85.9 F
MANSA
Sunday, February 23, 2025
Tel: 9815624390
Email: sarayaha24390@gmail.com

ਮੁਹਾਲੀ ਜ਼ਿਲ੍ਹੇ ‘ਚ ਕੋਰੋਨਾ ਦਾ ਕਹਿਰ! ਜਵਾਹਰਪੁਰ ‘ਚ 10 ਹੋਰ ਕੇਸ, ਇਕੱਲੇ ਪਿੰਡ ‘ਚ...

ਚੰਡੀਗੜ੍ਹ: ਮੁਹਾਲੀ ਦੇ ਪਿੰਡ ਜਵਾਹਰਪੁਰ 'ਚ 10 ਹੋਰ ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ। ਚੰਡੀਗੜ੍ਹ-ਦਿੱਲੀ ਹਾਈਵੇ ਤੇ ਸਥਿਤ ਡੇਰਾਬੱਸੀ ਦੇ ਪਿੰਡ ਜਵਾਹਰਪੁਰ...

ਕੈਪਟਨ ਦੀ ਚੇਤਾਵਨੀ! ਸਤੰਬਰ ਦੇ ਅੱਧ ਤੱਕ ਸਿਖਰ ‘ਤੇ ਕੋਰੋਨਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਿਦੇਸ਼ੀ ਰਿਪੋਰਟ ਦੇ ਹਵਾਲੇ ਨਾਲ ਕਿਹਾ ਹੈ ਕਿ ਭਾਰਤ ‘ਚ ਕੋਰੋਨਾ ਸਤੰਬਰ...

ਚੰਡੀਗੜ੍ਹ ਮਿਉਂਸਪਲ ਕਾਰਪੋਰੇਸ਼ਨ ਦਾ ਕਰਮਚਾਰੀ ਕੋਰੋਨਾ ਪੌਜ਼ੇਟਿਵ

ਚੰਡੀਗੜ੍ਹ: ਚੰਡੀਗੜ੍ਹ ਮਿਉਂਸਪਲ ਕਾਰਪੋਰੇਸ਼ਨ ਦੇ ਕਰਮਚਾਰੀ ਕੋਰੋਨਾ ਸਕਾਰਾਤਮਕ ਆਇਆ ਹੈ। ਦੱਸ ਦਈਏ ਕਿ ਕੋਰੋਨਾ ਮਰੀਜ਼ ਵਾਟਰ ਵਰਕਸ ਵਿਖੇ ਟੈਲੀਫੋਨ ਆਪਰੇਟਰ ਵਜੋ ਕੰਮ...

ਜ਼ਿਲ੍ਹਾ ਮੈਜਿਸਟ੍ਰੇਟ ਨੇ ਡਾਕ ਘਰਾਂ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਖੋਲ੍ਹਣ...

ਮਾਨਸਾ, 10 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੇ...

-ਬੁਢਲਾਡਾ ਦੇ 11 ਪਾਜ਼ਿਟੀਵ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਵਿਅਕਤੀ ਖੁਦ ਪ੍ਰਸ਼ਾਸਨ ਨਾਲ ਸੰਪਰਕ...

ਬੁਢਲਾਡਾ/ਮਾਨਸਾ, 10 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਮਾਨਸਾ ਜ਼ਿਲ੍ਹੇ ਦੀ ਸਬ-ਡਵੀਜ਼ਨ ਬੁਢਲਾਡਾ ਵਿਖੇ 11 ਵਿਅਕਤੀਆਂ ਦੇ ਕੋਰੋਨਾ ਪਾਜ਼ਿਟੀਵ ਆਉਣ ਤੋਂ...

-ਕੋੋਰੋੋਨਾ ਵਾਇਰਸ ਤੋੋਂ ਬਚਾਅ ਲਈ ਹਰੇਕ ਨਾਗਰਿਕ ਨੂੰ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ :...

ਮਾਨਸਾ, 10 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ): ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ (3OV94-19) ਨੂੰ ਫੈਲਣ...

-ਮਾਨਸਾ ਪੁਲਿਸ ਮਨੋਵਿਗਿਆਨਕ ਡਾਕਟਰਾਂ ਨਾਲ ਮਿਲ ਕੇ ਕੋਰੋਨਾ ਪੀੜਤਾਂ, ਸ਼ੱਕੀ ਮਰੀਜ਼ਾਂ ਦੀ ਕਰ ਰਹੀ...

ਮਾਨਸਾ, 10 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ): ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਪਿਛਲੇ ਦਿਨੀ ਸ਼ਹਿਰ ਬੁਢਲਾਡਾ ਕੋੋਰੋੋਨਾ ਵਾਇਰਸ...

ਜੇਲ• ਵਿਭਾਗ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 37 ਲੱਖ ਰੁਪਏ ਦਾਨ ਕਰਨ...

ਚੰਡੀਗੜ•,(ਸਾਰਾ ਯਹਾ, ਬਲਜੀਤ ਸ਼ਰਮਾ) 10 ਅਪਰੈਲ : ਕੋਵਿਡ-19 ਮਹਾਂਮਾਰੀ ਦੇ ਸੰਕਟ ਅਤੇ ਕਰਫਿਊ/ਲੌਕਡਾਊਨ ਦੀਆਂ ਬੰਦਸ਼ਾਂ ਕਾਰਨ ਸੂਬੇ ਦੀ ਆਰਥਿਕਤ ਨੂੰ ਲੱਗੀ...

ਸ੍ਰੀ ਪੰਚ ਮੁਖੀ ਬਾਲਾ ਜੀ ਸੇਵਾ ਸੰਮਤੀ ਮਾਨਸਾ ਵੱਲੋ ਅੱਜ 500 ਮਾਸਕ...

ਮਾਨਸਾ {(ਸਾਰਾ ਯਹਾ, ਜੋਨੀ ਜਿੰਦਲ} ਸ੍ਰੀ ਪੰਚ ਮੁਖੀ ਬਾਲਾ ਜੀ ਸੇਵਾ ਸੰਮਤੀ  ਮਾਨਸਾ ਵੱਲੋ ਅੱਜ ੫੦੦ ਮਾਸਕ ਵੱਖ ਵੱਖ ਪੁਲਿਸ...

ਆਨਲਾਈਨ ਪੜ੍ਹਾਈ ਦੇ ਨਾਲ ਨਾਲ ਅਧਿਆਪਕ ਪੀੜਤ ਪਰਿਵਾਰਾਂ ਲਈ ਰੱਬ ਬਣਕੇ ਬਹੁੜੇ।

ਮਾਨਸਾ, 29 ਮਾਰਚ (ਸਾਰਾ ਯਹਾ, ਬਲਜੀਤ ਸ਼ਰਮਾ) ਸਰਕਾਰੀ ਸਕੂਲਾਂ ਦੇ ਅਧਿਆਪਕ ਆਨਲਾਈਨ ਪੜਾਈ ਦੇ ਨਾਲ ਨਾਲ ਸਕੂਲੀ ਬੱਚਿਆਂ ਦੇ ਪਰਿਵਾਰਾਂ ਅਤੇ...
- Advertisement -