85.9 F
MANSA
Monday, January 20, 2025
Tel: 9815624390
Email: sarayaha24390@gmail.com

ਕੋਵਾ ਐਪ ਦੀ ਵਿਲੱਖਣ ਵਿਸ਼ੇਸ਼ਤਾ ਜ਼ਰੀਏ ਤੁਸੀਂ ਨੇੜਲੇ ਕੋਵਿਡ-19 ਪਾਜ਼ੇਟਿਵ ਮਰੀਜ਼ ਤੋਂ ਵੇਖ ਸਕਦੇ...

ਚੰਡੀਗੜ•, 19 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) ਕੋਵਾ ਐਪ ਆਪਣੀ ਵਿਲੱਖਣ ਵਿਸ਼ੇਸ਼ਤਾ ਜ਼ਰੀਏ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਰਹਿਣ ਵਿਚ ਸਹਾਇਤਾ ਕਰ...

-ਮਾਨਸਾ ਪੁਲਿਸ ਵੱਲੋਂ ਨਸ਼ਿਆ ਵਿਰੁੱਧ 3 ਮੁਕੱਦਮੇ ਦਰਜ਼ ਕਰਕੇ 3 ਵਿਅਕਤੀ ਕੀਤਾ ਗ੍ਰਿਫਤਾਰ

ਮਾਨਸਾ, 19 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ...

-ਕੋਰਨਾ ਵਾਇਰਸ ਤੋਂ ਬਚਾਅ ਲਈ ਮਾਨਸਾ ਪੁਲਿਸ ਨੇ ਦਾਣਾ-ਮੰਡੀਆਂ ਵਿਖੇ ਮੈਡੀਕਲ ਚੈਕਅੱਪ ਬਣਾਇਆ ਯਕੀਨੀ

ਮਾਨਸਾ, 19 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ)): ਐਸ.ਐਸ.ਪੀ. ਮਾਨਸਾ ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮ ਅਨੁਸਾਰ ਅਤੇ ਡਾਇਰੈਕਟਰ...

ਸੰਤ ਨਿਰੰਕਾਰੀ ਮਿਸ਼ਨ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 50 ਲੱਖ ਰੁਪਏ ਦਾ...

ਚੰਡੀਗੜ•, 19 ਅਪਰੈਲ (ਸਾਰਾ ਯਹਾ, ਬਲਜੀਤ ਸ਼ਰਮਾ)ਕੋਰੋਨਾਵਾਇਰਸ ਖਿਲਾਫ ਚੱਲ ਰਹੇ ਸੰਘਰਸ਼ ਅਤੇ ਲੌਕਡਾਊਨ/ਕਰਫਿਊ ਕਾਰਨ ਗਰੀਬਾਂ ਤੇ ਲੋੜਵੰਦਾਂ ਨੂੰ ਪੇਸ਼ ਆ...

-ਆਮ ਦਿਨਾਂ ਵਾਂਗ ਖੁਲ੍ਹੀਆਂ ਰਹਿਣਗੀਆਂ ਬੈਂਕ ਬਰਾਂਚਾਂ : ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ

ਮਾਨਸਾ, 19 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ...

ਮੁੱਖ ਮੰਤਰੀ ਦੇ ਹੁਕਮਾਂ ‘ਤੇ ਨਰਮੇ ਦੀ ਕਾਸ਼ਤ ਹੇਠ ਰਕਬਾ 9.7 ਲੱਖ ਏਕੜ ਤੋਂ...

ਚੰਡੀਗੜ•, 19 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਖੇਤੀਬਾੜੀ ਵਿਭਾਗ ਨੇ ਸੂਬਾ ਸਰਕਾਰ ਦੇ ਫਸਲੀ...

ਮਾਨਸਾ ਜ਼ਿਲ੍ਹੇ ਦੀਆਂ ਐਨ ਐਸ ਐਸ ਵਿਦਿਆਰਥਣਾਂ ਨੇ ਅਪਣੇ ਹੱਥੀਂ ਬਣਾਏ ਮਾਸਕ ਵੰਡਕੇ ਨਿਭਾਈ...

ਮਾਨਸਾ, 19 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) ਕਰੋਨਾ ਵਾਇਰਸ ਦੀ ਔਖੀ ਘੜੀ ਦੌਰਾਨ ਐਨ ਐਸ ਐਸ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ ਭਰ ਦੇ...

-ਮੰਡੀਆਂ ਵਿੱਚ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ...

ਮਾਨਸਾ, 19 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ  ਜ਼ਿਲ੍ਹੇ ਦੇ ਖਰੀਦ ਕੇਂਦਰਾਂ...

ਕੈਪਟਨ ਅਮਰਿੰਦਰ ਸਿੰਘ ਹਰਸਿਮਰਤ ਬਾਦਲ ਦੇ ਝੂਠ ‘ਤੇ ਵਰ•ੇ, ਕਿਹਾ ਕੋਵਿਡ-19 ਨਾਲ ਨਜਿੱਠਣ ਵਾਸਤੇ...

ਚੰਡੀਗੜ•, 18 ਅਪਰੈਲ(ਸਾਰਾ ਯਹਾ, ਬਲਜੀਤ ਸ਼ਰਮਾ) ਕੇਂਦਰੀ ਮੰਤਰੀ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਦਿੱਤੇ ਬਿਆਨ 'ਤੇ ਵਰ•ਦਿਆਂ ਪੰਜਾਬ ਦੇ ਮੁੱਖ...

ਐਸ.ਐਚ.ਓ ਖੰਨਾ ਦਾ ਤਬਾਦਲਾ ਅਤੇ ਵਿਭਾਗੀ ਜਾਂਚ ਹੋਈ ਸ਼ੁਰੂ

ਚੰਡੀਗੜ੍ਹ, 18 ਅਪ੍ਰੈਲ: ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਐਸਐਚਓ ਖੰਨਾ, ਇੰਸਪੈਕਟਰ ਬਲਜਿੰਦਰ ਸਿੰਘ ਵਿਰੁੱਧ ਵਿਭਾਗੀ ਕਾਰਵਾਈ ਵਿੱਢ ਦਿੱਤੀ ਗਈ ਹੈ ਅਤੇ  ਉਕਤ ਅਧਿਕਾਰੀ...
- Advertisement -