PGI ਤੋਂ ਛੁੱਟੀ ਮਿਲਣ ਤੋਂ ਬਾਅਦ SI ਹਰਜੀਤ ਸਿੰਘ ਦਾ ਘਰ ਪਹੁੰਚਣ ‘ਤੇ ਸੁਆਗਤ

0
41

ਐਸਆਈ ਹਰਜੀਤ ਸਿੰਘ ਨੂੰ ਪੀ ਜੀ ਆਈ ਤੋ ਬਿਲਕੁੱਲ ਠੀਕ ਹੋਣ ਤੇ ਅੱਜ ਛੁੱਟੀ ਦੇ ਦਿੱਤੀ ਹੈ। ਅੱਜ ਉਹ ਆਪਣੇ ਘਰ ਪਹੁੰਚਿਆ ਹੈ ਜਿੱਥੇ ਉਸਦਾ ਪਰਿਵਾਰ ਵੱਲ਼ੋ ਭਰਮਾ ਸਵਾਗਤ ਕੀਤਾ ਗਿਆ ਹੈ।

ਹਰਜੀਤ ਸਿੰਘ ਦੀ ਬਹਾਦਰੀ ਨੂੰ ਪੂਰੇ ਪੰਜਾਬ ਪੁਲਿਸ ਵਿਭਾਗ ਨੇ ਸਲਾਮ ਕੀਤਾ।

NO COMMENTS