*ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ 3000 ਆਕਸੀਜਨ ਕੰਸਨਟਰੇਟਰਜ਼...
ਚੰਡੀਗੜ੍ਹ, 7 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ): ਤੀਜੀ ਸੰਭਾਵਤ ਕੋਵਿਡ -19 ਲਹਿਰ ਅਤੇ ਪੰਜਾਬ ਵਿਚ ਆਕਸੀਜਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ,...
*ਪੰਚਕੂਲਾ ਵਿੱਚ ਹਰਿਆਣਾ ਵਿਧਾਨ ਸਭਾ ਸਪੀਕਰ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ...
ਪੰਚਕੂਲਾ 05,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ):: ਹਰਿਆਣਾ ਦੇ ਪੰਚਕੂਲਾ ਵਿਚ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਕੋਠੀ ਦਾ ਘਿਰਾਓ...
*ਮੁੜ ਬਿਗੜੀ ਫਲਾਇੰਗ ਮਿਲਖਾ ਸਿੰਘ ਦੀ ਸਿਹਤ, ਪੀਜੀਆਈ ਕਰਵਾਇਆ ਗਿਆ ਦਾਖਲ*
ਚੰਡੀਗੜ੍ਹ 04,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਕੋਰੋਨਾ ਦੀ ਲਾਗ ਦੀ ਲਪੇਟ ਵਿਚ ਆਏ ਪਦਮਸ੍ਰੀ ਫਲਾਇੰਗ ਮਿਲਖਾ ਸਿੰਘ (Milkha Singh) ਨੂੰ ਵੀਰਵਾਰ ਨੂੰ ਸਿਹਤ ਵਿਚ...
*ਸੋਲਰ ਪਲਾਂਟ ਵਿਚ ਵਾਸ਼ਿੰਗ ਦੇ ਠੇਕੇ ਨੂੰ ਲੈ ਕੇ ਪਿੰਡ ਵਾਸੀਆਂ ਵੱਲੋਂ ਧਰਨਾ*
ਬੋਹਾ 3 ਜੂਨ (ਸਾਰਾ ਯਹਾਂ/ਦਰਸ਼ਨ ਹਾਕਮਵਾਲਾ)- ਇੱਥੋਂ ਨੇੜਲੇ ਪਿੰਡ ਗਾਮੀਵਾਲਾ ਤੇ ਹਾਕਮਵਾਲਾ ਦੇ ਵਿਚਕਾਰ ਵਿਕਟਰ ਗ੍ਰੀਨ ਕੰਪਨੀ ਵੱਲੋਂ ਸੋਲਰ ਪਲਾਂਟ ਲਗਾਇਆ ਹੋਇਆ...
ਭਗਵੰਤ ਮਾਨ ਨੇ ਕੀਤੀ ਟਿੱਪਣੀ “ਪਛਤਾਉਂਦਾ ਹੈ ਪੰਜਾਬ, ਬਣਾ ਕੇ ਕੈਪਟਨ ਦੀ ਸਰਕਾਰ”
ਚੰਡੀਗੜ੍ਹ 31, ਮਈ(ਸਾਰਾ ਯਹਾਂ/ਬਿਊਰੋ ਰਿਪੋਰਟ): ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਵਿੱਚੋਂ ਪੰਜਾਬ ਦੀ ਸਰਕਾਰ...
*ਮੁੱਖ ਸਕੱਤਰ ਵੱਲੋਂ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼..! 5 ਵਿਭਾਗਾਂ ਵਿਚ 38,552...
ਚੰਡੀਗੜ੍ਹ, 31 ਮਈ (ਸਾਰਾ ਯਹਾਂ/ਮੁੱਖ ਸੰਪਾਦਕ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਵਿਭਾਗਾਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ...
*ਉਦਯੋਗ ਸਥਾਪਿਤ ਕਰਨ ਦੀ ਪ੍ਰਕ੍ਰਿਆ ਨੂੰ ਸੁਖਾਲਾ ਬਣਾਏਗੀ ਪੰਜਾਬ ਰਾਈਟ ਟੂ ਬਿਜਨਿਸ ਐਕਟ 2020...
ਮਾਨਸਾ, 31 ਮਈ (ਸਾਰਾ ਯਹਾਂ/ਮੁੱਖ ਸੰਪਾਦਕ): ਪੰਜਾਬ ਸਰਕਾਰ ਵੱਲੋਂ ਸਥਾਪਿਤ ਹੋਣ ਵਾਲੇ ਨਵੇਂ ਉਦਯੋਗਾਂ ਨੁੰ ਵੱਖ—ਵੱਖ ਵਿਭਾਗਾਂ ਪਾਸੋਂ ਲੋੜੀਂਦੇ ਪੜਾਵਾਂ ਵਿੱਚੋਂ ਗੁਜਰਨ...
*ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਪੰਜਾਬ ਸਮੇਤ ਹਰਿਆਣਾ, ਯੂਪੀ ’ਚ ਝੱਖੜ ਝੁੱਲਣ ਤੇ ਮੀਂਹ...
ਚੰਡੀਗੜ੍ਹ 30, ਮਈ(ਸਾਰਾ ਯਹਾਂ/ਬਿਊਰੋ ਰਿਪੋਰਟ): ਦੇਸ਼ ਦਾ ਮੌਸਮ ਲਗਾਤਾਰ ਬਦਲ ਰਿਹਾ ਹੈ। ਤਾਉਤੇ ਤੇ ਯਾਸ ਤੂਫ਼ਾਨਾਂ ਕਾਰਨ ਪੱਛਮੀ ਬੰਗਾਲ, ਓਡੀਸ਼ਾ, ਉੱਤਰ ਪ੍ਰਦੇਸ਼, ਬਿਹਾਰ ਤੇ...
*ਪੰਜਾਬ ਵਿੱਚ ਟੀਕਾਕਰਨ ਖੁਰਾਕਾਂ ਦਾ ਅੰਕੜਾ 50 ਲੱਖ ਤੋਂ ਪਾਰ ਹੋਇਆ..! 45 ਸਾਲ ਤੋਂ...
ਚੰਡੀਗੜ, 29 ਮਈ (ਸਾਰਾ ਯਹਾਂ/ਮੁੱਖ ਸੰਪਾਦਕ) : ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਵਿੱਢੇ ਮਿਸ਼ਨ ਫਤਹਿ ਪ੍ਰੋਗਰਾਮ ਤਹਿਤ ਜਿੱਥੇ ਸੁਰੱਖਿਆ...
*ਇਸ ਭੂਟਾਨ ਗੇਟ (ਭੂਟਾਨ) ਦੇ ਪਿਛੇ ਇੱਕ ਅਲੱਗ ਹੀ ਦੁਨੀਆ ਹੈ ਜਿਥੇ..!
ਮੌਸਮ ਸਾਰਾ ਸਾਲ ਠੰਡਾ ਹੀ ਰਹਿੰਦਾ ਹੈ।2.ਜਿਥੇ ਜਨਮ ਤੇ ਮਰਨ ਤੇ ਦਰਖਤ ਲਗਾਉਣ ਦਾ ਰਿਵਾਜ਼ ਹੈ।3.ਸਾਰਿਆਂ ਦਾ ਜਨਮ ਦਿਨ ਨਵੇਂ ਸਾਲ...