-ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਇਨਾਂ ਚਲਾਉਣ ਤੇ ਪਾਬੰਦੀ ਦੇ ਹੁਕਮ...
-ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਤਰਤੀਬ ਵਾਰ ਖੇਤੀ ਮਸ਼ੀਨਰੀ ਦੀ ਰਿਪੇਅਰ, ਸਪੇਅਰ ਪਾਰਟਸ, ਬੀਜ਼, ਖਾਦ ਅਤੇ...
ਕਰੋਨਾਵਾਇਰਸ ਬਾਰੇ ਬਾਦਲ ਦਾ ਵੱਡਾ ਦਾਅਵਾ
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਰੋਨਾਵਾਇਰਸ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਰੋਨਾਵਾਇਰਸ ਦੀ...
ਸੁਰਜੀਤ ਸਿੰਘ ਸਿੱਧੂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਜੋ ਮਾਨਸਾ ਵਿਖੇ ਅਹੁਦਾ ਸੰਭਾਲਿਆਂ
ਮਾਨਸਾ 16 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਮਾਨਸਾ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਜੋਂ ਅਹੁਦਾ ਸੰਭਾਲਦਿਆਂ ਸੁਰਜੀਤ ਸਿੰਘ ਸਿੱਧੂ ਨੇ ਕਿਹਾ...
Corona Breaking- Chandigarh ਨੂੰ ਐਲਾਨਿਆ ਗਿਆ Hotspot
Corona Breaking-(ਸਾਰਾ ਯਹਾ, ਬਲਜੀਤ ਸ਼ਰਮਾ) Chandigarh ਨੂੰ ਐਲਾਨਿਆ ਗਿਆ Hotspot
ਸੂਬੇ ਵਿੱਚ 3119 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ : ਆਸ਼ੂ
ਚੰਡੀਗੜ•, 15 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 3119...
ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ
ਮਾਨਸਾ, 15 ਅਪਰੈਲ(ਸਾਰਾ ਯਹਾ, ਬਲਜੀਤ ਸ਼ਰਮਾ) ; ਪੰਜਾਬ ਸਰਕਾਰ ਵੱਲੋਂ ਨਵੇਂ ਸੈਸ਼ਨ ਦੇ ਮੱਦੇਨਜ਼ਰ ਵੱਡੀ ਪੱਧਰ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਪ੍ਰਿੰਸੀਪਲਾਂ...
ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮੁੱਖ...
ਚੰਗੀਗੜ•, 15 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ ਨੇ ਅੱਜ...
ਅਮਰੀਕਾ ਨੇ ਭਾਰਤੀਆਂ ਨੂੰ ਦਿੱਤੀ ਵੱਡਾ ਰਾਹਤ, ਮੋਦੀ ਦੀ ਖੇਪ ਮਗਰੋਂ ਟਰੰਪ ਖੁਸ਼
ਵਾਸ਼ਿੰਗਟਨ: ਭਾਰਤ ਵੱਲੋਂ ਦਵਾਈਆਂ ਭੇਜਣ ਮਗਰੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਖੁਸ਼ ਹਨ। ਉਨ੍ਹਾਂ ਨੇ ਕਰੋਨਾਵਾਇਰਸ ਮਹਾਂਮਾਰੀ ਕਰਕੇ ਮੁਲਕ ਵਿੱਚ ਫ਼ਸੇ ਹਜ਼ਾਰਾਂ ਭਾਰਤੀ...
ਪੰਜਾਬ -(ਕੋਵਿਡ-19)Media Bulletin–(15-04-2020)-
(ਸਾਰਾ ਯਹਾ, ਬਲਜੀਤ ਸ਼ਰਮਾ)ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
15-04-2020
1.ਨਮੂਨਿਆਂ...
ਲੌਕਡਾਊਨ ‘ਚ ਜਾਣਾ ਹੈ ਘਰੋਂ ਬਾਹਰ, ਤਾਂ ਵੈਬਸਾਈਟ ਅਤੇ ਵ੍ਹੱਟਸਐਪ ਰਾਹੀਂ ਇੰਜ ਹਾਸਤ ਕਰੋ...
ਨਵੀਂ ਦਿੱਲੀ: ਭਾਰਤ ‘ਚ 14 ਅਪਰੈਲ ਤੱਕ ਲਗੇ ਲੌਕਡਾਊਨ ਨੂੰ 3 ਮਈ ਤੱਕ ਵਧਾ ਦਿੱਤਾ ਗਿਆ ਹੈ। ਸਰਕਾਰ ਨੇ ਜ਼ਰੂਰੀ ਸੇਵਾਵਾਂ ਮੁਹੱਈਆ...