ਭਾਜਪਾ ਦੀ ਮੱਦਦ ਨਾਲ ਅਕਾਲੀ ਦਲ ਸੀ.ਬੀ.ਆਈ.ਦੇ ਸਹਾਰੇ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣਾ ਚਾਹੁੰਦਾ:...
ਚੰਡੀਗੜ•, (ਸਾਰਾ ਯਹਾ/ ਬਲਜੀਤ ਸ਼ਰਮਾ) 9 ਜੁਲਾਈ : ''ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਅਤੇ ਨਿਹੱਥੇ...
ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਵੱਲੋਂ ਕਰੋਨਾ ਸੰਕਟ ਸਮੇਂ ਸ਼ਾਨਦਾਰ ਸੇਵਾਵਾਂ...
ਮਾਨਸਾ, 05 ਜੁਲਾਈ (ਸਾਰਾ ਯਹਾ/ ਜੋਨੀ ਜਿੰਦਲ) ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਵੱਲੋਂ ਅੱਜ ਅਮਨਪੁਰਾ ਧਾਮ ਵਿਖੇ ਕਰੋਨਾ...
ਤੇਜਿੰਦਰਪਾਲ ਸੰਧੂ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ
ਪਟਿਆਲਾ 05 ਜੁਲਾਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਸਿਆਸਤਦਾਨਾਂ ਲਈ ਹੁਣ ਇੱਕ ਪਾਰਟੀ ਛੱਡ ਦੂਸਰੀ 'ਚ ਚਲੇ ਜਾਣਾ ਆਮ ਜਿਹੀ...
ਮੋਹਾਲੀ ਤੇ ਅੰਮ੍ਰਿਤਸਰ ਹਵਾਈ ਅੱਡਿਆਂ ‘ਤੇ ਦਿਨ ਵਿੱਚ ਸਿਰਫ 2 ਉਡਾਣਾਂ ਦੀ ਆਗਿਆ
ਚੰਡੀਗੜ੍ਹ, 4 ਜੁਲਾਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਲੈ ਕੇ ਮੋਹਾਲੀ ਅਤੇ ਅੰਮ੍ਰਿਤਸਰ ਵਿਖੇ ਆਉਣ ਵਾਲੀਆਂ ਉਡਾਣਾਂ...
ਆਨ ਲਾਈਨ ਸਿੱਖਿਆ ‘ਚ ਅਹਿਮ ਭੂਮਿਕਾ ਨਿਭਾ ਰਿਹਾ ਹੈ ਦੋਆਬਾ ਰੇਡੀਓ।
ਮਾਨਸਾ, 2 ਜੁਲਾਈ (ਸਾਰਾ ਯਹਾ/ਜੋਨੀ ਜਿੰਦਲ) : ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਘਰ ਬੈਠੇ ਸਿੱਖਿਆ ਪ੍ਰਦਾਨ...
ਸ਼ਹੀਦ ਗੁਰਤੇਜ਼ ਦੇ ਪਰਿਵਾਰ ਨੂੰ ਨਾਦੇੜ ਸਾਹਿਬ ਬੋਰਡ ਵੱਲੋਂ 11 ਲੱਖ ਰੁਪਏ ਦੀ ਆਰਥਿਕ...
ਬੁਢਲਾਡਾ 2 ਜੁਲਾਈ (ਸਾਰਾ ਯਹਾ/ ਅਮਨ ਮਹਿਤਾ) ਭਾਰਤ ਚੀਨ ਜੰਗ ਝੜੱਪ ਵਿੱਚ /ਸ਼ਹੀਦ ਹੋਏ ਬੀਰੇਵਾਲਾ ਡੋਗਰਾ ਦੇ ਸ਼ਹਿਰ ਗੁਰਤੇਜ਼ ਸਿੰਘ ਦੇ...
ਆਰਡੀਨੈਂਸਾਂ ਅਤੇ ਵੱਧ ਰਹੀਆਂ ਤੇਲ ਕੀਮਤਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਰਿਲਾਇੰਸ ਪੰਪ ਤੇ...
ਸਰਦੂਲਗੜ੍ਹ 30 ਜੂਨ (ਸਾਰਾ ਯਹਾ / ਬੀ.ਪੀ.ਐਸ) : ਤੇਲ ਦੀਆਂ ਕੀਮਤਾਂ ਵਿੱਚ ਹੋ ਰਹੇ ਲਗਾਤਾਰ ਵਾਧੇ ਦੇ ਵਿਰੋਧ ਵਿੱਚ ਅਤੇ...
