85.9 F
MANSA
Wednesday, December 18, 2024
Tel: 9815624390
Email: sarayaha24390@gmail.com

*CM ਚੰਨੀ ਨੇ ਤੋੜੀ ਚੁੱਪੀ, ਦੱਸਿਆ ਇਜਾਜ਼ਤ ਹੋਣ ਦੇ ਬਾਵਜੂਦ ਕਿਉਂ ਨਹੀਂ ਪਹੁੰਚ ਸਕੇ...

Punjab Assembly Election News 14,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼): : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਰੈਲੀ 'ਚ ਨਾ ਪਹੁੰਚਣ...

ਬਲਵਿੰਦਰ ਸਿੰਘ ਹਾਕਮਵਾਲਾ ਨੇ ਹਲਕੇ ਵਿੱਚ ਵਧਾਈਆਂ ਸਰਗਰਮੀਆਂ

ਬੁਢਲਾਡਾ 12 ਸਤੰਬਰ (ਸਾਰਾ ਯਹਾਂ/ਅਮਨ ਮਹਿਤਾ) ਬੁਢਲਾਡਾ ਅਨੁਸੂਚਿਤ ਜਾਤੀ ਰਿਜਰਵ ਹਲਕੇ ਤੋਂ ਬਲਵਿੰਦਰ ਸਿੰਘ ਹਾਕਮਵਾਲਾ ਰਿਟਾ: ਪਟਵਾਰੀ ਨੇ ਆਪਣੀਆਂ ਸਗਰਮੀਆਂ ਤੇਜ ਕਰ...

*ਪੰਜਾਬ ‘ਚ ਮੁੜ ਬਿਜਲੀ ਸੰਕਟ! ਸਰਕਾਰੀ ਥਰਮਲ ਪਲਾਂਟ ਠੱਪ, ਪ੍ਰਾਈਵੇਟ ਵੀ ਹੋ ਸਕਦੇ ਬੰਦ*

ਚੰਡੀਗੜ੍ਹ 06,ਸਤੰਬਰ (ਸਾਰਾ ਯਹਾਂ ਬਿਊਰੋ ਰਿਪੋਰਟ): ਪੰਜਾਬ ਦੇ ਥਰਮਲ ਪਲਾਂਟਾਂ ਵਿੱਚ ਐਤਵਾਰ ਨੂੰ ਵੀ ਕੋਲੇ ਦਾ ਸੰਕਟ ਜਾਰੀ ਰਿਹਾ। ਕੋਲੇ ਦਾ ਕੁਝ...

*’ਆਪ’ ਪੰਜਾਬ ‘ਚ ਕਿਉਂ ਬਣਾਉਣਾ ਚਾਹੁੰਦੀ ਸਰਕਾਰ? ਰਾਘਵ ਚੱਢਾ ਨੇ ਕੀਤੇ ਵੱਡੇ ਦਾਅਵੇ *

ਚੰਡੀਗੜ੍ਹ 04,ਸਤੰਬਰ (ਸਾਰਾ ਯਹਾਂ ਬਿਊਰੋ ਰਿਪੋਰਟ): ਪੰਜਾਬ ਦੀਆਂ 2022 ’ਚ ਹੋਣ ਵਾਲੀਆਂ ਚੋਣਾਂ ਸੰਬੰਧੀ ਏਬੀਪੀ-ਸੀਵੋਟਰ ਵੱਲੋਂ ਕੀਤੇ ਗਏ ਸਰਵੇ ਬਾਰੇ ਆਮ ਆਦਮੀ ਪਾਰਟੀ...

*ਸੰਯੁਕਤ ਕਿਸਾਨ ਮੋਰਚਾ ਦੇ 20 ਆਗੂ ਮਹਾਪੰਚਾਇਤ ‘ਚ ਰੱਖਣਗੇ ਆਪਣੀ ਗੱਲ, ਰਾਕੇਸ਼ ਟਿਕੈਤ ਨੇ...

