85.9 F
MANSA
Sunday, January 19, 2025
Tel: 9815624390
Email: sarayaha24390@gmail.com

ਕੈਪਟਨ ਅਮਰਿੰਦਰ ਸਿੰਘ ਨੇ ਏ.ਐਸ.ਆਈ. ਹਰਜੀਤ ਸਿੰਘ ਦੀ ਜਲਦੀ ਸਿਹਤਯਾਬੀ ਲਈ ਦੁਆਂ ਕੀਤੀ ਅਤੇ...

ਚੰਡੀਗੜ•, 13 ਅਪਰੈ(ਸਾਰਾ ਯਹਾ, ਬਲਜੀਤ ਸ਼ਰਮਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਏ.ਐਸ.ਆਈ. ਹਰਜੀਤ ਸਿੰਘ ਜਿਸ ਦਾ...

ਬੁਢਲਾਡਾ ਵਿੱਚ ਪੋਜਟਿਵ ਲੋਕਾਂ ਦੇ ਸੰਪਰਕ ਵਿੱਚ ਆਉਣ ਵਾਲੇ 16 ਲੋਕਾਂ ਦੇ ਲਏ ਸੈਪਲ

ਬੁਢਲਾਡਾ 13 ਅਪਰੈਲ (ਅਮਨ ਮਹਿਤਾ): ਕਰੋਨਾ ਵਾਇਰਸ ਦੇ ਪਾਜੀਟਿਵ ਮਰੀਜ਼ਾ ਦੇ ਅਸਿੱਧੇ ਤੌਰ ਤੇ ਸੰਪਰਕ ਵਿੱਚ ਆਉਣ ਵਾਲੇ ਪਿਛਲੇ ਤਿੰਨ ਦਿਨਾ...

ਕਰਫਿਊ ਦੌਰਾਨ ਬੱਚਿਆਂ ਦੀ ਸੁਰੱਖਿਆ ਲਈ ਹੈਲਪਲਾਈਨ ਨੰਬਰ ਜਾਰੀ : ਬਾਲ ਸੁਰੱਖਿਆ ਅਫ਼ਸਰ

ਮਾਨਸਾ, 13 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਨੋਵਲ ਕਰੋਨਾ ਵਾਇਰਸ (ਕੋਵਿਡ-19) ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫਿਊ ਅਤੇ...

-ਸਲੱਮ ਏਰੀਆ ਵਿੱਚ ਸੀਵਰੇਜ ਦੇ ਪਾਣੀ ਦੇ ਓਵਰਫਲੋ ਦੀ ਸਮੱਸਿਆਂ ਤੋਂ ਤੁਰੰਤ ਦਿਵਾਈ ਅਸਥਾਈ...

ਮਾਨਸਾ, 13 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਸ਼ਹਿਰ ਮਾਨਸਾ ਦੇ ਕੋਟ ਦੇ ਟਿੱਬੇ ਵਾਲੇ ਏਰੀਆ ਵਿੱਚ 33 ਫੁੱਟ ਰੋਡ, ਸੀਮਾ ਮਹੰਤ...

-ਕਣਕ ਦੀ ਖਰੀਦ 15 ਅਪ੍ਰੈਲ ਤੋਂ ਹੋਵੇਗੀ ਸ਼ੁਰੂ ; ਖਰੀਦ ਕੇਂਦਰਾਂ ਵਿਖੇ ਪ੍ਰਬੰਧ ਮੁਕੰਮਲ...

ਮਾਨਸਾ, 13 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹੇ ਅੰਦਰ ਕਣਕ ਦੀ ਖਰੀਦ ਦਾ ਕੰਮ 15 ਅਪ੍ਰੈਲ ਤੋਂ ਸ਼ੁਰੂ ਕਰ ਦਿੱਤਾ...

ਸਿੱਖਿਆ ਵਿਭਾਗ ਦੀ ਪਹਿਲ ਕਦਮੀ ਨਾਲ ਦੋਆਬਾ ਰੇਡੀਉ ਤੇ ਅਧਿਆਪਕਾਂ ਦੇ ਦਿਲਚਸਪ ਲੈਕਚਰ

ਮਾਨਸਾ,13 ਅਪੈ੍ਲ(ਸਾਰਾ ਯਹਾ, ਬਲਜੀਤ ਸ਼ਰਮਾ)ਨਵੇਂ ਵਿੱਦਿਅਕ ਸ਼ੈਸਨ ਤੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਆਨ ਲਾਈਨ ਸਿੱਖਿਆ ਨੂੰ ਹੋਰ ਦਿਲਚਸਪ ਬਣਾਉਣ...

ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ ਲਈ ਸਾਰੇ ਜ਼ਿਲਿਆਂ...

