ਮਾਨਸਾ ਵਿੱਚ ਸਾਰੀਆਂ ਧਾਰਮਿਕ ਸੰਸਥਾਵਾਂ ਦੇ ਕਰਫਿਊ ਪਾਸ ਰੱਦ…!! ਹੁਕਮਾਂ ਦੀ ਉਲੰਘਣਾ ਕਰਕੇ ਸੜਕਾਂ...
ਮਾਨਸਾ 18 ਅਪ੍ਰੈਲ(ਸਾਰਾ ਯਹਾਂ/ਹੀਰਾ ਸਿੰਘ ਮਿੱਤਲ)-ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਰੋਕਣ ਲਈ ਪਬਲਿਕ ਵਿੱਚ ਸ਼ੋਸ਼ਲ ਡਿਸਫੇਨਸ ਬਣਾਈ ਰੱਖਣ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟਰੇਟ...
-1 ਚਾਲੂ ਭੱਠੀ, 11 ਬੋੋਤਲਾਂ ਸ਼ਰਾਬ ਨਜਾਇਜ ਅਤੇ 20 ਲੀਟਰ ਲਾਹਣ ਦੀ ਮਾਨਸਾ ਪੁਲਿਸ...
ਮਾਨਸਾ, 18 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ): ਪੈਰੋੋਲ ਅਤੇ ਜਮਾਨਤ ਤੇ ਆਏ ਵਿਅਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ...
-ਜ਼ਰੂਰੀ ਵਸਤਾਂ ਲੋਕਾਂ ਦੇ ਘਰਾਂ ਵਿੱਚ ਪਹੁੰਚਾਉਣੀਆਂ ਯਕੀਨੀ ਬਣਾਉਣ ਲਈ ਜਾਰੀ ਕੀਤਾ ਹੈਲਪ ਲਾਈਨ...
ਮਾਨਸਾ, 18 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ): ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੋਵਲ...
-ਕੋੋਰੋੋਨਾ ਵਾਇਰਸ ਤੋੋਂ ਬਚਾਅ ਲਈ ਦਾਣਾ-ਮੰਡੀਆਂ ਵਿੱਚ ਪੁਲਿਸ ਵੱਲੋੋਂ ਕੀਤੀ ਜਾ ਰਹੀ ਹੈ ਨਿਗਰਾਨੀ
ਮਾਨਸਾ, 18 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ): ਨੋੋਵਲ ਕੋੋਰੋੋਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋੋਂ ਰੋੋਕਣ ਲਈ ਲਗਾਇਆ ਗਿਆ ਕਰਫਿਊ ਲਗਾਤਾਰ ਜਾਰੀ...
9ਵੇਂ ਦਿਨ 3 ਪਾਜਟਿਵ ਮਰੀਜਾ ਸਮੇਤ ਕੁੱਲ 21 ਦੇ ਨਮੂਨੇ ਜਾਂਚ ਲਈ ਭੇਜੇ
ਬੁਢਲਾਡਾ 18, ਅਪ੍ਰੈਲ(ਅਮਨ ਮਹਿਤਾ): ਨਿਜ਼ਾਮੂਦੀਨ ਮਰਕਸ 5 ਜਮਾਤੀਆਂ ਸਮੇਤ ਉਨ੍ਹਾਂ ਦੇ ਸੰਪਰਕ ਵਿੱਚ ਆਏ 11 ਕਰੋਨਾ ਟੈਸਟ ਪਾਜਟਿਵ ਆਉਣ ਤੋਂ ਬਾਅਦ ਅੱਜ...
ਸੀਲ ਕੀਤੇ ਇਲਾਕੇ ਨਾਲ ਸੰਬੰਧਤ ਲੋਕਾਂ ਦੇ ਮੈਡੀਕਲ ਤੋਂ ਬਾਅਦ ਸੀਜਨ ਦੇ ਪਾਸ ਜਾਰੀ...