(ਸਾਰਾ ਯਹਾਂ ਬਿਊਰੋ ਰਿਪੋਰਟ) : ਖੇਤੀ ਕਾਨੂੰਨ ਦੇ ਵਿਰੋਧ ਵਿੱਚ ਕਿਸਾਨ ਮਹਾਪੰਚਾਇਤ ਕੱਲ੍ਹ ਯਾਨੀ 5 ਸਤੰਬਰ ਨੂੰ ਮੁਜ਼ੱਫਰਨਗਰ ਵਿੱਚ ਆਯੋਜਿਤ ਕੀਤੀ ਜਾਣੀ ਹੈ। ਭਾਰਤੀ ਕਿਸਾਨ...

*ਕੈਪਟਨ ਸਰਕਾਰ ਵੀ ਤੁਰੀ ਮੋਦੀ ਸਰਕਾਰ ਦੇ ਰਾਹ, ਨਿੱਜੀ ਹੱਥਾਂ ‘ਚ ਸੌਂਪੇਗੀ ਸਰਕਾਰੀ ਜਾਇਦਾਦਾਂ?*

ਚੰਡੀਗੜ੍ਹ 01,ਸਤੰਬਰ (ਸਾਰਾ ਯਹਾਂ ਬਿਊਰ ਰਿਪੋਰਟ): ਪੰਜਾਬ ਸਰਕਾਰ ਵੀ ਕੇਂਦਰ ਦੀ ਮੋਦੀ ਸਰਕਾਰ ਵਾਂਗ ਸਰਕਾਰੀ ਜਾਇਦਾਦਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਨੇ ਇਸ ਲਈ ਜਾਇਦਾਦਾਂ ਦੀ ਚੋਣ ਵੀ ਕਰ ਲਈ ਹੈ, ਜਿਨ੍ਹਾਂ ਵਿੱਚ ਮੁਹਾਲੀ ਦਾ ਬਹੁ-ਮੰਤਵੀ ਸਟੇਡੀਅਮ ਸਮੇਤ ਹੋਰ ਕਈ ਸਟੇਡੀਅਮ, 10 ਸੜਕਾਂ ਤੇ 53 ਵਿਸ਼ਰਾਮ ਘਰ ਸ਼ਾਮਲ ਹਨ। ਹਾਲਾਂਕਿ, ਸਰਕਾਰ ਦੇ ਇਸ ਫੈਸਲੇ ਦਾ ਅਮਲ ਵਿੱਚ ਆਉਣ ਤੋਂ ਪਹਿਲਾਂ ਹੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਨੇਤਾ ਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਦੀਆਂ ਜਾਇਦਾਦਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਜਾ ਰਹੀ ਹੈ। ਢੀਂਡਸਾ ਨੇ ਸਰਕਾਰ ਨੇ ਪਹਿਲੇ ਗੇੜ ਵਿੱਚ ਪ੍ਰਾਈਵੇਟ ਪਲੇਅਰਜ਼ ਨੂੰ ਸੌਂਪੇ ਜਾਣ ਵਾਲੇ ਸਰਕਾਰੀ ਅਸਾਸਿਆਂ ਦੀ ਸੂਚੀ ਵੀ ਜਾਰੀ ਕੀਤੀ। ਢੀਂਡਸਾ ਨੇ ਕਿਹਾ ਕਿ ਸੂਬਾ ਸਰਕਾਰ ਪਹਿਲੇ ਗੇੜ ਵਿੱਚ ਅੰਮ੍ਰਿਤਸਰ ਦੇ ਗੁਰੂ ਨਾਨਕ ਆਡੀਟੋਰੀਅਮ, ਗੋਲਬਾਗ਼ ਸਪੋਰਟਸ ਕੰਪਲੈਕਸ, ਮਹਾਰਾਜਾ ਰਣਜੀਤ ਸਿੰਘ ਆਡੀਟੋਰੀਅਮ, ਮੁਹਾਲੀ ਦੇ ਬਹੁ-ਮੰਤਵੀ ਖੇਡ ਸਟੇਡੀਅਮ, ਸਪੋਰਟਸ ਅਕੈਡਮੀ ਮੋਗਾ ਸਮੇਤ ਫ਼ਿਰੋਜ਼ਪੁਰ ਤੇ ਲੁਧਿਆਣਾ ਦੀਆਂ ਕੁਝ ਸਰਕਾਰੀ ਜ਼ਮੀਨਾਂ ਸਮੇਤ 53 ਵਿਸ਼ਰਾਮ ਘਰਾਂ ਦੇ ਨਾਲ-ਨਾਲ 10 ਸੜਕਾਂ ਦੀ ਚੋਣ ਨਿੱਜੀ ਕੰਪਨੀਆਂ ਨੂੰ ਸੌਂਪਣ ਲਈ ਕੀਤੀ ਗਈ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਕਿ ਸਰਕਾਰ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਦਰਜਣ ਜਾਇਦਾਦਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਸੌਂਪਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕੇਂਦਰ ਸਰਕਾਰ ਦੀ ਯੋਜਨਾ ਦੇ ਤਹਿਤ ਸੂਬਾ ਸਰਕਾਰ ਦੀਆਂ ਜਾਇਦਾਦਾਂ ਨਿੱਜੀ ਖੇਤਰਾਂ ਨੂੰ ਸੌਂਪ ਰਹੀ ਹੈ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਪੁਰਜ਼ੋਰ ਵਿਰੋਧ ਕਰਦਾ ਹੈ। 