ਵਿਜੀਲੈਂਸ ਵਲੋ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਏ.ਐਸ.ਆਈ ਤੇ ਕਲਰਕ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 30 ਜੂਨ (ਸਾਰਾ ਯਹਾ /ਬਲਜੀਤ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਿਸ਼ਵਤ ਦੇ ਦੋ ਵੱਖ-ਵੱਖ ਕੇਸਾਂ ਵਿਚ ਏ.ਐਸ.ਆਈ ਤੇ ਕਲਰਕ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਪੈਸ਼ਲ ਐਕਸਾਇਜ ਸੈਲ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ ਗੁਰਨਾਮ ਸਿੰਘ ਨੂੰ ਸ਼ਿਕਾਇਤਕਰਤਾ ਗੁਰਮੇਜ ਸਿੰਘ ਵਾਸੀ ਪਿੰਡ ਸਵਾਇਆ ਰਾਏ ਉਤਾੜ, ਜਿਲਾ ਫਿਰੋਜਪੁਰ ਦੀ ਸ਼ਿਕਾਇਤ 'ਤੇ 5500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਨਜਾਇਜ ਸ਼ਰਾਬ ਸਬੰਧੀ ਉਸ ਵਿਰੁੱਧ ਕੇਸ ਨਾ ਦਰਜ ਕਰਨ ਬਦਲੇ ਉਕਤ ਏ.ਐਸ.ਆਈ ਵਲੋ 10,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 7500 ਰੁਪਏ ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ 2000 ਰੁਪਏ ਪਹਿਲੀ ਕਿਸ਼ਤ ਵਜੋ ਉਕਤ ਏ.ਐਸ.ਆਈ ਨੂੰ ਅਦਾ ਕੀਤੇ ਜਾ ਚੁੱਕੇ ਹਨ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸਤ ਦੇ 5500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।
ਇਸੇ ਤਰ੍ਹਾਂ ਰਿਸ਼ਵਤ ਦੇ ਇਕ ਹੋਰ ਮਾਮਲੇ ਵਿਚ ਪੀ.ਐਸ.ਪੀ.ਸੀ.ਐਲ ਜੈਤੋ, ਫਰੀਦਕੋਟ ਵਿਖੇ ਤਾਇਨਾਤ ਖਪਤਕਾਰ ਕਲਰਕ ਬਲਵਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਸ਼ਿਕਾਇਤਕਰਤਾ ਬਲਦੇਵ ਸਿੰਘ ਵਾਸੀ ਸਾਦਾ ਪੱਤੀ, ਜਿਲਾ ਫਰੀਦਕੋਟ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਕਲਰਕ ਵਲੋ ਉਸ ਦਾ ਟਿਊਬਵੇਲ ਸ਼ਿਫਟ ਕਰਨ ਵਿਚ ਮਦਦ ਕਰਨ ਬਦਲੇ 2000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।
ਉਨਾਂ ਦੱਸਿਆ ਕਿ ਦੋਹਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਕੀਤਾ ਦੌਰਾ
ਮਾਨਸਾ, 30 ਜੂਨ(ਸਾਰਾ ਯਹਾ /ਬਲਜੀਤ ਸ਼ਰਮਾ) : ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਡਾ. ਸੁਤੰਤਰ ਕੁਮਾਰ ਐਰੀ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ...
ਪੰਜਾਬ ਸਰਕਾਰ ਅਤੇ ਫੂਡ ਸਪਲਾਈ ਮਹਿਕਮੇ ਦੀ ਅਰਥੀ ਸਾੜਗੇ ਸ਼ਿੰਦਰਪਾਲ
ਮਾਨਸਾ 29 ਜੂਨ (ਸਾਰਾ ਯਹਾ/ ਬੀਰਬਲ ਧਾਲੀਵਾਲ): ਨੂੰ ਪੰਜਾਬ ਸਰਕਾਰ ਅਤੇ ਫੂਡ ਸਪਲਾਈ ਮਹਿਕਮੇ ਦੇ ਪੁਤਲੇ ਸਾੜੇ ਜਾਣਗੇ...