85.9 F
MANSA
Monday, January 20, 2025
Tel: 9815624390
Email: sarayaha24390@gmail.com

*ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ*

27 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ)ਹਰ ਸਾਲ ਦੀ ਤਰ੍ਹਾਂ ਬਾਬਾ ਜੀਵਨ ਸਿੰਘ ਲੋਕ ਭਲਾਈ ਟਰੱਸਟ (ਰਜਿ) ਵੱਲੋਂ ਪਿੰਡ ਦੇ ਸਹਿਯੋਗ ਨਾਲ਼ ਸ਼੍ਰੋਮਣੀ ਸ਼ਹੀਦ...

*ਪੁੱਲ ਨੀਚੇ ਕਰਿਆਣੇ ਦੀ ਦੁਕਾਨ ਤੋਂ ਪਿਸਤੋਲ ਦੀ ਨੋਕ ਤੇ ਲੁੱਟ ਕਰਨ ਆਏ 3...

ਬੁਢਲਾਡਾ 27 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ)ਮਹਿਤਾ ਅਮਨ) ਸਥਾਨਕ ਮਾਨਸਾ ਪੁਲਿਸ ਵੱਲੋ ਪਿਸਤੌਲ ਦੀ ਨੋਕ ਪਰ ਖੋਹ ਕਰਨ ਦੀ ਕੋਸ਼ਿਸ਼ ਦੇ ਮਾਮਲੇ ਨੂੰ...

*ਸ਼ਹੀਦ ਬਾਬਾ ਦੀਪ ਸਿੰਘ ਐਨ.ਆਰ.ਆਈ. ਵੈਲਫੇਅਰ ਸੁਸਾਇਟੀ ਨੇ ਵਾਰਡ ਨੰਬਰ 9 ਦੇ ਵੋਟਰਾਂ ਦਾ...

ਫਗਵਾੜਾ 27 ਦਸੰਬਰ (ਸਾਰਾ ਯਹਾਂ/ਸ਼ਿਵ ਕੌੜਾ) ਸ਼ਹੀਦ ਬਾਬਾ ਦੀਪ ਸਿੰਘ ਐਨ.ਆਰ.ਆਈ. ਵੈਲਫੇਅਰ ਸੁਸਾਇਟੀ (ਰਜਿ.) ਫਗਵਾੜਾ ਨੇ ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਕਿੰਦਾ ਦੀ ਪਤਨੀ...

*ਕਬੱਡੀ ਸਰਕਲ ‘ਚ ਸਰਕਾਰੀ ਹਾਈ ਸਕੂਲ ਕਮਾਲਪੁਰ ਦੇ ਖਿਡਾਰੀ ਨੇ ਹਾਸਲ  ਕੀਤਾ ਤੀਜਾ ਸਥਾਨ*

ਦਿੜ੍ਹਬਾ ਮੰਡੀ, 27 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ): ਸਰਕਾਰੀ ਹਾਈ ਸਕੂਲ ਕਮਾਲਪੁਰ ਦੇ ਖਿਡਾਰੀ ਨੇ 68ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਦੇ ਕਬੱਡੀ ਸਰਕਲ ਸਟਾਇਲ...

*ਬਲੱਡ ਬੈਂਕ ਨੇ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੀਤਾ ਕੰਬਲਾਂ ਵੰਡ ਸਮਾਗਮ*

ਫਗਵਾੜਾ 27 ਦਸੰਬਰ (ਸਾਰਾ ਯਹਾਂ/ਸ਼ਿਵ ਕੌੜਾ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਹਰ ਸਾਲ ਦੀ ਤਰ੍ਹਾਂ ਠੰਡ ਦੇ ਮੌਸਮ ਵਿਚ ਲੋੜਵੰਦਾਂ ਨੂੰ...

*ਵੁਆਇਸ ਆਫ ਮਾਨਸਾ ਵਲੋਂ ਸਰਹੰਦ ਵੱਲ ਜਾਂਦੇ ਵਾਹਨਾਂ ਤੇ ਰਿਫਲੈਕਟਰ ਲਗਾਏ ਗਏ, ਬਾਜਵਾ ਪਰਿਵਾਰ ਵਲੋਂ ਦਸਤਾਰਾਂ ਦੀ  ਵੰਡ*

