ਪਾਕਿਸਤਾਨ ਦੀ ਪਹਿਲੀ ਸਿੱਖ ਮਹਿਲਾ ਪੱਤਰਕਾਰ ਨੂੰ 30 ਸਾਲ ਤੋਂ ਘੱਟ ਉਮਰ ਦੇ ਦੁਨੀਆ...
ਅੰਮ੍ਰਿਤਸਰ, 17 ਮਈ ( (ਸਾਰਾ ਯਹਾ )- ਪਾਕਿਸਤਾਨ ਦੀ ਪਹਿਲੀ ਸਿੱਖ ਮਹਿਲਾ ਪੱਤਰਕਾਰ ਨੂੰ 30 ਸਾਲ ਤੋਂ ਘੱਟ ਉਮਰ ਦੇ ਦੁਨੀਆ ਦੇ...
ਸਿਹਤ ਵਿਭਾਗ ਨੇ ਸਾਲ 2019-20 ਦੌਰਾਨ ਹਾਈਪਰਟੈਂਸ਼ਨ ਦੇ 1,94,528 ਮਰੀਜ਼ਾਂ ਨੂੰ ਇਲਾਜ ਸੇਵਾਵਾਂ ਮੁਹੱਈਆ...
ਚੰਡੀਗੜ•, 17 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਸਾਲ 2019-20 ਦੌਰਾਨ ਕਰੀਬ 12,64,713 ਵਿਅਕਤੀਆਂ ਦੀ, ਗੈਰ-ਸੰਚਾਰੀ ਰੋਗਾਂ ਸਬੰਧੀ ਸਕ੍ਰੀਨਿੰਗ ਪ੍ਰੋਗਰਾਮ...
ਇਨ੍ਹਾਂ ਇਲਾਕਿਆਂ ‘ਚ ਨਹੀਂ ਮਿਲੇਗੀ ਢਿੱਲ, ਕੈਪਟਨ ਨੇ ਕੀਤਾ ਸਪਸ਼ਟ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ 18 ਮਈ ਤੋਂ ਬਾਅਦ ਪੰਜਾਬ ਵਿੱਚ ਕਰਫਿਊ ਖਤਮ ਹੋ ਜਾਵੇਗਾ...
ਕੇਂਦਰੀ ਕੈਬਨਿਟ ਸਕੱਤਰ ਲੌਕਡਾਊਨ 4.0 ਤੇ ਵਿਚਾਰ ਵਟਾਂਦਰਾ ਕਰਗੇ ਅੱਜ, ਰਾਤ 9 ਵਜੇ ਹੋਵਗੀ...
ਨਵੀਂ ਦਿੱਲੀ: ਲੌਕਡਾਊਨ 4.0 ਦੇ ਦਿਸ਼ਾ-ਨਿਰਦੇਸ਼ ਥੋੜੇ ਸਮੇਂ ਵਿੱਚ ਆ ਸਕਦੇ ਹਨ। ਬਹੁਤ ਸਾਰੀਆਂ ਚੀਜ਼ਾਂ 'ਚ ਛੋਟਾਂ ਦੀ ਉਮੀਦ ਕੀਤੀ ਜਾ ਰਹੀ...
-ਉਦਯੋਗਿਕ ਸਿਖਲਾਈ ਸੰਸਥਾਂ ਮਾਨਸਾ ਨੇ ਹੁਣ ਤੱਕ ਕੀਤੀ 21000 ਦੇ ਕਰੀਬ ਮਾਸਕਾਂ ਦੀ ਲੋਕਾਂ...
ਮਾਨਸਾ, 17 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਈ ਰੱਖਣ ਲਈ ਸਰਕਾਰੀ ੳਦਯੋਗਿਕ ਸਿਖਲਾਈ...
ਵੱਖ ਵੱਖ ਥਾਵਾਂ ’ਤੇ ਪੰਛੀਆਂ ਦੇ ਪੀਣ ਲਈ ਪਾਣੀ ਦੇ ਇੱਕ ਸੌ ਕਟੋਰੇ ਰੱਖੇ...
ਮਾਨਸਾ 17 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਚਲਾਏ ਜਾ ਰਹੇ ਭਲਾਈ ਕਾਰਜਾਂ ਦੇ ਤਹਿਤ ਮਾਨਸਾ...
ਪੰਜਾਬ ਵਿਚ ਕਰਫਿਊ ਤੋਂ ਛੁਟਕਾਰਾ ਹੋਣ ਤੋਂ ਬਾਅਦ ਹੁਣ ਵੀ ਸਖਤੀ ਹੈ..!!!
ਚੰਡੀਗੜ੍ਹ: ਪੰਜਾਬ 'ਚ 18 ਮਈ ਨੂੰ ਕਰਫਿਊ ਖ਼ਤਮ ਹੋ ਜਾਵੇਗਾ ਪਰ ਇਸ ਦੇ ਬਾਵਜੂਦ ਕੁਝ ਨਿਯਮ ਹਦਾਇਤਾਂ ਜਾਰੀ ਰਹਿਣਗੀਆਂ। ਕੋਰੋਨਾ ਦੇ ਪਸਾਰ...
-ਬਿਹਾਰ ਦੇ ਕਟਿਹਾਰ, ਖਗਰਿਆ ਅਤੇ ਕਿਸ਼ਨਗੰਜ ਜ਼ਿਲ੍ਹਿਆਂ ਨਾਲ ਸਬੰਧਤ 167 ਪ੍ਰਵਾਸੀਆਂ ਨੂੰ ਭੇਜਿਆ ਘਰ
ਮਾਨਸਾ, 17 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ...
ਕੈਦੀਆਂ ਨੂੰ ਆਰਜ਼ੀ ਪੈਰੋਲ ਦੀ ਆਗਿਆ ਹੁਣ 16 ਹਫਤਿਆਂ ਦੀ ਵੱਧ ਤੋਂ ਵੱਧ ਹੱਦ...
ਚੰਡੀਗੜ•, 17 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਕੋਵਿਡ-19 ਸੰਕਟ ਦੇ ਕਾਰਨ ਸੂਬੇ ਦੀਆਂ ਜੇਲ•ਾਂ ਵਿੱਚ ਕੈਦੀਆਂ ਦੀ ਗਿਣਤੀ ਸਮਰੱਥਾ...
ਪੁਲਿਸ ਵੀਪੀਓਜ਼ ਅਤੇ ਬੈਂਕ ਬੀਸੀਜ਼ ਰਾਹੀਂ 6 ਦਿਨਾਂ ਦੇ ਰਿਕਾਰਡ ਸਮੇਂ ਵਿੱਚ ਕੀਤੀਆਂ ਗਈਆਂ...
ਮਾਨਸਾ 17 ਮਈ 2020 (ਸਾਰਾ ਯਹਾ/ ਬਲਜੀਤ ਸ਼ਰਮਾ ) : ਜਿਲ੍ਹਾ ਪੁਲਿਸ ਮਾਨਸਾ ਵੱਲੋਂ ਬੁਢਾਪਾ, ਵਿਧਵਾ, ਅੰਗਹੀਣ ਅਤੇ ਅਨਾਥ ਬੱਚਿਆਂ ਦੀ ਪੈਨਸ਼ਨ...