85.9 F
MANSA
Thursday, May 2, 2024
Tel: 9815624390
Email: sarayaha24390@gmail.com

*ਇਹ ਦੇਖ ਕੇ ਹੈਰਾਨੀ ਹੋਈ ਕਿ ਸ੍ਰੀਮਤੀ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ‘ਤੇ...

ਦਿੱਲੀ, 6 ਫਰਵਰੀ  (ਸਾਰਾ ਯਹਾਂ/  ਮੁੱਖ ਸੰਪਾਦਕ): ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਅੱਜ ਕਥਿੱਤ ਪਾਰਟੀ...

*ਕੈਪਟਨ ਸਰਕਾਰ ਵੀ ਤੁਰੀ ਮੋਦੀ ਸਰਕਾਰ ਦੇ ਰਾਹ, ਨਿੱਜੀ ਹੱਥਾਂ ‘ਚ ਸੌਂਪੇਗੀ ਸਰਕਾਰੀ ਜਾਇਦਾਦਾਂ?*

ਚੰਡੀਗੜ੍ਹ 01,ਸਤੰਬਰ (ਸਾਰਾ ਯਹਾਂ ਬਿਊਰ ਰਿਪੋਰਟ): ਪੰਜਾਬ ਸਰਕਾਰ ਵੀ ਕੇਂਦਰ ਦੀ ਮੋਦੀ ਸਰਕਾਰ ਵਾਂਗ ਸਰਕਾਰੀ ਜਾਇਦਾਦਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਨੇ ਇਸ ਲਈ ਜਾਇਦਾਦਾਂ ਦੀ ਚੋਣ ਵੀ ਕਰ ਲਈ ਹੈ, ਜਿਨ੍ਹਾਂ ਵਿੱਚ ਮੁਹਾਲੀ ਦਾ ਬਹੁ-ਮੰਤਵੀ ਸਟੇਡੀਅਮ ਸਮੇਤ ਹੋਰ ਕਈ ਸਟੇਡੀਅਮ, 10 ਸੜਕਾਂ ਤੇ 53 ਵਿਸ਼ਰਾਮ ਘਰ ਸ਼ਾਮਲ ਹਨ। ਹਾਲਾਂਕਿ, ਸਰਕਾਰ ਦੇ ਇਸ ਫੈਸਲੇ ਦਾ ਅਮਲ ਵਿੱਚ ਆਉਣ ਤੋਂ ਪਹਿਲਾਂ ਹੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਨੇਤਾ ਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦੀਆਂ ਜਾਇਦਾਦਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਜਾ ਰਹੀ ਹੈ। ਢੀਂਡਸਾ ਨੇ ਸਰਕਾਰ ਨੇ ਪਹਿਲੇ ਗੇੜ ਵਿੱਚ ਪ੍ਰਾਈਵੇਟ ਪਲੇਅਰਜ਼ ਨੂੰ ਸੌਂਪੇ ਜਾਣ ਵਾਲੇ ਸਰਕਾਰੀ ਅਸਾਸਿਆਂ ਦੀ ਸੂਚੀ ਵੀ ਜਾਰੀ ਕੀਤੀ। ਢੀਂਡਸਾ ਨੇ ਕਿਹਾ ਕਿ ਸੂਬਾ ਸਰਕਾਰ ਪਹਿਲੇ ਗੇੜ ਵਿੱਚ ਅੰਮ੍ਰਿਤਸਰ ਦੇ ਗੁਰੂ ਨਾਨਕ ਆਡੀਟੋਰੀਅਮ, ਗੋਲਬਾਗ਼ ਸਪੋਰਟਸ ਕੰਪਲੈਕਸ, ਮਹਾਰਾਜਾ ਰਣਜੀਤ ਸਿੰਘ ਆਡੀਟੋਰੀਅਮ, ਮੁਹਾਲੀ ਦੇ ਬਹੁ-ਮੰਤਵੀ ਖੇਡ ਸਟੇਡੀਅਮ, ਸਪੋਰਟਸ ਅਕੈਡਮੀ ਮੋਗਾ ਸਮੇਤ ਫ਼ਿਰੋਜ਼ਪੁਰ ਤੇ ਲੁਧਿਆਣਾ ਦੀਆਂ ਕੁਝ ਸਰਕਾਰੀ ਜ਼ਮੀਨਾਂ ਸਮੇਤ 53 ਵਿਸ਼ਰਾਮ ਘਰਾਂ ਦੇ ਨਾਲ-ਨਾਲ 10 ਸੜਕਾਂ ਦੀ ਚੋਣ ਨਿੱਜੀ ਕੰਪਨੀਆਂ ਨੂੰ ਸੌਂਪਣ ਲਈ ਕੀਤੀ ਗਈ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਕਿ ਸਰਕਾਰ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਦਰਜਣ ਜਾਇਦਾਦਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਸੌਂਪਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕੇਂਦਰ ਸਰਕਾਰ ਦੀ ਯੋਜਨਾ ਦੇ ਤਹਿਤ ਸੂਬਾ ਸਰਕਾਰ ਦੀਆਂ ਜਾਇਦਾਦਾਂ ਨਿੱਜੀ ਖੇਤਰਾਂ ਨੂੰ ਸੌਂਪ ਰਹੀ ਹੈ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਪੁਰਜ਼ੋਰ ਵਿਰੋਧ ਕਰਦਾ ਹੈ। 