ਚੰਡੀਗੜ, (ਸਾਰਾ ਯਹਾ, ਬਲਜੀਤ ਸ਼ਰਮਾ)13 ਅਪ੍ਰੈਲ : ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ ਲਈ ਮੰਡੀ   ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਬੋਰਡ ਦੇ ਹੈੱਡਕੁਆਰਟਰ ਵਿਖੇ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿੱਚ ਸਾਰੇ 22 ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਕਿ ਕੋਵਿਡ-19 ਦੇ ਮੱਦੇਨਜ਼ਰ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਅਤੇ ਆੜਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕੱਢਿਆ ਜਾ ਸਕੇ।                 ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਲਾਲ ਸਿੰਘ ਨੇ ਕਿਹਾ ਕਿ ਸਮਾਜਿਕ ਦੂਰੀ ਅਤੇ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਤਾਂ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਇਸ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।                 ਮੰਡੀ ਬੋਰਡ ਦੇ ਇਕ ਬੁਲਾਰੇ ਨੇ ਅੱਜ ਦੱਸਿਆ ਕਿ ਚੇਅਰਮੈਨ ਨੇ ਕਿਸਾਨਾਂ ਨੂੰ ਮੰਡੀ ਬੋਰਡ ਦੀ  epmb ਮੋਬਾਈਲ ਐਪ’ ਡਾੳੂਨਲੋਡ ਕਰਨ ਲਈ ਆਖਿਆ ਹੈ ਤਾਂ ਕਿ ਮੰਡੀਆਂ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਕਣਕ ਵੇਚਣ ਲਈ ਈ-ਪਾਸ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇ। ਉਨਾਂ ਕਿਹਾ ਕਿ ਇਹ ਐਪ ਪਹਿਲਾਂ ਹੀ ਲਾਂਚ ਕੀਤੀ ਜਾ ਚੁੱਕੀ ਹੈ ਜਿਸ ਨਾਲ ਕੋਵਿਡ-19 ਦੀ ਭਿਆਨਕ ਬਿਮਾਰੀ ਦੇ ਮੱਦੇਨਜ਼ਰ ਕਣਕ ਦੀ ਖਰੀਦ ਲਈ ਸਾਰੇ ਭਾਈਵਾਲਾਂ ਨੂੰ ਬਹੁਤ ਲਾਭ ਹੋਵੇਗਾ।                 ਖਰੀਦ ਲਈ ਪ੍ਰਿਆ ਦਾ ਜ਼ਿਕਰ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਅਤੇ ਆੜਤੀਆਂ ਨੂੰ ਖਰੀਦ ਨਾਲ ਸਬੰਧਤ ਕਿਸੇ ਵੀ ਮਸਲੇ ’ਤੇ ਪਹਿਲਾਂ ਸਬੰਧਤ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਅਤੇ ਜੇਕਰ ਮਸਲਾ ਹੱਲ ਨਹੀਂ ਹੁੰਦਾ ਹਾਂ ਉਹ ਆਪੋ-ਆਪਣੇ ਜ਼ਿਲੇ ਦੇ ਕੰਟਰੋਲ ਰੂਮ ’ਤੇ ਰਾਬਤਾ ਕਾਇਮ ਕਰ ਸਕਦੇ ਹਨ।

ਪੰਜਾਬ ਪੁਲਿਸ ਦੇ ਡੀਐਸਪੀ ਨੂੰ ਹੋਇਆ ਕੋਰੋਨਾ, ਇਲਾਜ ਲਈ ਵੈਂਟੀਲੇਟਰ ‘ਤੇ

ਲੁਧਿਆਣਾ: ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੋਰੋਨਾਵਾਇਰਸ ਨੂੰ ਫੈਲ੍ਹਣ ਤੋਂ ਰੋਕਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ ਪਰ ਬਾਵਜੂਦ ਇਸ ਦੇ ਮਰੀਜ਼ਾਂ ਦੀ...

ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਣਕ ਦੀ ਵਾਢੀ ਅਤੇ...

ਚੰਡੀਗੜ੍ਹ, (ਸਾਰਾ ਯਹਾ, ਬਲਜੀਤ ਸ਼ਰਮਾ)13 ਅਪ੍ਰੈਲ: ਪੰਜਾਬ ਸਰਕਾਰ ਵਲੋਂ 15 ਅਪ੍ਰੈਲ, 2020 ਤੋਂ ਕਣਕ ਦੀ ਖਰੀਦ ਸ਼ੁਰੂ ਕੀਤੀ ਜਾ ਰਹੀ ਹੈ। ਪਰ...

ਏਐਸਆਈ ਹਰਜੀਤ ਸਿੰਘ ਦੀ ਸਰਜਰੀ ਮੁਕੰਮਲ, ਡੀਜੀਪੀ ਦਿਨਕਰ ਗੁਪਤਾ ਨੇ ਕੀਤੀ ਪੁਸ਼ਟੀ..!!

ਚੰਡੀਗੜ੍ਹ: ਨਿਹੰਗ ਸਿੰਘਾਂ ਦੇ ਹਮਲੇ ਦਾ ਸ਼ਿਕਾਰ ਹੋਏ ਏਐਸਆਈ ਹਰਜੀਤ ਸਿੰਘ ਦੀ ਪੀਜੀਆਈ ਹਸਪਤਾਲ ਚੰਡੀਗੜ੍ਹ 'ਚ ਸਰਜਰੀ ਮੁਕੰਮਲ ਹੋ ਗਈ ਹੈ। ਡੀਜੀਪੀ...
- Advertisement -