*ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਫਗਵਾੜਾ ‘ਚ ਨਗਰ ਨਿਗਮ ਚੋਣਾਂ ਲਈ ਡੋਰ-ਟੂ-ਡੋਰ ਪ੍ਰਚਾਰ*
ਫਗਵਾੜਾ (ਸਾਰਾ ਯਹਾਂ/ਸ਼ਿਵ ਕੋੜਾ) ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਆਮ ਆਦਮੀ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲਈ ਫਗਵਾੜਾ ਦੇ ਕੋਆਰਡੀਨੇਟਰ ਲਗਾਏ ...
*ਗਿਆਨ ਹਾਸਿਲ ਕਰਨ ਅਤੇ ਵੰਡਣ ਨਾਲ ਹਮੇਸ਼ਾਂ ਵੱਧਦਾ ਹੈ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ*
ਬੁਢਲਾਡਾ/17 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ)
ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੁੜ ਕੇ ਆਪਣੇ ਭਵਿੱਖ ਨੂੰ ਬਿਹਤਰੀਨ ਬਣਾਉਣਾ ਚਾਹੀਦਾ ਹੈ ਕਿਉਂਕਿ...
*ਭਾਜਪਾ ਆਗੂ ਜੈ ਇੰਦਰ ਕੌਰ ਨੇ ਪਟਿਆਲਾ ਲਈ ‘ਆਪ’ ਵਲੋਂ ਦਿੱਤੀ ਗਰੰਟੀਆਂ ਦੀ ਆਲੋਚਨਾ...
ਪਟਿਆਲਾ, 17 ਦਸੰਬਰ(ਸਾਰਾ ਯਹਾਂ/ਬਿਊਰੋ ਨਿਊਜ਼)
ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈ...
*ਕਣਕ ਦੀ ਗੁਲਾਬੀ ਸੁੰਡੀ ਲਈ ਖੇਤਾਂ ਦਾ ਨਿਰੀਖਣ ਲਗਤਾਰ ਜਾਰੀ-ਮੁੱਖ ਖੇਤੀਬਾੜੀ ਅਫਸਰ*
ਮਾਨਸਾ, 17 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ) ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜਿਲ੍ਹੇ ਅੰਦਰ...
*ਅਸਲਾ ਧਾਰਕ 31 ਦਸੰਬਰ ਤੱਕ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ-ਜ਼ਿਲ੍ਹਾ ਮੈਜਿਸਟ੍ਰੇਟ*
ਮਾਨਸਾ, 17 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ੍ਰੀ ਕੁਲਵੰਤ ਸਿੰਘ ਕਿਹਾ ਕਿ ਜ਼ਿਲ੍ਹੇ ਦੇ ਜਿਨ੍ਹਾਂ ਅਸਲਾ ਧਾਰਕਾਂ ਵੱਲੋਂ ਆਪਣੇ ਅਸਲਾ ਲਾਇਸੰਸ...
*ਬਲੱਡ ਬੈਂਕ ਫਗਵਾੜਾ ‘ਚ ਲਗਾਇਆ ਦੰਦਾਂ ਤੇ ਜਬਾੜਿਆਂ ਦਾ 443ਵਾਂ ਲੜੀਵਾਰ ਕੈਂਪ*
ਫਗਵਾੜਾ 17 ਦਸੰਬਰ (ਸਾਰਾ ਯਹਾਂ/ਸ਼ਿਵ ਕੋੜਾ) ਉਦਯੋਗਪਤੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਸੰਚਾਲਿਤ ਬਲੱਡ ਬੈਂਕ ਵਿੱਚ ਮਾਤਾ...
*ਜਿਲਾ ਮਾਨਸਾ ਅੰਦਰ ਸਪੈਸ਼ਲ ਗਿਹਟ ਧੋਮਮਨਿੳਟiੋਨ ਫਲੳਨ ਤਹਿਤ ਨਾਕਾ ਬੰਦੀ ਕਰਕੇ ਵਹੀਕਲਾ ਤੇ ਸ਼ੱਕੀ...
ਮਾਨਸਾ 17.12.2024 (ਸਾਰਾ ਯਹਾਂ/ਮੁੱਖ ਸੰਪਾਦਕ)
ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀਕਰਦੇ...
*ਆਰ.ਟੀ.ਏ. ਦਫ਼ਤਰ ਦੇ ਦੋ ਮੁਲਾਜ਼ਮ 5500 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ*
ਚੰਡੀਗੜ੍ਹ 16 ਦਸੰਬਰ, 2024:(ਸਾਰਾ ਯਹਾਂ/ਬਿਊਰੋ ਨਿਊਜ਼)
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਜਿਸਟ੍ਰੇਸ਼ਨ...
*ਐੱਮ ਪੀ ਡਾ ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿਚ ਕਾਰਪੋਰੇਸ਼ਨ ਚੋਣਾਂ ਲਈ ਕੀਤਾ ਪ੍ਰਚਾਰ*
ਫਗਵਾੜਾ 16 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ)ਸ਼ਿਵ ਕੋੜਾ) ਹੁਸ਼ਿਆਰਪੁਰ ਲੋਕ ਸਭਾ ਮੈਂਬਰ ਡਾ ਰਾਜ ਕੁਮਾਰ ਚੱਬੇਵਾਲ ਨੂੰ ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ...
*ਬੁਢਲਾਡਾ ਤੋਂ ਸ਼੍ਰੀ ਖਾਟੂ ਸ਼ਿਆਮ ਅਤੇ ਸਾਲਾਸਰ ਧਾਮ ਲਈ ਬੱਸ ਯਾਤਰਾ ਰਵਾਨਾ*
ਬੁਢਲਾਡਾ 16 ਦਸੰਬਰ (ਸਾਰਾ ਯਹਾਂ/ਮਹਿਤਾ ਅਮਨ) ਸ਼੍ਰੀ ਬਾਲਾ ਜੀ ਸੇਵਾ ਮੰਡਲ (ਰਜਿ:) ਵੱਲੋਂ ਬੁਢਲਾਡਾ ਤੋਂ ਸ਼੍ਰੀ ਖਾਟੂ ਸ਼ਿਆਮ ਅਤੇ ਸ਼੍ਰੀ ਸਾਲਾਸਰ ਧਾਮ...