Media Bulletin :–02-04-2020 COVID-19: Punjab

0
44

ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ

 ਮੀਡੀਆ ਬੁਲੇਟਿਨ-(ਕੋਵਿਡ-19)

02-04-2020

1ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ1434
2ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ1434
3ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ47
4ਮਿ੍ਰਤਕਾਂ ਦੀ ਗਿਣਤੀ05
5ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ1236
6ਰਿਪੋਰਟ ਦੀ ਉਡੀਕ ਹੈ151
7ਠੀਕ ਹੋਏ01
8ਐਕਟਿਵ ਕੇਸ41

o  1 ਪਾਜੇਟਿਵ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ। ਮਰੀਜ਼ ਦੇ ਪਰਿਵਾਰ ਨੇ ਵਿਦੇਸ਼ ਯਾਤਰਾ ਕੀਤੀ ਸੀ।

o  ਅੰਮ੍ਰਿਤਸਰ ਦੇ 1 ਪਾਜੇਟਿਵ ਮਾਮਲੇ ਦੀ ਮੌਤ ਹੋ ਗਈ।

o  ਇਨਾਂ 41 ਐਕਟਿਵ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ।

ਪੰਜਾਬ ਵਿਚ ਕੋਵਿਡ-19 ਦੀ ਜ਼ਿਲਾ ਵਾਰ ਰਿਪੋਰਟ

ਲੜੀ ਨੰ: ਜ਼ਿਲਾਪੁਸ਼ਟੀ ਹੋਏ ਕੇਸਾਂ ਦੀਗਿਣਤੀਠੀਕ ਹੋਏ ਮਰੀਜ਼ਾਂ ਦੀ  ਗਿਣਤੀਮੌਤਾਂ ਦੀ ਗਿਣਤੀ
1ਐਸ.ਬੀ.ਐਸ ਨਗਰ1901
2ਐਸ.ਏ.ਐਸ ਨਗਰ1001
3ਹੁਸ਼ਿਆਰਪੁਰ0711


NO COMMENTS