85.9 F
MANSA
Wednesday, January 22, 2025
Tel: 9815624390
Email: sarayaha24390@gmail.com

ਨੀਲੇ ਕਾਰਡਾਂ ਦੇ ਰਾਸ਼ਨ ਦੀ ਵੰਡ ਨੂੰ ਲੈ ਕੇ ਡਿੱਪੂ ਹੋਲਡਰਾਂ ਨੇ ਕੀਤੇ ਹੱਥ...

ਬੁਢਲਾਡਾ 25, ਅਪ੍ਰੈਲ((ਸਾਰਾ ਯਹਾ/ਅਮਨ ਮਹਿਤਾ): ਕਰੋਨਾ ਵਾਇਰਸ ਦੇ ਇਤਿਆਤ ਵਜੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆ ਹਦਾਇਤਾ ਨੂੰ ਮੱਦੇਨਜਰ ਰੱਖਦਿਆਂ ਜਿਲ੍ਹੇ...

-ਕਰਫਿਊ ਦੌਰਾਨ ਘਰੇਲੂ ਹਿੰਸਾ ਤੇ ਮਾਨਸਿਕ ਤਣਾਅ ਤੋਂ ਪੀੜ੍ਹਤ ਔਰਤਾਂ ਲਈ ਹੈਲਪਲਾਈਨ ਨੰਬਰ ਜਾਰੀ

ਮਾਨਸਾ, 25 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) :  ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਕਰਫਿਊ ਦੌਰਾਨ ਵਨ ਸਟੋਪ ਸੈਂਟਰ...

ਮਹਿਜ਼ ਇੱਕ ਮਹੀਨੇ ਦੌਰਾਨ 60,000 ਤੋਂ ਵੱਧ ਨਵੇਂ ਨਸ਼ਾ-ਪੀੜ•ਤ ਮਰੀਜ਼ ਰਜਿਸਟਰਡ ਹੋਏ

ਚੰਡੀਗੜ•, 25 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ): ਸੂਬੇ ਵਿੱਚ ਕੋਵਿਡ-19 ਦੇ ਫੈਲਾਅ ਨੂੰ ਕਾਬੂ ਕਰਨ ਲਈ ਲਗਾਏ ਗਏ ਕਰਫਿਊ ਦੌਰਾਨ ਨਸ਼ਾ-ਪੀੜ•ਤਾਂ ਨੂੰ...

ਕਿਸਾਨਾਂ ਨੂੰ ਵੱਡੀ ਗਿਣਤੀ ਵਿਚ ਜਾਰੀ ਕੀਤੇ ਜਾ ਰਹੇ ਹਨ ਮੰਡੀ ਪਾਸ: ਆਸ਼ੂ

ਚੰਡੀਗੜ •, 25 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ): ਦੁਨੀਆਂ ਭਰ ਵਿਚ ਡਰ ਦਾ ਕਾਰਨ ਬਣੀ  ਕਰੋਨਾ  (ਕੋਵਿਡ 19) ਦੇ ਸੰਭਾਵੀ ਖ਼ਤਰੇ...

-ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨੇ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਅਤੇ ਬੈਂਕ ਦੀ ਮਦਦ ਨਾਲ ਦਿੱਤੀ ਸਮੱਗਰੀ

ਮਾਨਸਾ, 25 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ): ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਸ਼ਹਿਰ ਨੂੰ ਸੁੰਦਰ ਦਿੱਖ ਦੇਣ ਵਿੱਚ ਮਦਦਗਾਰ 3 ਡੀ...

-ਵਿਦੇਸ਼ਾਂ ਵਿਚ ਰਹਿ ਰਹੇ ਭਾਰਤ ਵਾਪਸ ਆਉਣ ਦੇ ਚਾਹਵਾਨਆਪਣੇ ਵੇਰਵੇ ਭੇਜਣ: ਡਿਪਟੀ ਕਮਿਸ਼ਨਰ ਮਾਨਸਾ

ਮਾਨਸਾ, 25 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ): ਵੱਡੀ ਗਿਣਤੀ ਵਿਚ ਭਾਰਤੀ ਨਾਗਰਿਕ ਵਿਦੇਸ਼ਾਂ ਵਿਚ ਕੰਮ ਕਰ ਰਹੇ ਹਨ ਅਤੇ ਨਾਲ ਹੀ...

ਜਲੰਧਰ ‘ਚ ਕੋਰੋਨਾਵਾਇਰਸ ਨਾਲ ਤੀਜੀ ਮੌਤ, ਸੂਬੇ ‘ਚ ਮਰਨ ਵਾਲਿਆ ਦੀ ਗਿਣਤੀ 18

ਜਲੰਧਰ: ਰੈੱਡ ਜ਼ੋਨ 'ਚ ਸ਼ਾਮਲ ਜ਼ਿਲ੍ਹਾ ਜਲੰਧਰ 'ਚ ਕੋਰੋਨਾਵਾਇਰਸ (Coronavirus)ਲਗਾਤਾਰ ਆਪਣਾ ਕਹਿਰ ਬਰਸਾ ਰਿਹਾ ਹੈ। ਅੱਜ ਸ਼ਹਿਰ ਵਿੱਚ ਕੋਵਿਡ-19 (COVID-19)ਨਾਲ ਤੀਜੀ ਮੌਤ...

ਪੰਜਾਬ ਸਰਕਾਰ ਨੇ ਰਿਹਾਇਸ਼ੀ ਇਲਾਕਿਆਂ,ਹਸਪਤਾਲਾਂ ਤੇ ਦਫ਼ਤਰਾਂ ਵਿਚ ਏਅਰ ਕੰਡੀਸ਼ਨਰਾਂ ਦੀ ਵਰਤੋਂ ਕਰਨ ਸਬੰਧੀ...

ਚੰਡੀਗੜ੍ਹ, 25 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ): ਪੰਜਾਬ ਸਰਕਾਰ ਨੇ ਕੋਵਿਡ-19 ਦੇ ਮੱਦੇਨਜ਼ਰ ਰਿਹਾਇਸ਼ੀ ਇਲਾਕਿਆਂ,ਹਸਪਤਾਲਾਂ ਤੇ ਦਫ਼ਤਰਾਂ ਵਿਚ ਏਅਰ ਕੰਡੀਸ਼ਨਰਾਂ / ਕੂਲਰਾਂ...

ਤਖਤ ਸ੍ਰੀ ਹਜੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲਿਆਉਣ ਲਈ 80 ਬੱਸਾਂ ਰਵਾਨਾ

ਚੰਡੀਗੜ•/ਬਠਿੰਡਾ, 25 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਨਾਲ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ...

-ਮਾਨਸਾ ਜ਼ਿਲ੍ਹਾ ਵਿੱਚ ਸੋਮਵਾਰ ਤੋਂ ਸ਼ਨੀਵਾਰ ਸਵੇਰੇ 10 ਤੋਂ ਦੁਪਹਿਰ ਦੇ 1 ਵਜੇ ਤੱਕ...

ਮਾਨਸਾ, 25 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਹੁਣ ਜ਼ਿਲ੍ਹਾ ਵਾਸੀ ਘਰ ਬੈਠੇ ਹੀ ਆਨ-ਲਾਈਨ ਪ੍ਰਣਾਲੀ ਰਾਹੀਂ ਸੂਬੇ ਦੇ ਮਾਹਿਰ ਡਾਕਟਰਾਂ...
- Advertisement -