*ਭਾਖੜਾ ਨਹਿਰ ‘ਚੋਂ ਮਿਲੀ ਬੰਬ ਵਰਗੀ ਚੀਜ਼ , ਇਲਾਕੇ ‘ਚ ਦਹਿਸ਼ਤ*

 (ਸਾਰਾ ਯਹਾਂ/ਬਿਊਰੋ ਨਿਊਜ਼ ):  ਪੰਜਾਬ ਦੇ ਨਾਭਾ ਰੋਡ ਇਲਾਕੇ ਵਿੱਚ ਭਾਖੜਾ ਨਹਿਰ ਵਿੱਚੋਂ 20 ਤੋਂ 25 ਕਿਲੋ ਦੀ ਬੰਬ ਵਰਗੀ ਵਸਤੂ ਮਿਲੀ...

*ਟੋਭੇ ਦੀ ਸਫਾਈ ਸਬੰਧੀ ਸਰਕਾਰ ਵੱਲੋ ਜਾਰੀ ਗ੍ਰਾਂਟ ,ਸਹਿਰ ਦੇ ਲੋਕਾਂ ਦੀ ਏਕਤਾ ਤੇ...

ਮਾਨਸਾ 22/10/22 (ਸਾਰਾ ਯਹਾਂ/ ਮੁੱਖ ਸੰਪਾਦਕ ) :  ਕਰੀਬ ਅੱਧੀ ਸਦੀ ਤੋ ਸਹਿਰੀਆਂ ਲਈ ਬਣੇ ਮੁਸ਼ੀਬਤ ਅਤੇ ਭਿਆਨਕ ਬਿਮਾਰੀਆਂ ਦੇ ਜਨਮ ਦਾਤਾਨੇੜੇ ਡੇਰੇ ਭਾਈ...

*ਸਰਕਾਰ ਕੀਤੇ ਵਾਅਦਿਆਂ ਤੇ ਨਾ ਉੱਤਰੀ ਪੂਰੀ ਤਾਂ ਪਨਬੱਸ ਅਤੇ ਪੀ ਆਰ ਟੀ ਸੀ...

ਬੁਢਲਾਡਾ 23 ਅਗਸਤ(ਸਾਰਾ ਯਹਾਂ/ਅਮਨ ਮਹਿਤਾ): ਪੰਜਾਬ ਰੋਡਵੇਜ਼ /ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀ ਸੂਬਾ...

ਬਲਵਿੰਦਰ ਸਿੰਘ ਹਾਕਮਵਾਲਾ ਨੇ ਹਲਕੇ ਵਿੱਚ ਵਧਾਈਆਂ ਸਰਗਰਮੀਆਂ

ਬੁਢਲਾਡਾ 12 ਸਤੰਬਰ (ਸਾਰਾ ਯਹਾਂ/ਅਮਨ ਮਹਿਤਾ) ਬੁਢਲਾਡਾ ਅਨੁਸੂਚਿਤ ਜਾਤੀ ਰਿਜਰਵ ਹਲਕੇ ਤੋਂ ਬਲਵਿੰਦਰ ਸਿੰਘ ਹਾਕਮਵਾਲਾ ਰਿਟਾ: ਪਟਵਾਰੀ ਨੇ ਆਪਣੀਆਂ ਸਗਰਮੀਆਂ ਤੇਜ ਕਰ...

