*ਮਾਨਸਾ ਪੁਲਿਸ ਨੇ ਸ਼ਰਾਬ ਦੇ ਠੇਕੇ ਭੰਨਣ ਵਾਲੇ 4 ਮੁਲਜਿਮਾਂ ਨੂੰ ਕੀਤਾ ਗ੍ਰਿਫਤਾਰ ...
ਮਾਨਸਾ, 14—02—2022 (ਸਾਰਾ ਯਹਾਂ/ ਮੁੱਖ ਸੰਪਾਦਕ ). ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀਕਰਦੇ ਹੋੲ ੇ ਦੱਸਿਆ ਗਿਆ ਕਿ...
*ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ CM ਦੀ ਰਿਹਾਇਸ਼ ਅੱਗੇ 10 ਮਈ...
ਸੰਗਰੂਰ 04,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ( ਰਜਿ ਨੰ 31) ਵੱਲੋਂ ਸੂਬਾ ਪ੍ਰਧਾਨ ਵਰਿੰਦਰ...
*ਪੰਜਾਬ ਪੁਲਿਸ ’ਚ ਵੱਡਾ ਫੇਰ-ਬਦਲ, 5 ਨਵੇਂ IPS ਦੀਆਂ ਨਿਯੁਕਤੀਆਂ, 70 ਡੀਐਸਪੀ ਬਦਲੇ*
ਚੰਡੀਗੜ੍ਹ 10,ਸਤੰਬਰ (ਸਾਰਾ ਯਹਾਂ/ਬਿਊਰੋ : ਪੰਜਾਬ ਦੇ ਗ੍ਰਹਿ ਵਿਭਾਗ ਨੇ ਪੰਜ ਨਵੇਂ ਆਈਪੀਐਸ ਸਮੇਤ 70 ਡੀਐਸਪੀਜ਼ ਦੇ ਤਬਾਦਲੇ ਕੀਤੇ ਹਨ। ਅਜੈ ਗਾਂਧੀ ਨੂੰ ਐਸਪੀ ਆਦਮਪੁਰ, ਸ਼ੁਭਮ...
*ਪੰਜਾਬ ‘ਚ ਭਲਕੇ ਬੰਦ ਰਹਿਣਗੇ ਸਰਕਾਰੀ ਤੇ ਪ੍ਰਾਈਵੇਟ ਸਕੂਲ*
(ਸਾਰਾ ਯਹਾਂ/ਬਿਊਰੋ ਨਿਊਜ਼ ) : ਪੰਜਾਬ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਕੱਲ੍ਹ ਬੰਦ ਰਹਿਣਗੇ। ਸਾਰੇ ਜ਼ਿਲ੍ਹਿਆਂ ਦੇ ਮੁਖੀਆਂ ਨੇ ਆਪੋ-ਆਪਣੇ ਪੱਧਰ ’ਤੇ...
*”ਮੰਮਾ-ਮੰਮਾ ਵੋ ਛੱਤ ਪਰ ਬਲੈਕ ਸਾ ਬਰਡ ਕਿਆ ਹੈ…?”*
"ਮੰਮਾ-ਮੰਮਾ ਵੋ ਛੱਤ ਪਰ ਬਲੈਕ ਸਾ ਬਰਡ ਕਿਆ ਹੈ...?"
ਸੁਣ ਕੇ ਕਾਂ ਦਾ ਕਾਲਜਾ ਚੀਰਿਆ ਗਿਆ,,,,"ਹਾਏ ਓਏ...
*ਕਾਂਗਰਸ ਦੀ ਇਨ੍ਹੀਂ ਤਬਾਹੀ ਹੋ ਚੁੱਕੀ ਹੈ ਕਿ ਹੁਣ ਕੋਈ ਵਾਪਸੀ ਨਹੀਂ—ਕੈਪਟਨ*
ਚੰਡੀਗੜ, 26 ਅਗਸਤ (ਸਾਰਾ ਯਹਾਂ/ ਮੁੱਖ ਸੰਪਾਦਕ ): ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ...
*ਸ੍ਰੀ ਕਿ੍ਸਨ ਕੀਰਤਨ ਮੰਡਲ ਦੇ ਪਾਲੀ ਬਣੇ ਮੁੜ ਪ੍ਧਾਨ*
ਮਾਨਸਾ (ਸਾਰਾ ਯਹਾਂ/ਮੁੱਖ ਸੰਪਾਦਕ) ਸੀ੍ ਕਿ੍ਸਨ ਕੀਰਤਨ ਮੰਡਲ ( ਗੀਤਾ ਭਵਨ ) ਮਾਨਸਾ ਦੀ ਸਾਲਾਨਾ ਮੀਟਿੰਗ ਬੀਤੀ ਰਾਤ ਗੀਤਾ ਭਵਨ ਵਿਖੇ ਕਿ੍ਸਨ...
*ਅਧਿਆਪਕ ਮਿਲੱਣੀ ਦੋਰਾਨ ਅਧਿਆਪਕਾਂ ਵੱਲੋਂ ਕਰਵਾਈਆਂ ਖੇਡਾਂ ਨਾਲ ਮਾਪਿਆਂ ਨੂੰ ਆਪਣਾ ਬਚਪਨ ਯਾਦ ਆਇਆ*
ਮਾਨਸਾ (ਸਾਰਾ ਯਹਾਂ/ ਮੁੱਖ ਸੰਪਾਦਕ ) ਪੰਜਾਬ ਸਰਕਾਰ ਅਤੇ ਸਿਿਖਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਆਰਥੀਆਂ ਦੀ ਪੜਾਈ ਨੂੰ ਬਿਹਤਰ ਬਣਾਉਣ ਲਈ ਮਾਪੇ ਅਧਿਆਪਕ...
*ਕੋਰੋਨਾ ਵਲੰਟੀਅਰਾਂ ਵੱਲੋਂ ਮਨਾਈ ਗਈ ਕਾਲੀ ਦਿਵਾਲੀ, ਸਰਕਾਰ ਨੂੰ ਦਿੱਤੀ ਚੇਤਾਵਨੀ*
ਸੰਗਰੂਰ (ਸਾਰਾ ਯਹਾਂ/ਬਿਊਰੋ ਨਿਊਜ਼ ) : ਅੱਜ ਸੰਗਰੂਰ ਦੀਆਂ ਸੜਕਾਂ 'ਤੇ ਕੋਰੋਨਾ ਵਲੰਟੀਅਰਾਂ ਵੱਲੋਂ ਕਾਲੇ ਬਿੱਲੇ ਲਾ ਕੇ ਭਗਵੰਤ ਮਾਨ ਸਰਕਾਰ ਦੇ ਖਿਲਾਫ਼...
*ਬਾਰਸ਼ ਦੇ ਬਾਵਜੂਦ ਪਿੰਡ-ਪਿੰਡ ਜਾ ਵੋਟਾਂ ਮੰਗ ਰਹੇ 94 ਸਾਲਾ ਬਾਦਲ*
ਸ਼੍ਰੀ ਮੁਕਤਸਰ ਸਾਹਿਬ 03 ,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਅੱਜ ਪੰਜਾਬ ਵਿੱਚ ਬਾਰਸ਼ ਹੁੰਦੀ ਰਹੀ, ਇਸ ਦੇ ਬਾਵਜੂਦ ਸਿਆਸੀ ਪਾਰਾ ਚੜ੍ਹਿਆ ਰਿਹਾ। ਬਾਰਸ਼ ਦੀ ਪਰਵਾਹ...