85.9 F
MANSA
Sunday, May 5, 2024
Tel: 9815624390
Email: sarayaha24390@gmail.com

*ਪੰਜਾਬੀ ਯੂਨੀਵਰਸਿਟੀ ਸੈਂਟਰ ਫਾਰ ਐਮਰਜਿੰਗ ਐਂਡ ਇਨੋਵੇਟਿਵ ਦੀ ਪਹਿਲੀ ਅਲੂਮਨੀ ਮੀਟਿੰਗ*

ਟੈਕਨਾਲੋਜੀ, ਫੇਜ਼ 7, ਮੋਹਾਲੀ, 3 ਮਈ 2024(ਸਾਰਾ ਯਹਾਂ/ਬਿਊਰੋ ਨਿਊਜ਼)ਨੂੰ ਕੇਂਦਰ ਵਿਖੇ ਬਹੁਤ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਇਹ ਪੰਜਾਬੀ ਯੂਨੀਵਰਸਿਟੀ ਦਾ ਖੇਤਰੀ...

*ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ*

ਬਰਨਾਲਾ, 4 ਮਈ(ਸਾਰਾ ਯਹਾਂ/ਮੁੱਖ ਸੰਪਾਦਕ) ਬੋਰਡ ਪ੍ਰੀਖਿਆਵਾਂ ਵਿੱਚੋਂ ਅੱਵਲ ਰਹੇ ਪਿੰਡ ਬਦਰਾ ਦੇ ਸਰਕਾਰੀ ਹਾਈ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਦਰਾ ਅਤੇ ਗ੍ਰਾਮ ਪੰਚਾਇਤ ਬਦਰਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚੋਂ ਪੰਜਵੀਂ ਜਮਾਤ ਦੇ ਨਤੀਜੇ ਵਿੱਚ ਪੂਜਾ ਮੰਡਲ ਪੁੱਤਰੀ ਰਾਜੂ ਮੰਡਲ ਨੇ ਪਹਿਲਾ, ਦੀਪਇੰਦਰ ਸਿੰਘ ਪੁੱਤਰ ਨਿੱਕਾ ਸਿੰਘ ਨੇ ਦੂਜਾ ਅਤੇ ਦਿਲਪ੍ਰੀਤ ਕੌਰ ਪੁੱਤਰੀ ਦਰਸ਼ਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਜਦਕਿ ਅੱਠਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚੋਂ ਹਰਮਨਜੋਤ ਪੁੱਤਰੀ ਮਨਪ੍ਰੀਤ ਰਾਮ ਨੇ ਪਹਿਲਾ, ਸੁਖਪ੍ਰੀਤ ਕੌਰ ਪੁੱਤਰੀ ਸਿਮਰਨਜੀਤ ਸਿੰਘ ਨੇ ਦੂਜਾ ਅਤੇ ਅਰਸ਼ਦੀਪ ਕੌਰ ਪੁੱਤਰੀ ਹਰਬੰਸ ਸਿੰਘ ਨੇ ਤੀਜਾ ਸਥਾਨ, ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚੋਂ ਬਲਜਿੰਦਰ ਕੌਰ ਪੁੱਤਰੀ ਬੇਅੰਤ ਸਿੰਘ ਨੇ ਪਹਿਲਾ, ਪ੍ਰੀਆ ਪੁੱਤਰੀ ਸੋਨੀ ਖਾਂ ਨੇ ਦੂਸਰਾ ਅਤੇ ਗੁਰਜੀਤ ਕੌਰ ਪੁੱਤਰੀ ਜਰਨੈਲ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ। ਜਦਕਿ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰਕੇ ਬੋਰਡ ਪ੍ਰੀਖਿਆ ਪਾਸ ਕੀਤੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਵੱਲੋਂ ਮੋਹਰੀ ਵਿਦਿਆਰਥੀਆਂ ਦੇ ਨਾਲ–ਨਾਲ ਸਰਕਾਰੀ ਹਾਈ ਸਕੂਲ ਬਦਰਾ...

