*ਭਗਵੰਤ ਮਾਨ ਸਰਕਾਰ ਵੱਲੋਂ ਹੁਣ ਸੜਕਾਂ ਕਿਨਾਰੇ ਲਗਾਈਆਂ ਰੇਹੜੀ-ਫੜੀਆਂ ਹਟਾਉਣ ਦੇ ਹੁਕਮ ਜਾਰੀ*
ਚੰਡੀਗੜ੍ਹ29,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਭਗਵੰਤ ਮਾਨ ਸਰਕਾਰ ਹੁਣ ਲਗਾਤਾਰ ਐਕਸ਼ਨ ਦੇ ਮੋਡ ਵਿੱਚ ਨਜ਼ਰ ਆ ਰਹੀ ਹੈ। ਪੰਜਾਬ ਵਿਚ ਹੁਣ ਸੜਕਾਂ ਦੇ...
*ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ‘ਚ ਨਵੀਆਂ ਨਿਯੁਕਤੀਆਂ ਦੇ ਪ੍ਰਸਤਾਵ ਨੂੰ ਮਨਜ਼ੂਰੀ , ਦੇਖੋ...
ਚੰਡੀਗੜ੍ਹ 29,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) : ਕਾਂਗਰਸ ਹਾਈਕਮਾਂਡ (Congress Party) ਵੱਲੋਂ ਪੱਤਰ ਜਾਰੀ ਕਰਦਿਆਂ ਪੰਜਾਬ ਕਾਂਗਰਸ (Punjab Congress) ਵਿੱਚ ਨਵੀਆਂ ਨਿਯੁਕਤੀਆਂ ਦੇ ਪ੍ਰਸਤਾਵ...
*ਸ਼੍ਰੀ ਰਾਮ ਬਾਗ਼ ਚੈਰੀਟੇਬਲ ਸੋਸਾਇਟੀ ਮਾਨਸਾ ਦੀ ਸਾਲਾਨਾ ਜਨਰਲ ਬਾਡੀ ਮੀਟਿੰਗ ਸ਼ਾਂਤੀ ਭਵਨ ਵਿਖੇ...
ਮਾਨਸਾ 24,ਅਪ੍ਰੈਲ (ਸਾਰਾ ਯਹਾਂ/ ਮੁੱਖ ਸੰਪਾਦਕ ): : ਇਸ ਮੀਟਿੰਗ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਜਨਰਲ ਸਕੱਤਰ ਕੰਵਲਜੀਤ ਸ਼ਰਮਾ ਨੇ ਦੱਸਿਆ...
*ਸਰਕਾਰੀ ਸਕੂਲਾਂ ਵਿੱਚ ਆਧੁਨਿਕ ਲੀਹਾਂ ਉਤੇ ਮਿਆਰੀ ਸਿੱਖਿਆ ਦਿੱਤੀ ਜਾਵੇਗੀ: ਮੀਤ ਹੇਅਰ*
ਹੁਸ਼ਿਆਰਪੁਰ/ਚੰਡੀਗੜ੍ਹ, 22 ਅਪ੍ਰੈਲ (ਸਾਰਾ ਯਹਾਂ/ ਮੁੱਖ ਸੰਪਾਦਕ ): ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਿੱਖਿਆ ਖੇਤਰ ਨੂੰ ਸਹੀ ਲੀਹਾਂ ਉੱਤੇ ਲਿਆਉਣ ਲਈ...
*ਮਲੇਰੀਆ ਜਾਗਰੂਕਤਾ ਹਫਤੇ ਸਬੰਧੀ ਗਤੀਵਿਧੀਆਂ ਕੀਤੀਆਂ*
ਖਿਆਲਾ ਕਲਾਂ, 18 ਅਪ੍ਰੈਲ(ਸਾਰਾ ਯਹਾਂ/ ਔਲਖ ) : 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਸਿਹਤ ਵਿਭਾਗ ਵੱਲੋਂ 18 ਤੋਂ...
*ਮਹਿੰਗਾਈ ਦੇ ਦੌਰ ‘ਚ ਲੱਗ ਸਕਦਾ ਟੈਕਸ ਦਾ ਝਟਕਾ! ਜੀਐਸਟੀ ਦਰਾਂ ਵਧਾਉਣ ਦੀ ਤਿਆਰੀ*
GST News: 17,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) ਵਸਤੂ ਤੇ ਸੇਵਾਵਾਂ ਕਰ (ਜੀਐਸਟੀ) ਕੌਂਸਲ ਦੀ ਅਗਲੇ ਮਹੀਨੇ ਹੋਣ ਵਾਲੀ ਬੈਠਕ 'ਚ ਪੰਜ ਫੀਸਦੀ ਟੈਕਸ ਸਲੈਬ ਨੂੰ...
*ਪੰਜਾਬ ਸਰਕਾਰ ਨੇ ਮਹਾਵੀਰ ਜਯੰਤੀ, ਵਿਸਾਖੀ ਅਤੇ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਨੂੰ...
ਚੰਡੀਗੜ੍ਹ, 12 ਅਪ੍ਰੈਲ (ਸਾਰਾ ਯਹਾਂ/ ਮੁੱਖ ਸੰਪਾਦਕ ): ਪੰਜਾਬ ਸਰਕਾਰ ਨੇ ਅੱਜ, 14 ਅਪ੍ਰੈਲ, 2022 ਦਿਨ ਵੀਰਵਾਰ ਨੂੰ ਆਉਂਦੀ ਮਹਾਵੀਰ ਜਯੰਤੀ, ਵਿਸਾਖੀ ਅਤੇ...
*ਗਾਰਮੈਂਟਸ, ਸੂਜ ਅਤੇ ਜਨਰਲ ਸਟੋਰ ਐਸੋਸੀਏਸ਼ਨ ਦੇ ਤੀਸਰੀ ਵਾਰ ਰਾਜੇਸ਼ ਗਰਗ ਲੱਕੀ ਬਣੇ ਪ੍ਰਧਾਨ*
ਬੁਢਲਾਡਾ 23 ਮਾਰਚ (ਸਾਰਾ ਯਹਾਂ/ਅਮਨ ਮਹਿਤਾ) ਸਥਾਨਕ ਗਾਰਮੈਂਟਸ, ਸ਼ੂਜ ਅਤੇ ਜਨਰਲ ਸਟੋਰ ਐਸੋਸੀਏਸ਼ਨ ਦੀ ਇੱਕ ਮੀਟਿੰਗ ਵਾਇਟ ਫੋਰਟ ਵਿਖੇ ਕੀਤੀ ਗਈ। ਇਸ ਮੀਟਿੰਗ...
*—ਮਾਨਸਾ ਪੁਲਿਸ ਵੱਲੋਂ ਨਸਿ਼ਆ ਵਿਰੁੱਧ 3 ਮੁਕੱਦਮੇ ਦਰਜ਼ ਕਰਕੇ 3 ਮੁਲਜਿਮ ਕੀਤੇ ਕਾਬੂ*
ਮਾਨਸਾ, 21—03—2022.
ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀਕਰਦੇ ਹੋੲ ੇ ਦੱਸਿਆ ਗਿਆ...
*ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਐਲਾਨ, ਕਿਹਾ ਨਹੀਂ ਲਵਾਂਗਾ ਪੈਨਸ਼ਨ*
ਚੰਡੀਗੜ੍ਹ 17,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜ ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਵੱਡਾ ਐਲਾਨ ਕੀਤਾ ਹੈ। ਪ੍ਰਕਾਸ਼ ਸਿੰਘ...