(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ ) : ਸੀਬੀਐਸਈ ਨਵੀਂ ਦਿੱਲੀ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਡੀਏਵੀ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ। ਕਾਮਰਸ ਗਰੁੱਪ ਦੀ ਵਿਦਿਆਰਥਣ ਮਹਿਕ ਜਿੰਦਲ ਨੇ 98 ਫੀਸਦੀ, ਸਾਇੰਸ ਗਰੁੱਪ ਦੀ ਵਿਦਿਆਰਥਣ ਕੋਮਲਪ੍ਰੀਤ ਸਿੰਘ ਨੇ 92.2 ਫੀਸਦੀ ਅਤੇ ਆਰਟਸ ਗਰੁੱਪ ਦੀ ਵਿਦਿਆਰਥਣ ਏਕਨੂਰ ਕੌਰ ਨੇ 97.2 ਫੀਸਦੀ ਅੰਕ ਪ੍ਰਾਪਤ ਕੀਤੇ। % ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ।