*ਗੱਤਕਾ ਸਵੈ ਰੱਖਿਆ ਲਈ ਪਰਖੀ ਹੋਈ ਖੇਡ ਹੈ: ਬਲਜਿੰਦਰ ਕੌਰ*
ਬਠਿੰਡਾ 3 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ)
68 ਵੀਆਂ ਸਕੂਲੀ ਸੂਬਾ ਪੱਧਰੀ ਖੇਡਾਂ ਗੱਤਕਾ ਅੰਡਰ 14 ਮੁੰਡੇ ਅਤੇ ਕੁੜੀਆਂ ਦਾ...
*ਬਲੱਡ ਬੈਂਕ ਫਗਵਾੜਾ ‘ਚ ਲਗਾਇਆ ਦੰਦਾਂ ਤੇ ਜਬਾੜਿਆਂ ਦਾ 442ਵਾਂ ਲੜੀਵਾਰ ਕੈਂਪ*
ਫਗਵਾੜਾ 3 ਦਸੰਬਰ (ਸਾਰਾ ਯਹਾਂ/ਸ਼ਿਵ ਕੋੜਾ) ਉਦਯੋਗਪਤੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਸੰਚਾਲਿਤ ਬਲੱਡ ਬੈਂਕ ਵਿੱਚ ਮਾਤਾ ਠਾਕੁਰ ਦੇਵੀ...
*ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ...
ਚੰਡੀਗੜ, 2 ਦਸੰਬਰ, 2024 -(ਸਾਰਾ ਯਹਾਂ/ਬਿਊਰੋ ਨਿਊਜ਼)ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਮਾਲ...
*ਬ੍ਰਿਟਿਸ਼ ਰਵਿਦਾਸੀਆ ਹੈਰੀਟੇਜ ਫਾਊਂਡੇਸ਼ਨ ਨੇ ਥਾਪੇ ਅਮਰੀਕਾ, ਕਨੇਡਾ ਤੇ ਯੂ.ਏ.ਈ. ਦੇ ਪ੍ਰਧਾਨ*
ਫਗਵਾੜਾ 2 ਦਸੰਬਰ (ਸਾਰਾ ਯਹਾਂ/ਸ਼ਿਵ ਕੋੜਾ) ਬਿ੍ਰਟੇਨ ਅਧਾਰਤ ਸਮਾਜ ਸੇਵੀ ਜੱਥੇਬੰਦੀ ਬ੍ਰਿਟਿਸ਼ ਰਵਿਦਾਸੀਆ ਹੈਰੀਟੇਜ ਫਾਊਂਡੇਸ਼ਨ ਯੂ.ਕੇ. (ਬੀ.ਆਰ.ਐਚ.ਐਫ.) ਦੀ ਇਕ ਮੀਟਿੰਗ ਅੰਤਰਰਾਸ਼ਟਰੀ ਪ੍ਰਧਾਨ ਓਮ...
*ਸਰਕਾਰੀ ਹਾਈ ਸਕੂਲ ਖਲਵਾੜਾ ਵਿਖੇ ਮਨਾਇਆ ਵਿਸ਼ਵ ਏਡਜ ਦਿਵਸ*
ਫਗਵਾੜਾ 2 ਦਸੰਬਰ (ਸਾਰਾ ਯਹਾਂ/ਸ਼ਿਵ ਕੋੜਾ) ਸਰਕਾਰੀ ਹਾਈ ਸਕੂਲ ਖਲਵਾੜਾ ਵਿਖੇ ਸਕੂਲਦੇ ਰੈੱਡ ਰਿਬਨ ਕਲੱਬ ਵਲੋਂ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਜਿਲ੍ਹਾ ਸਿੱਖਿਆ ਅਫਸਰ...
*ਪੰਡਰਪੁਰ (ਮਹਾਰਾਸ਼ਟਰ) ਤੋਂ ਪਹੁੰਚੀ ਆਲੋਲਿਕ ਰੱਥ ਯਾਤਰਾ ਦਾ ਬੁਢਲਾਡਾ ਚ ਨਿੱਘਾ ਸੁਆਗਤ*
ਬੁਢਲਾਡਾ 2 ਦਸੰਬਰ (ਸਾਰਾ ਯਹਾਂ/ਮਹਿਤਾ ਅਮਨ) ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਲੈ ਕੇ ਸੰਤ ਨਾਮਦੇਵ ਦੇ ਜਨਮ ਅਸਥਾਨ ਪੰਡਰਪੁਰ (ਮਹਾਰਾਸ਼ਟਰ) ਤੋਂ ਘੁਮਾਣ...
*ਜਲੰਧਰ ਦੇ ਖਿਡਾਰੀ ਪੰਜਾਬ ਬੈਡਮਿੰਟਨ ਚੈਂਪਿਅਨਸ਼ਿਪ ਵਿੱਚ ਚਮਕੇ*
ਜਲੰਧਰ 02 ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪਿਅਨਸ਼ਿਪ ਰਾਈਜ਼ਾ ਹੰਸਰਾਜ ਬੈਡਮਿੰਟਨ ਸਟੇਡੀਅਮ ਜਲੰਧਰ ਵਿੱਚ ਸੋਮਵਾਰ ਨੂੰ ਖਤਮ ਹੋਈ, ਜਿਸ...
*ਸਹੀ ਜਾਣਕਾਰੀ ਅਤੇ ਪਰਹੇਜ਼ ਹੀ ਏਡਜ਼ ਦਾ ਇਲਾਜ ਹੈ- ਡਾ. ਰਣਜੀਤ ਸਿੰਘ ਰਾਏ*
ਮਾਨਸਾ, 02 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)ਏਡਜ ਦੀ ਬਿਮਾਰੀ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਤਹਿਤ ਜ਼ਿਲਾ ਯੂਥ ਵੈਲਫੇਅਰ ਐਸੋਸੀਏਸ਼ਨ ਮਾਨਸਾ...
*ਸਿਹਤ ਵਿਭਾਗ ਨੇ ਕੌਮੀ ਪ੍ਰਦੂਸ਼ਣ ਕੰਟਰੋਲ ਦਿਵਸ ਮੌਕੇ ਵਾਤਾਵਰਣ ਦੀ ਸੁਰੱਖਿਆ ਲਈ ਲਿਆ ਸੰਕਲਪ*
ਮਾਨਸਾ, 02 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)ਸਿਹਤ ਵਿਭਾਗ ਮਾਨਸਾ ਵੱਲੋਂ ਕੌਮੀ ਪ੍ਰਦੂਸ਼ਣ ਕੰਟਰੋਲ ਦਿਵਸ ਮੌਕੇ ਵਾਤਾਵਰਨ ਦੀ ਸੁਰੱਖਿਆ ਅਤੇ ਸਾਂਭ ਸੰਭਾਲ ਲਈ ਸਿਵਲ...
*ਵਿਸ਼ਵ ਏਡਜ਼ ਦਿਵਸ ਮੌਕੇ ਰੈੱਡ ਰਿਬਨ ਕਲੱਬ ਦੇ ਵਲੰਟੀਅਰਜ਼ ਨੇ ਕੱਢੀ ਜਾਗਰੂਕਤਾ ਰੈਲੀ*
ਮਾਨਸਾ, 02 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)ਯੁਵਕ ਸੇਵਾਵਾਂ ਵਿਭਾਗ ਮਾਨਸਾ ਦੇ ਸਹਾਇਕ ਡਾਇਰੈਕਟਰ ਰਘਵੀਰ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਤੇ...