਾਰਤ ਦੌਰੇ ਮੌਕੇ ਕਿਸਾਨ ਅੰਦਲੋਨ ਦਾ ਮੁੱਦਾ ਗਰਮਾ ਸਕਦਾ...
- Advertisement -