ਮਾਨਸਾ 27 ਦਸੰਬਰ(ਸਾਰਾ ਯਹਾਂ/ਮੁੱਖ ਸੰਪਾਦਕ) ਮਾਨਸਾ ਕੈਂਚੀਆਂ ਵਿਖੇ ਵੁਆਇਸ ਆਫ ਮਾਨਸਾ ਦੇ ਸੀਨੀਅਰ ਮੈਂਬਰ ਬਲਜੀਤ ਸਿੰਘ ਸੂਬਾ ਦੇ ਬਾਜਵਾ ਪਰਿਵਾਰ ਵਲੋਂ ਲਗਾਏ ਗਏ ਲੰਗਰ ਮੌਕੇ ਉਥੇ ਰੁਕਣ ਵਾਲੇ ਹਰ ਵਹੀਕਲ ਦੇ ਪਿੱਛੇ ਅਤੇ ਅੱਗੇ ਸੰਸਥਾ ਦੇ ਪ੍ਰਧਾਨ ਡਾ ਜਨਕ ਰਾਜ ਸਿੰਗਲਾ ਦੀ ਅਗਵਾਈ ਵਿਚ ਸੰਸਥਾ ਮੈਂਬਰਾਂ ਵਲੋਂ ਰਿਫਲੈਕਟਰ ਲਗਾਉਣ ਦੀ ਸੇਵਾ ਨਿਭਾਈ ਗਈ। ਇਸ ਮੌਕੇ ਡਾ ਜਨਕ ਰਾਜ ਸਿੰਗਲਾ ਨੇ ਕਿਹਾ ਕਿ ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ਸਰਦੀਆਂ ਵਿਚ ਧੁੰਦ ਕਰਕੇ ਹੋਣ ਵਾਲੇ ਹਾਦਸਿਆਂ ਦੀ ਗਿਣਤੀ ਵਿਚ ਕਮੀ ਲਿਆਉਣ ਅਤੇ ਲੋਕਾਂ ਨੂੰ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਸੈਂਕੜਿਆਂ ਦੀ ਗਿਣਤੀ ਵਿਚ ਰਿਫਲੈਕਟਰ ਲਗਾਉਣ ਦੀ ਸੇਵਾ ਨਿਭਾਈ ਜਾਂਦੀ ਹੈ ਜਿਸਦੇ ਤਹਿਤ ਦੋ ਹਫਤੇ ਸ਼ਹਿਰ ਵਿਚ ਵੀ ਕਮਰਸ਼ੀਅਲ ਵਾਹਨਾਂ ਤੇ ਟਰੈਫਿਕ ਪੁਲਿਸ ਅਤੇ ਆਮ ਲੋਕਾਂ ਦੀ ਮੱਦਦ ਨਾਲ ਰਿਫਲੈਕਟਰ ਲਗਾਏ ਜਾਂਦੇ ਹਨ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਨੇ ਕਿਹਾ ਕਿ ਮਾਨਸਾ ਇਲਾਕੇ ਵਿਚ ਬਾਜਵਾ ਪ੍ਰੀਵਾਰ ਵਲੋਂ ਲਗਾਏ ਇਸ ਲੰਗਰ ਵਿਚ ਦਸਤਾਰਾਂ ਦੀ ਵੰਡ ਵੀ ਕੀਤੀ ਗਈ ਹੈ ਜਿਸਦੀ ਵਿਲੱਖਣਤਾ ਇਹ ਰਹੀ ਕਿ ਬਹੁਤ ਸਾਰੇ ਪੱਗਾਂ ਬੰਨਣ ਦੇ ਮਾਹਿਰਾਂ ਨੇ ਸਰਹੰਦ ਦੇ ਸ਼ਹੀਦੀ ਜੋੜ ਮੇਲੇ ਵਿਚ ਸ਼ਾਮਿਲ ਹੋਣ ਜਾ ਰਹੀ ਸੰਗਤ ਦੇ ਵਿਚ ਸ਼ਾਮਿਲ ਨੌਜਵਾਨਾਂ ਦੇ ਉਹਨਾਂ ਦੀ ਪਸੰਦ ਦੇ ਰੰਗਾਂ ਦੀਆਂ ਪੱਗਾਂ ਬੰਨੀਆਂ ਅਤੇ ਉਹਨਾਂ ਨੂੰ ਪੱਗ ਦੀ ਅਹਿਮੀਅਤ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਦਸਤਾਰਾਂ ਅਤੇ ਦੇਸੀ ਘਿਓ ਦੇ ਪ੍ਰਸ਼ਾਦਿਆਂ ਦੇ ਲੰਗਰ ਦੇ ਪ੍ਰਬੰਧ ਕਰਨ ਵਾਲੇ ਬਲਜੀਤ ਸਿੰਘ ਸੂਬਾ  ਨੇ ਕਿਹਾ ਕਿ ਉਹਨਾਂ ਵਲੋਂ ਚਾਹ ਪਾਣੀ ਦੇ ਨਾਲ ਦਸਤਾਰਾਂ ਦਾ ਲੰਗਰ ਸਿੱਖ ਧਰਮ ਵਿਚ ਦਸਤਾਰ ਦੇ ਮਹੱਤਵ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਹੀ ਲਗਾਇਆ ਜਾਂਦਾ ਹੈ ਅਤੇ ਇਸ ਵਿਚ ਜਦ ਸਭ ਧਰਮਾਂ ਦੇ ਲੋਕ ਸ਼ਾਮਿਲ ਹੋ ਜਾਂਦੇ ਹਨ ਤਾਂ ਇਹ ਸਰਬੱਤ ਦੇ ਭਲੇ ਦਾ ਹੋਕਾ ਦਿੰਦਾ ਹੈ। ਇਸ ਮੌਕੇ ਸੰਸਥਾ ਦੇ ਮੈਂਬਰ ਓਮ ਪ੍ਰਕਾਸ਼ ਜਿੰਦਲ, ਸ਼ੰਭੂ ਨਾਥ ਗਰਗ , ਦਰਸ਼ਨਪਾਲ ਗਰਗ, ਕਰਿਸ਼ਨ ਕੁਮਾਰ ਐਸ ਡੀ ਓ, ਨਰੇਸ਼ ਬਿਰਲਾ , ਰਮੇਸ਼ ਜਿੰਦਲ, ਤਰਸੇਮ ਜੋਗਾ, ਵਿਸ਼ਵਦੀਪ ਬਰਾੜ ਵਲੋਂ ਵਾਹਨਾਂ ਤੇ ਰਿਫਲੈਕਟਰ ਲਗਾਉਣ ਦੀ ਸੇਵਾ ਨਿਭਾਈ। ਇਸ ਮੌਕੇ ਆਈ ਐਮ ਏ ਮਾਨਸਾ ਦੇ ਸਕੱਤਰ ਅਤੇ ਵੁਆਇਸ ਆਫ ਮਾਨਸਾ ਦੇ ਸੀਨੀਅਰ ਮੈਂਬਰ ਡਾ ਸ਼ੇਰਜੰਗ ਸਿੰਘ ਸਿੱਧੂ ਨੇ ਸੰਗਤਾਂ ਨੂੰ ਆਪਣੇ ਪਰਿਵਾਰ ਸਮੇਤ ਲੰਗਰ ਛਕਾਉਣ ਦੀ ਸੇਵਾ ਨਿਭਾਈ। ਚਾਹ ਮਿੱਸੇ ਪ੍ਰਸ਼ਾਦਿਆਂ ਅਤੇ ਦਸਤਾਰਾਂ ਦਾ ਇਹ ਲੰਗਰ ਹਰ ਸਾਲ ਸਾਲ ਦੀ ਤਰ੍ਹਾਂ ਇਸ ਵਾਰ ਵੀ ਯਾਦਗਾਰੀ ਹੋ ਨਿੱਬੜਿਆ।

