85.9 F
MANSA
Thursday, April 25, 2024
Tel: 9815624390
Email: sarayaha24390@gmail.com

*ਚੀਨ ਦੇ ਸ਼ਹਿਰਾਂ ‘ਚ ਜ਼ਮੀਨ ਕਿਉਂ ਧੱਸ ਰਹੀ, ਰਿਪੋਰਟ ‘ਚ ਖੁਲਾਸਾ, 100 ਸਾਲ ਬਾਅਦ...

25 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼)ਖੋਜਕਰਤਾਵਾਂ ਦਾ ਮੰਨਣਾ ਹੈ ਕਿ ਪਿਛਲੇ ਕੁਝ ਦਹਾਕਿਆਂ 'ਚ ਚੀਨ 'ਚ ਤੇਜ਼ੀ ਨਾਲ ਸ਼ਹਿਰੀਕਰਨ ਹੋਇਆ ਹੈ, ਜਿਸ ਕਾਰਨ...

*ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ...

25 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼)ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਉਨ੍ਹਾਂ ਦੇ ਸਿਆਸਤ

*ਵਿਸ਼ਵ ਮਲੇਰੀਆ ਦਿਵਸ ਮੌਕੇ ਲੋਕਾਂ ਨੂੰ ਮਲੇਰੀਆ ਦੇ ਲੱਛਣ ਅਤੇ ਬਚਾਅ ਤੋਂ ਕਰਵਾਇਆ ਜਾਣੂ*

ਮਾਨਸਾ, 25 ਅਪ੍ਰੈਲ:(ਸਾਰਾ ਯਹਾਂ/ਮੁੱਖ ਸੰਪਾਦਕ)ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਇੰਦੂ ਬਾਂਸਲ ਦੀ ਅਗਵਾਈ ਹੇਠ...

*ਟੀਕਾਕਰਨ ਤੋਂ ਵਾਂਝੇ ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ...

ਮਾਨਸਾ, 25 ਅਪ੍ਰੈਲ :(ਸਾਰਾ ਯਹਾਂ/ਮੁੱਖ ਸੰਪਾਦਕ)ਵਿਸ਼ਵ ਟੀਕਾਕਰਣ ਦੀ 50ਵੀਂ ਵਰੇ੍ਹਗੰਢ ਸਬੰਧੀ ਜੱਚਾ-ਬੱਚਾ ਹਸਪਤਾਲ ਵਿਖੇ ਵਿਸ਼ਵ ਟੀਕਾਕਰਨ ਹਫਤੇ ਦੀ ਸ਼ੁਰੂਆਤ ਕਰਦਿਆਂ ਸੈਮੀਨਾਰ ਦਾ...

*ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 10 ਸਕੂਲੀ ਬੱਸਾਂ ਦੇ ਚਲਾਣ*

ਮਾਨਸਾ, 25 ਅਪ੍ਰੈਲ:(ਸਾਰਾ ਯਹਾਂ/ਮੁੱਖ ਸੰਪਾਦਕ)ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਲਵਰ ਕਾਨਵੈਂਟ ਸਕੂਲ, ਧਰਮਪੁਰਾ, ਕਲਪਨਾ ਚਾਵਲਾ ਪਬਲਿਕ ਸਕੂਲ, ਧਰਮਪੁਰਾ,...

*ਸਰਕਾਰੀ ਸੈਕੰਡਰੀ ਸਕੂਲ ਬੋਹਾ ਵਿਖੇ ਸਵੀਪ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ*

ਮਾਨਸਾ, 25 ਅਪ੍ਰੈਲ: (ਸਾਰਾ ਯਹਾਂ/ਮੁੱਖ ਸੰਪਾਦਕ)ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਐਸ.ਡੀ.ਐਮ. ਬੁਢਲਾਡਾ ਸ੍ਰੀ ਗਗਨਦੀਪ ਸਿੰਘ ਦੀ ਅਗਵਾਈ...

*ਹੁਣ ਝਾੜੂ ਉਲ਼ਟਾ ਫਿਰੂ ਕਿਉਂਕਿ ਆਮ ਲੋਕ ਹੁਣ ਜਾਗ ਚੁੱਕੇ ਹਨ- ਜ਼ਿਲ੍ਹਾ ਪ੍ਰਧਾਨ ਅਰਸ਼ਦੀਪ...

ਮਾਨਸਾ, 26 ਅਪ੍ਰੈਲ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰੇ ਕਾਂਗਰਸ ਪਾਰਟੀ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ...

*ਵਿਸ਼ਵ ਮਲੇਰੀਆ ਦਿਵਸ ਤੇ ਜਾਗਰੂਕਤਾ ਕੈਂਪ ਲਗਾਏ ਗਏ*

ਬੁਢਲਾਡਾ 25 ਅਪ੍ਰੈਲ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਸਿਵਲ ਸਰਜਨ ਮਾਨਸਾ ਡਾਕਟਰ ਰਣਜੀਤ ਸਿੰਘ ਰਾਏ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਚੇਤਨ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ਾਂ ਤੇ...

*ਹੰਸ ਰਾਜ ਹੰਸ ਨੇ PM ਮੋਦੀ ਦੀ ਰੱਜ ਕੀਤੀ ਤਾਰੀਫ, ਕਿਹਾ- ‘ਮੋਦੀ ਨੇ ਤੁਹਾਡਾ...

24 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼)ਹੰਸ ਰਾਜ ਹੰਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਰੱਜ ਕੇ ਵਾਇਰਲ ਹੋ ਰਿਹਾ ਹੈ, ਜਿਸ ਦੀ ਵਜ੍ਹਾ...

*ਰਾਜਨੀਤਕ ਪਾਰਟੀਆਂ ਨੂੰ ਮੌਜੂਦਾ ਹਾਲਤਾਂ ਤੇ ਧਿਆਨ ਦੇਣ ਦੀ ਅਪੀਲ-ਗੋਇਲ*

ਧਾਰੀਵਾਲ 23 ਅਪ੍ਰੈਲ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਮੈਡੀਕਲ ਪੈ੍ਕਟੀਸ਼ਨਰਜ਼ ਐਸੋਸੀਏਸਨ ਪੰਜਾਬ ਰਜਿ. 295 ਜ਼ਿਲ੍ਹਾ ਗੁਰਦਾਸਪੁਰ ਦਾ ਡੈਲੀਗੇਟ ਇਜ਼ਲਾਸ ਖਾਲਸਾ ਜਸ਼ਨ ਪੁਆਇੰਟ ਧਾਰੀਵਾਲ ਵਿਖੇ ਜ਼ਿਲ੍ਹਾ ਪ੍ਰਧਾਨ...
- Advertisement -