*LPU ‘ਚ 9ਵੀਂ ਮੰਜ਼ਿਲ ਤੋਂ ਡਿੱਗਕੇ ਵਿਦਿਆਰਥੀ ਦੀ ਮੌਤ, ਹਾਦਸਾ ਜਾਂ ਖ਼ੁਦਕੁਸ਼ੀ ਜਾਂਚ ਦਾ...

03 ਮਈ (ਸਾਰਾ ਯਹਾਂ/ਬਿਊਰੋ ਨਿਊਜ਼)ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉੱਥੇ ਹੀ ਇਹ ਹਾਦਸੇ ਵਾਲੀ...

*’ਭਾਜਪਾ ਹੁਣ ਭਾਰਤੀ ਜਨਤਾ ਪਾਰਟੀ ਨਹੀਂ ਸਗੋਂ ਬਲਾਤਕਾਰੀ ਜਨਤਾ ਪਾਰਟੀ ਬਣ ਗਈ’*

03 ਮਈ (ਸਾਰਾ ਯਹਾਂ/ਬਿਊਰੋ ਨਿਊਜ਼)ਭਾਜਪਾ ਹੁਣ ਭਾਰਤੀ ਜਨਤਾ ਪਾਰਟੀ ਨਹੀਂ ਰਹੀ, ਇਹ ਹੁਣ ਬਲਾਤਕਾਰੀ ਜਨਤਾ ਪਾਰਟੀ ਬਣ ਗਈ ਹੈ। ਇੱਕ ਪਾਸੇ ਭਾਜਪਾ...

*ਸੁਪਰੀਮ ਕੋਰਟ ਵਿੱਚ ਹੋਇਆ ਵੱਡਾ ਖੁਲਾਸਾ, ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਪਿੱਛੇ ਇਹ ਰਹੀ...

03 ਮਈ (ਸਾਰਾ ਯਹਾਂ/ਬਿਊਰੋ ਨਿਊਜ਼)ਪੰਜਾਬੀ ਗਾਇਕ ਸਿੱਧੂ ਮੂੂਸੇਵਾਲਾ ਦੀ ਮੌਤ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਸੁਪਰੀਮ ਕੋਰਟ ਵਿੱਚ ਸਿੱਧੂ ਮੂਸੇਵਾਲਾ...

*ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 590935 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ*

ਮਾਨਸਾ, 03 ਮਈ :(ਸਾਰਾ ਯਹਾਂ/ਮੁੱਖ ਸੰਪਾਦਕ)ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 590935 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ...

*ਸਿਹਤ ਵਿਭਾਗ ਵੱਲੋਂ ਵਿਸ਼ਵ ਟੀਕਾਕਰਨ ਸਪਤਾਹ ਦੌਰਾਨ 100 ਫ਼ੀਸਦੀ ਟੀਕਾਕਾਰਨ ਟੀਚਾ ਮੁਕੰਮਲ*

ਮਾਨਸਾ 03 ਮਈ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ’ਤੇ ਟੀਕਾਕਰਨ ਪ੍ਰੋਗਰਾਮ ਦੀ 50ਵੀਂ ਵਰ੍ਹੇਗੰਢ ਦੇ ਮੱਦੇਨਜ਼ਰ 24 ਅਪ੍ਰੈਲ ਤੋਂ 30 ਅਪ੍ਰੈਲ,...

*ਡੀ.ਸੀ. ਬਰਨਾਲਾ ਵੱਲੋਂ ਨੈਸ਼ਨਲ ਸਕੂਲ ਖੇਡਾਂ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ*