ਬੁਢਲਾਡਾ 18, ਅਪ੍ਰੈਲ(ਅਮਨ ਮਹਿਤਾ): ਹਾੜੀ ਦੀ ਫਸਲ ਦੀ ਆਮਦ ਨੂੰ ਮੱਦੇਨਜਰ ਰੱਖਦਿਆਂ ਮਾਰਕਿਟ ਕਮੇਟੀ ਵੱਲੋਂ ਕਰੋਨਾ ਵਾਇਰਸ ਦੇ ਇਤਿਆਤ ਵਜੋਂ ਹਦਾਇਤਾ...
ਕਰੋਨਾ ਦੀ ਔਖੀ ਘੜੀ ਦੌਰਾਨ ਸਿੱਖਿਆ ਵਿਭਾਗ ਬੱਚਿਆਂ ਅਤੇ ਮਾਪਿਆਂ ਲਈ ਹਰ ਯਤਨ ਜਟਾਏਗਾ
ਮਾਨਸਾ, 18(ਸਾਰਾ ਯਹਾ, ਬਲਜੀਤ ਸ਼ਰਮਾ) ਮਾਨਸਾ ਦੇ ਨਵ ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਜੀਤ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਸਮੂਹ ਰੈਗੂਲਰ ਸਕੂਲ...
-ਮੰਡੀਆਂ ‘ਚ ਨਿਰਵਿਘਨ ਅਤੇ ਸਹੀ ਢੰਗ ਨਾਲ ਚੱਲ ਰਹੀ ਹੈ ਕਣਕ ਦੀ ਖਰੀਦ :...
ਮਾਨਸਾ, 18 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹੇ ਦੀਆਂ 115 ਮੰਡੀਆਂ ਵਿੱਚ ਕਣਕ ਦੀ ਫਸਲ ਦੀ ਖਰੀਦੋ-ਫ਼ਰੋਖ਼ਤ ਦਾ ਕੰਮ ਨਿਰਵਿਘਨ...
ਲੁਧਿਆਣਾ ‘ਚ ਵਿਦੇਸ਼ੀ ਨਾਗਰਿਕਾਂ ਨੇ ਅੰਬੈਸੀ ਅਧਿਕਾਰੀਆਂ ਸਾਹਮਣੇ ਉੱਡਾਈਆਂ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ
ਲੁਧਿਆਣਾ: ਕੋਰੋਨਾਵਾਇਰਸ ਕਾਰਨ ਦੇਸ਼ ਵਿਆਪੀ ਲੌਕਡਾਉਨ ਜਾਰੀ ਹੈ। ਇਸ ਘਾਤਕ ਮਹਾਮਾਰੀ ਨਾਲ ਲੜ੍ਹਨ ਲਈ ਜਿੱਥੇ ਸਰਕਾਰਾਂ ਅਤੇ ਪ੍ਰਸ਼ਾਸਨ ਇਹਤਿਹਾਤ ਵਰਤਨ ਲਈ ਕਹਿ...
ਕਿਸਾਨਾਂ ਦੀਆਂ ਮੁਸ਼ਕਲਾਂ ਵੱਧੀਆਂ, ਮੀਂਹ ਨਾਲ ਮਾਝੇ ‘ਚ ਵੀ ਵਾਢੀ ਪ੍ਰਭਾਵਿਤ
ਅੰਮ੍ਰਿਤਸਰ: ਕੋਰੋਨਾਵਾਇਰਸ ਕਾਰਨ ਲੱਗੇ ਕਰਫਿਊ ਕਾਰਨ ਇਸ ਵਾਰ ਕਣਕ ਦੀ ਵਾਢੀ ਅਤੇ ਮੰਡੀਕਰਨ ਪਹਿਲਾਂ ਹੀ ਕਿਸਾਨਾਂ ਲਈ ਚੁਣੌਤੀ ਭਰਿਆ ਕੰਮ ਹੈ। ਇਸ...