*ਪੰਜਾਬ ਲਈ ਖ਼ਤਰੇ ਦੀ ਘੰਟੀ..! ਮਈ ਦੇ ਪਹਿਲੇ ਹਫਤੇ ਹੀ 62,000 ਨਵੇਂ ਕੇਸ,...
ਚੰਡੀਗੜ੍ਹ10, ਮਈ(ਸਾਰਾ ਯਹਾਂ/ਬਿਊਰੋ ਰਿਪੋਰਟ): ਮਈ ਮਹੀਨੇ ਦੀ ਸ਼ੁਰੂਆਤ ਤੋਂ ਹੀ ਪੰਜਾਬ ਵਿੱਚ ਕੋਵਿਡ-19 ਦਾ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਦੀ...
*”ਕਰੋਨਾ ਜਾਗਰੂਕਤਾ”*
"ਕਰੋਨਾ ਜਾਗਰੂਕਤਾ"
ਮਾਨਸਾ 10ਮਈ (ਸਾਰਾ ਯਹਾਂ/ਬੀਰਬਲ ਧਾਲੀਵਾਲ) ਮਾਨਸਾ ਜ਼ਿਲ੍ਹੇ ਵਿੱਚ ਪੋਜੇਟਿਵ ਦਰ ਸਭ ਤੋਂ ਜ਼ਿਆਦਾ ਹੈ ।ਇਸਦਾ ਕਾਰਨ ਇਹ ਹੈ...
ਬੇਅਦਬੀ ਮਾਮਲੇ ਦੀ ਜਾਂਚ ਲਈ ਨਵੀਂ SIT ਕੋਲ ਛੇ ਮਹੀਨੇ, ਬਾਜਵਾ ਨੇ ਕਿਹਾ 1-2...
ਚੰਡੀਗੜ੍ਹ, 9 ਮਈ (ਸਾਰਾ ਯਹਾਂ/ਮੁੱਖ ਸੰਪਾਦਕ): ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਅੱਜ ਸਪੱਸ਼ਟ ਕੀਤਾ ਕਿ ਕੋਟਕਪੂਰਾ ਗੋਲੀਬਾਰੀ ਕਾਂਢ ਦੀ ਜਾਂਚ ਮੁਕੰਮਲ ਕਰਨ...
*ਬੁਢਲਾਡਾ ਵਿੱਚ 91 ਵਹਰਿਆਂ ਦੀ ਬਜ਼ੁਰਗ ਸਮੇਤ 80 ਜਣਿਆਂ ਨੇ ਕਰਵਾਇਆ ਕੋਰੋਨਾ ਟੈਸਟ*
ਬੁਢਲਾਡਾ/ਮਾਨਸਾ, 9 ਮਈ (ਸਾਰਾ ਯਹਾਂ/ਅਮਨ ਮਹਿਤਾ): ਡਿਪਟੀ ਕਮਿਸ਼ਨਰ ਸ਼ਰ੍ੀ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਸ਼ਨ ਫ਼ਤਿਹ ਤਹਿਤ ਿਲਹ੍ੇ ਭਰ ਵਿੱਚ ਕੋਰੋਨਾ...
*ਗੁਰਦੀਪ ਸਿੰਘ ਦੀਪ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ*
ਮਾਨਸਾ ,08 ਮਈ(ਸਾਰਾ ਯਹਾਂ/ਬਿਊਰੋ ਰਿਪੋਰਟ) : ਮਾਨਸਾ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਦੀਪ ਦਾ ਅੱਜ ਦੇਹਾਂਤ ਹੋ ਗਿਆ...
*ਸੁੰਨਸਾਨ ਸ਼ਹਿਰ ਦੀਆਂ ਗਲੀਆਂ ਵਿੱਚ ਕਿਸਾਨ ਯੂਨੀਅਨ ਦੇ ਮੁਜ਼ਾਹਰੇ ਨੇ ਪਾਈ ਕਰੋਨਾ ਨੂੰ ਭਾਜੜ*
ਬੁਢਲਾਡਾ 08 ਮਈ(ਸਾਰਾ ਯਹਾਂ/ਅਮਨ ਮਹਿਤਾ): ਕਰੋਨਾ ਮਹਾਮਾਰੀ ਦੇ ਵੱਧ ਰਹੇ ਕਹਿਰ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਲਗਾਏ ਹਫਤਾਵਰੀ ਲਾਕਡਾਊਨ ਕਾਰਨ...
*ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ*
ਚੰਡੀਗੜ੍ਹ, 7 ਮਈ (ਸਾਰਾ ਯਹਾਂ/ਮੁੱਖ ਸੰਪਾਦਕ) : ਸੂਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁੱਲਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ...
*ਕਰੋਨਾ ਦੀ ਆੜ ਚ ਦੁਕਾਨਾਂ ਬੰਦ ਕਰਾਉਣ ਦੇ ਵਿਰੋਧ ਚ ਦੁਕਾਨਦਾਰਾਂ ਰੋਸ ਜਿਤਾਕੇ ਦੁਕਾਨਾ...
ਸਰਦੂਲਗੜ੍ਹ 4 ਮਈ (ਸਾਰਾ ਯਹਾਂ/ਬਲਜੀਤ ਪਾਲ): ਪਿੰਡ ਫੱਤਾ ਮਾਲੋਕਾ ਵਿਖੇ ਕੋਰੋਨਾ ਮਹਾਂਮਾਰੀ ਕਾਰਨ ਬੰਦ ਕੀਤੀਆਂ ਦੁਕਾਨਾਂ ਅਤੇ ਰੇਹੜੀਆਂ ਦਾ ਸਮੂਹ ਦੁਕਾਨਦਾਰਾਂ ਵੱਲੋਂ...
*ਲੋਕਾਂ ਨੂੰ ਨਹੀਂ ਕੋਰੋਨਾ ਦੀ ਪ੍ਰਵਾਹ, ਕੈਪਟਨ ਸਰਕਾਰ ਦੇ ਨਿਯਮਾਂ ਦੀਆਂ ਸ਼ਰੇਆਮ ਉੱਡ ਰਹੀਆਂ...
ਬਟਾਲਾ 04 ਮਈ(ਸਾਰਾ ਯਹਾਂ/ਬਿਊਰੋ ਰਿਪੋਰਟ): ਕੋਰੋਨਾ ਕਹਿਰ ਵਿਚਾਲੇ ਜਿੱਥੇ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ ਉੱਥੇ ਹੀ ਬਟਾਲਾ ਦੀ ਸਬਜ਼ੀ ਮੰਡੀ...