ਬਰਨਾਲਾ,3 ਮਈ (ਸਾਰਾ ਯਹਾਂ/ਬਿਊਰੋ ਨਿਊਜ਼)  ਸਕੂਲ ਗੇਮਜ਼ ਫੈਡਰਸ਼ਨ ਆਫ ਇੰਡੀਆ ਵੱਲੋਂ ਕਰਵਾਈਆਂ ਗਈਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਨੈਟਬਾਲ ਅੰਡਰ 19 ਸਾਲ (ਲੜਕੇ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਉਹਨਾਂ ਨੇ ਜੇਤੂ ਖਿਡਾਰੀਆਂ ਅਤੇ ਟੀਮ ਇੰਚਾਰਜ ਡੀ.ਪੀ.ਈ. ਗੁਰਜੀਤ ਸਿੰਘ ਤੇ ਕੋਚ ਲੈਕਚਰਾਰ ਮਨਜੀਤ ਸਿੰਘ ਨੂੰ ਵਧਾਈ ਦਿੰਦਿਆਂ ਉਮੀਦ ਕੀਤੀ ਕਿ ਇਹ ਖਿਡਾਰੀ ਭਵਿੱਖ ਵਿੱਚ ਵੀ ਸਖਤ ਮਿਹਨਤ ਕਰਦੇ ਹੋਏ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਜਿਲ੍ਹਾ ਬਰਨਾਲਾ ਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਰਿਵਾੜੀ (ਹਰਿਆਣਾ) ਵਿਖੇ ਹੋਈਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਨੈਟਬਾਲ (ਲੜਕੇ) ਅੰਡਰ 19 ਸਾਲ ਮੁਕਾਬਲੇ ਵਿੱਚ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਪੰਜਾਬ ਦੀ ਟੀਮ ਦੀ ਪ੍ਰਤੀਨਿਧਤਾ ਕਰਦਿਆਂ ਤੀਸਰਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ ਹੈ। ਉਹਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਹੰਡਿਆਇਆ ਦੇ ਤਿੰਨ ਖਿਡਾਰੀਆਂ ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਤੇ ਜਸਪ੍ਰੀਤ ਸਿੰਘ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਦੇ ਇੱਕ ਖਿਡਾਰੀ ਅਰਸ਼ਦੀਪ ਸਿੰਘ ਨੇ ਪੰਜਾਬ ਦੀ ਟੀਮ ਵੱਲੋਂ ਖੇਡਦਿਆਂ ਆਪਣੇ ਸ਼ਾਨਦਾਰ ਪ੍ਰਦਰਸ਼ਨ...

*ਕੇਦਾਰਨਾਥ ਯਾਤਰਾ ਲਈ 10ਵਾਂ ਭੰਡਾਰਾ ਰਵਾਨਾ*

ਬੁਢਲਾਡਾ 3 ਮਈ (ਸਾਰਾ ਯਹਾਂ/ਅਮਨ ਮਹਿਤਾ) ਸ਼੍ਰੀ ਕੇਦਾਰਨਾਥ ਧਾਮ ਯਾਤਰਾ ਦੌਰਾਨ 10ਵਾਂ ਵਿਸ਼ਾਲ ਭੰਡਾਰਾ ਲਗਾਉਣ ਲਈ ਸਮੱਗਰੀਆਂ ਦੇ ਟਰੱਕਾਂ ਨੂੰ ਲੈ ਕੇ...

*ਸਹਾਇਕ ਰਿਟਰਨਿੰਗ ਅਫ਼ਸਰ ਮਾਨਸਾ ਵੱਲੋਂ ਵੋਟਰ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ*

ਮਾਨਸਾ, 03 ਮਈ:(ਸਾਰਾ ਯਹਾਂ/ਮੁੱਖ ਸੰਪਾਦਕ)ਸਹਾਇਕ ਰਿਟਰਨਿੰਗ ਅਫ਼ਸਰ, ਮਾਨਸਾ, ਸ੍ਰ. ਮਨਜੀਤ ਸਿੰਘ ਰਾਜਲਾ ਨੇ ਐਸ.ਡੀ.ਐਮ. ਦਫ਼ਤਰ ਮਾਨਸਾ ਵਿਖੇ ਵੋਟਰ ਹਸਤਾਖਰ ਮੁਹਿੰਮ ਦੀ ਸ਼ੁਰੂਆਤ...
- Advertisement -