*ਮਾਲਵਿਕਾ ਸੂਦ ਨੂੰ ਵੋਟ ਪਾਉਣ ਲਈ ਵੋਟਰਾਂ ਨੂੰ ਪ੍ਰਭਾਵਿਤ ਕਰਨ ‘ਤੇ ਸੋਨੂੰ ਸੂਦ ਖਿਲਾਫ...

ਮੋਗਾ 21,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼)  : ਸਥਾਨਕ ਪੁਲਿਸ ਨੇ ਚੋਣ ਕਮਿਸ਼ਨ ਦੀ ਹਦਾਇਤ ’ਤੇ ਅਦਾਕਾਰ ਤੇ ਸਮਾਜ ਸੇਵੀ ਸੋਨੂ ਸੂਦ ਖ਼ਿਲਾਫ਼ ਆਦਰਸ਼ ਚੋਣ ਜ਼ਾਬਤੇ...

*ਦਿੱਲੀ ਤੇ ਪੰਜਾਬ ਫਤਹਿ ਮਗਰੋਂ ਬੀਜੇਪੀ ‘ਚ ਹਲਚਲ, ਹਰਿਆਣਾ ‘ਚ ‘ਆਪ’ ਨੂੰ ਘੇਰਨ ਲਈ...

ਚੰਡੀਗੜ੍ਹ 18,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼):: ਦਿੱਲੀ ਤੇ ਪੰਜਾਬ ਫਤਹਿ ਕਰਨ ਮਗਰੋਂ ਆਮ ਆਦਮੀ ਪਾਰਟੀ ਦਾ ਅਗਲਾ ਨਿਸ਼ਾਨਾ ਹਰਿਆਣਾ ਹੈ। ਪੰਜਾਬ ਵਿੱਚ ਜਿੱਤ ਮਗਰੋਂ...

*ਵਿਸ਼ਵ ਹਾਰਟ ਦਿਵਸ ਮੌਕੇ ਡਾਕਟਰਾਂ ਵਲੋਂ ਪ੍ਰਹੇਜ਼ ਅਤੇ ਚੰਗੀ ਜੀਵਨ ਸ਼ੈਲੀ ਅਪਣਾਉਣ ਦਾ ਦਿੱਤਾ...

ਮਾਨਸਾ (ਸਾਰਾ ਯਹਾਂ/ ਮੁੱਖ ਸੰਪਾਦਕ )- ਵਿਸ਼ਵ ਹਾਰਟ ਦਿਵਸ ਮੌਕੇ ਮਾਨਸਾ ਦੇ ਮਾਤਾ ਸੁੰਦਰੀ ਯੂਨੀਵਰਸਟੀ ਗਰਲਜ਼ ਕਾਲਜ ਵਿਖੇ ਈਕੋ ਵੀਲਰਜ਼, ਵਾਇਸ ਆਫ ਮਾਨਸਾ, ਆਈ...

*ਪੰਜਾਬ ‘ਚ ਮੁੜ ਬਿਜਲੀ ਸੰਕਟ! ਸਰਕਾਰੀ ਥਰਮਲ ਪਲਾਂਟ ਠੱਪ, ਪ੍ਰਾਈਵੇਟ ਵੀ ਹੋ ਸਕਦੇ ਬੰਦ*

ਚੰਡੀਗੜ੍ਹ 06,ਸਤੰਬਰ (ਸਾਰਾ ਯਹਾਂ ਬਿਊਰੋ ਰਿਪੋਰਟ): ਪੰਜਾਬ ਦੇ ਥਰਮਲ ਪਲਾਂਟਾਂ ਵਿੱਚ ਐਤਵਾਰ ਨੂੰ ਵੀ ਕੋਲੇ ਦਾ ਸੰਕਟ ਜਾਰੀ ਰਿਹਾ। ਕੋਲੇ ਦਾ ਕੁਝ...
- Advertisement -