85.9 F
MANSA
Friday, March 29, 2024
Tel: 9815624390
Email: sarayaha24390@gmail.com

*ਵੱਡੀ ਖ਼ਬਰ! ਕੈਬਨਿਟ ਮੀਟਿੰਗ ‘ਚ ਲਏ ਵੱਡੇ ਫੈਸਲੇ; ਵੱਖ -ਵੱਖ ਵਿਭਾਗਾਂ ਦੀਆਂ 26454 ਅਸਾਮੀਆਂ...

01,ਮਈ (ਸਾਰਾ ਯਹਾਂ/ਬਿਊਰੋ ਨਿਊਜ਼)  : ਕੈਬਨਿਟ ਮੀਟਿੰਗ 'ਚ ਲਏ ਵੱਡੇ ਫੈਸਲੇ; ਵੱਖ -ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ  2....

*ਜਲਦ ਮਿਲੇਗੀ ਕੜਾਕੇ ਗਰਮੀ ਤੋਂ ਰਾਹਤ, ਦਿੱਲੀ ‘ਚ ਬਦਲ ਰਿਹੈ ਮੌਸਮ, ਜਾਣੋ ਕਿੱਥੇ -ਕਿੱਥੇ...

1,ਮਈ (ਸਾਰਾ ਯਹਾਂ/ਬਿਊਰੋ ਨਿਊਜ਼)  : ਦੇਸ਼ ਵਿੱਚ ਪੈ ਰਹੀ ਕੜਾਕੇ ਦੀ ਗਰਮੀ ਕਾਰਨ ਲੋਕਾਂ ਦਾ ਜੀਣਾ ਮੁਸ਼ਕਲ ਹੋ ਗਿਆ ਹੈ। ਉੱਤਰ-ਪੱਛਮੀ ਅਤੇ ਮੱਧ...

*ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ 2 ਮਈ ਦੇ ਘਿਰਾਓ ਪ੍ਰੋਗਰਾਮ ਵਿੱਚ ਤਬਦੀਲੀ ,...

ਪਟਿਆਲਾ 1,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਅਤੇ ਨਹਿਰੀ ਪਾਣੀ ਦੀ ਘਾਟ ਦੇ ਚਲਦਿਆਂ ਪੈਦਾ ਹੋਏ ਹਾਲਾਤ ਕਾਰਨ 2...

*ਸਿੱਖਿਆ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਅਧਿਆਪਕਾਂ ਤੇ ਪੁਲਿਸ ਵਿਚਾਲੇ ਖਿੱਚ ਧੂਹ, ਕਈਆਂ...

ਬਰਨਾਲਾ1,ਮਈ (ਸਾਰਾ ਯਹਾਂ/ਬਿਊਰੋ ਨਿਊਜ਼)  - ਆਪਣੀਆਂ ਮੰਗਾਂ ਨੂੰ ਲੈ ਕੇ ਬੀਐੱਡ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਸੰਘਰਸ਼ ਜਾਰੀ ਹੈ । ਇਸ ਨੂੰ ਲੈ...

*ਮਾਨ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਪਟਿਆਲਾ ਕਾਂਡ ਦਾ ਸਾਜਿਸ਼ਕਾਰ ਕੇਵਲ 48 ਘੰਟਿਆਂ ਦੇ...

ਚੰਡੀਗੜ੍ਹ1,ਮਈ (ਸਾਰਾ ਯਹਾਂ/ਬਿਊਰੋ ਨਿਊਜ਼)  : ਪਟਿਆਲਾ ਕਾਂਡ ਦੇ ਮਾਸਟਰ ਮਾਈਂਡ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ...

*ਏ.ਜੀ.ਟੀ.ਐਫ. ਵੱਲੋਂ ਬਠਿੰਡਾ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ 3 ਨਜ਼ਦੀਕੀ ਸਾਥੀ ਗਿ੍ਰਫਤਾਰ; 4...

ਚੰਡੀਗੜ, 1 ਮਈ (ਸਾਰਾ ਯਹਾਂ/ ਮੁੱਖ ਸੰਪਾਦਕ ): ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਤਵਾਰ ਨੂੰ ਬਠਿੰਡਾ ਤੋਂ ਜੇਲ ਵਿੱਚ ਬੰਦ...

*—ਮਾਨਸਾ ਪੁਲਿਸ ਨਸਿ਼ਆ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 5 ਮੁਲਜਿਮਾਂ ਨੂੰ ਕੀਤਾ ਕਾਬੂ*

ਮਾਨਸਾ, 01—05—2022 (ਸਾਰਾ ਯਹਾਂ/ ਮੁੱਖ ਸੰਪਾਦਕ ): ਸ੍ਰੀ ਗੌਰਵ ਤੂਰਾ, ਆਈ.ਪੀ.ਅ ੈਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀਕਰਦੇ ਹੋਏ ਦੱਸਿਆ ਗਿਆ...

*ਮਿੱਠੀਆਂ ਗੱਲਾਂ ‘ਚ ਭਰਮਾਰ ਕੇ ਏਜੰਟ ਨੌਜਵਾਨਾਂ ਨੂੰ ਫਸਾ ਰਹੇ ਨੇ ਆਪਣੇ ਜਾਲ ‘ਚ*

ਬਰੇਟਾ (ਸਾਰਾ ਯਹਾਂ/ ਰੀਤਵਾਨ) : ਨੌਜਵਾਨਾਂ ‘ਚ ਵਿਦੇਸ਼ ਜਾਣ ਦਾ ਰੁਝਾਨ ਦਿਨ ਪ੍ਰਤੀ ਦਿਨ ਵੱਧਦਾ ਹੀ ਜਾ ਰਿਹਾ ਹੈ । ਵੱਡੇਸ਼ਹਿਰਾਂ ਨੂੰ...

*ਐਂਟੀ—ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਕੀਤਾ ਗਿਆ ਜਾਗਰੂਕ*

ਮਾਨਸਾ, 01—05—2022 (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੲ ੇਦੱਸਿਆ ਗਿਆ...
- Advertisement -