*CBSE ਬੋਰਡ ਨਵੀਂ ਦਿੱਲੀ ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ਵਿੱਚ DAV ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ*

0
64

ਮਾਨਸਾ 13 ਮਈ(ਸਾਰਾ ਯਹਾਂ/ਮੁੱਖ ਸੰਪਾਦਕ)ਸੀਬੀਐਸਈ ਬੋਰਡ ਨਵੀਂ ਦਿੱਲੀ ਵੱਲੋਂ ਐਲਾਨੇ ਸਾਲ 2024 ਲਈ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਡੀਏਵੀ ਸਕੂਲ ਮਾਨਸਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।  ਭਾਵਿਕਾ ਗੁਪਤਾ ਨੇ 98.2% ਅੰਕ ਲੈ ਕੇ ਪਹਿਲਾ, ਹਿਤੇਸ਼ ਜਿੰਦਲ 98% ਅੰਕ ਲੈ ਕੇ ਦੂਜੇ ਅਤੇ ਤਾਰੀਸ਼ਾ ਰਾਣੀ 97.4% ਅੰਕ ਲੈ ਕੇ ਤੀਸਰੇ ਸਥਾਨ ‘ਤੇ ਰਹੀ।  ਇਸ ਮੌਕੇ ਪਿ੍ੰਸੀਪਲ ਸ੍ਰੀ ਵਿਨੋਦ ਰਾਣਾ ਨੇ ਬੱਚਿਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਸਮੂਹ ਸਟਾਫ਼ ਨੂੰ ਬੱਚਿਆਂ ਦੇ ਇਸ ਉੱਚ ਪ੍ਰਦਰਸ਼ਨ ਲਈ ਵਧਾਈ ਦਿੱਤੀ |

NO COMMENTS