*ਮਾਨਸਾ ਪੁਲਿਸ ਵੱਲੋ ਐਨ.ਡੀ.ਪੀ.ਐਸ ਐਕਟ ਤਹਿਤ ਕ ੇਸ਼ਾ ਦਾ ਮਾਲ ਮੁਕਦੱਮਾ ਨਸ਼ਟ ਕੀਤਾ ਗਿਆ*

ਮਿਤੀ 27.12.2024(ਸਾਰਾ ਯਹਾਂ/ਮੁੱਖ ਸੰਪਾਦਕ) ਸ੍ਰੀ ਭਾਗੀਰਥ ਸਿੰਘ ਮੀਨਾ,ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ...

*ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ...

ਚੰਡੀਗੜ੍ਹ, 26 ਦਸੰਬਰ  (ਸਾਰਾ ਯਹਾਂ/ਬਿਊਰੋ ਨਿਊਜ਼) ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ...

*ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ...

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: (ਸਾਰਾ ਯਹਾਂ/ਮੁੱਖ ਸੰਪਾਦਕ) ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੇ...

*ਡਾ. ਅੰਬੇਡਕਰ ਬਾਰੇ ਗਲਤ ਸ਼ਬਦਾਵਲੀ ਵਰਤਣ ਵਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਸਤੀਫਾ ਦੇਣ –...

ਫਗਵਾੜਾ 26 ਦਸੰਬਰ  (ਸਾਰਾ ਯਹਾਂ/ਸ਼ਿਵ ਕੌੜਾ) ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਜਿਲ੍ਹਾ ਸਕੱਤਰ ਕਰਮਜੀਤ ਸਿੰਘ ਬਿੱਟੂ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ...
- Advertisement -