*ਰੇਲ ਮੰਤਰੀ ਨੂੰ ਮਿਲੇ ਐਮ.ਪੀ ਮਨੀਸ਼ ਤਿਵਾੜੀ; ਬਲਾਚੌਰ ਨੂੰ ਰੇਲ ਲਿੰਕ ਨਾਲ ਜੋੜਨ ਅਤੇ...

ਚੰਡੀਗੜ੍ਹ/ਰੋਪੜ, 25 ਅਗਸਤ (ਸਾਰਾ ਯਹਾਂ /ਮੁੱਖ ਸੰਪਾਦਕ): ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਰੇਲ...

*ਸਰਕਾਰ ਕੀਤੇ ਵਾਅਦਿਆਂ ਤੇ ਨਾ ਉੱਤਰੀ ਪੂਰੀ ਤਾਂ ਪਨਬੱਸ ਅਤੇ ਪੀ ਆਰ ਟੀ ਸੀ...

ਬੁਢਲਾਡਾ 23 ਅਗਸਤ(ਸਾਰਾ ਯਹਾਂ/ਅਮਨ ਮਹਿਤਾ): ਪੰਜਾਬ ਰੋਡਵੇਜ਼ /ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀ ਸੂਬਾ...

*ਕਿਸਾਨ ਯੂਨੀਅਨਾਂ ਨੇ ਸਿੱਖਿਆ ਬਚਾਓ ਕਮੇਟੀ ਦੇ ਸਹਿਯੋਗ ਨਾਲ ਧਰਨੇ ਮਜਹਾਰੇ ਕੀਤੇ*

ਬਰੇਟਾ 6 ਅਪ੍ਰੈਲ ( ਸਾਰਾ ਯਹਾਂ/ਰੀਤਵਾਲ) ਇੱਥੇ ਦੇ ਸਾਂਝਾਂ ਕਿਸਾਨ ਮੋਰਚਾ ਅਤੇ ਕਿਸਾਨ ਯ¨ਨੀਅਨ ਉਗਰਾਹਾਂ ਦੇਪਟਰੋਲ ਪੰਪ ਤੇ ਰੇਲਵੇ ਸਟੇਸæਨ ਤੇ ਚੱਲ...

ਸਾਈਬਰ ਚੈਲੇਂਜ ਵਿੱਚ ਚੋਟੀ ਦਾ ਸਥਾਨ ਹਾਸਲ ਕਰਨ ਵਾਲੇ ਐਸ.ਆਈ. ਦਾ ਡੀ.ਜੀ.ਪੀ. ਕਮੈਂਡੇਸ਼ਨ ਡਿਸਕ...

ਚੰਡੀਗੜ,11 ਮਾਰਚ(ਸਾਰਾ ਯਹਾਂ /ਮੁੱਖ ਸੰਪਾਦਕ): ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਦਿਨਕਰ ਗੁਪਤਾ ਨੇ ਅੱਜ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਹਰਪ੍ਰੀਤ ਸਿੰਘ, ਜਿਸਨੇ...
- Advertisement -