(ਸਾਰਾ ਯਹਾ, ਬਲਜੀਤ ਸ਼ਰਮਾ) ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
11-04-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
1. | ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ | 3909 |
2. | ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ | 3909 |
3. | ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 158 |
4. | ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ | 3249 |
5. | ਰਿਪੋਰਟ ਦੀ ਉਡੀਕ ਹੈ | 502 |
6. | ਠੀਕ ਹੋਏ ਮਰੀਜ਼ਾਂ ਦੀ ਗਿਣਤੀ | 20 |
7. | ਐਕਟਿਵ ਕੇਸ | 126 |
8. | ਗੰਭੀਰ ਮਰੀਜ਼ਾਂ ਦੀ ਗਿਣਤੀ | 02 |
9. | ਮਰੀਜ਼ ਜਿਹਨਾਂ ਦੀ ਸਥਿਤੀ ਗੰਭੀਰ ਹੈ ਅਤੇ ਵੈਟੀਲੇਟਰ ‘ਤੇ ਹਨ | 00 |
ਮ੍ਰਿਤਕਾਂ ਦੀ ਕੁੱਲ ਗਿਣਤੀ | 12 |
11-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ
ਜ਼ਿਲ੍ਹਾ | ਮਾਮਲਿਆਂ ਦੀ ਗਿਣਤੀ | ਟਿੱਪਣੀ |
ਐਸ.ਏ.ਐਸ.ਨਗਰ | 02 | ਪਾਜ਼ੇਟਿਵ ਕੇਸ ਦੇ ਸੰਪਰਕ |
ਪਠਾਨਕੋਟ | 01 | |
ਜਲੰਧਰ | 03 | |
ਪਟਿਆਲਾ | 01 |
· ਐਸ.ਏ.ਐਸ.ਨਗਰ ਦੇ ਇੱਕ ਮਰੀਜ਼ ਦੀ ਮੌਤ ਹੋ ਚੁੱਕੀ ਹੈ।